• Latest
  • Trending
Aam Aadmi Party ਨੇ Phagwara ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

Aam Aadmi Party ਨੇ Phagwara ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

2 years ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

33 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

1 hour ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

1 hour ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

2 hours ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

2 hours ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

2 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

2 hours ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

3 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

3 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Aam Aadmi Party ਨੇ Phagwara ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਰੰਟੀਆਂ ਐਲਾਨ ਕਰਦਿਆਂ ਕਿਹਾ- ਵੱਡੇ ਸ਼ਹਿਰਾਂ ਵਾਂਗ ਫਗਵਾੜਾ ਦਾ ਵੀ ਹੋਵੇਗਾ ਵਿਕਾਸ

December 14, 2024
in ਖਬਰਾਂ, ਪੰਜਾਬ, ਫਗਵਾੜਾ
Aam Aadmi Party ਨੇ Phagwara ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

Aam Aadmi Party ਨੇ Phagwara ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਰੰਟੀਆਂ ਐਲਾਨ ਕਰਦਿਆਂ ਕਿਹਾ- ਵੱਡੇ ਸ਼ਹਿਰਾਂ ਵਾਂਗ ਫਗਵਾੜਾ ਦਾ ਵੀ ਹੋਵੇਗਾ ਵਿਕਾਸ

50 ਇਲੈਕਟ੍ਰਿਕ ਬੱਸਾਂ, 50 ਕਰੋੜ ਦੀ ਲਾਗਤ ਨਾਲ ਐਸ.ਟੀ.ਪੀ ਪਲਾਂਟ, ਬਾਬਾ ਗਧੀਆ ਸਟੇਡੀਅਮ ਨੂੰ ਰਾਜ ਪੱਧਰੀ ਦਰਜਾ, ਗੁਰਦੁਆਰਾ ਸੁਖਚੈਨ ਰੋਡ ਨੂੰ ਵਿਰਾਸਤੀ ਸੜਕ ਅਤੇ ਮਾਰਕੀਟ ਰੋਡ ਨੂੰ ਪਾਰਦਰਸ਼ੀ ਢੰਗ ਨਾਲ ਵਪਾਰਕ ਬਣਾਉਣ ਦਾ ਕੀਤਾ ਵਾਅਦਾ

ਡੂੰਘੇ ਵਿਚਾਰ ਵਟਾਂਦਰੇ ਤੋਂ ਬਾਅਦ ਅਸੀਂ ਇਹ ਐਲਾਨ ਕੀਤਾ ਹੈ, ਸਾਡਾ ਉਦੇਸ਼ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਨੂੰ ਸਹੀ ਢੰਗ ਨਾਲ ਹੱਲ ਕਰਨਾ ਹੈ – ਅਰੋੜਾ

Aam Aadmi Party ਨੇ Phagwara ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਫਗਵਾੜਾ, 14 ਦਸੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਅਭਿਆਨ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਪੰਜ ਪ੍ਰਮੁੱਖ ਗਰੰਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਨਗਰ ਨਿਗਮ ਦੀ ਸੱਤਾ ਸੰਭਾਲਣ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰੇਗੀ।

ਅਮਨ ਅਰੋੜਾ ਨਗਰ ਨਿਗਮ ਚੋਣਾਂ ਲਈ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਫਗਵਾੜਾ ਪੁੱਜੇ ਸਨ। ਉਨ੍ਹਾਂ ਅੱਜ ਇੱਥੇ ਪਾਰਟੀ ਆਗੂਆਂ ਸਮੇਤ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਫਗਵਾੜਾ ਦੇ ਲੋਕਾਂ ਨੂੰ ਪਾਰਟੀ ਦੀ ਤਰਫ਼ੋਂ ਪੰਜ ਗਰੰਟੀਆਂ ਦਿੱਤੀਆਂ। ਪ੍ਰੈੱਸ ਕਾਨਫ਼ਰੰਸ ਵਿੱਚ ਅਰੋੜਾ ਦੇ ਨਾਲ ਪਾਰਟੀ ਦੇ ਕਈ ਵੱਡੇ ਆਗੂ, ਅਹੁਦੇਦਾਰ ਅਤੇ ਕਈ ਕੌਂਸਲਰ ਉਮੀਦਵਾਰ ਵੀ ਮੌਜੂਦ ਸਨ।

*ਫਗਵਾੜਾ ਲਈ ਆਪ ਦੀ ਪੰਜ ਗਰੰਟੀਆਂ*

*1. ਚਾਰਜਿੰਗ ਸਟੇਸ਼ਨਾਂ ਦੇ ਨਾਲ 50 ਇਲੈਕਟ੍ਰਿਕ ਬੱਸਾਂ*

ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਅਤੇ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਲਈ ਪਾਰਟੀ ਨੇ ਆਧੁਨਿਕ ਚਾਰਜਿੰਗ ਸਟੇਸ਼ਨਾਂ ਦੁਆਰਾ ਸਮਰਥਤ ਸ਼ਹਿਰ ਭਰ ਵਿੱਚ 50 ਇਲੈਕਟ੍ਰਿਕ ਬੱਸਾਂ ਨੂੰ ਸ਼ੁਰੂ ਕਰਨ ਦੀ ਗਰੰਟੀ ਦਿੱਤੀ ਹੈ। ਅਰੋੜਾ ਨੇ ਕਿਹਾ ਕਿ ਹੋਰਨਾਂ ਸ਼ਹਿਰਾਂ ਵਾਂਗ ਫਗਵਾੜਾ ਵਿੱਚ ਵੀ ਵਿਸਥਾਰ ਹੋ ਰਿਹਾ ਹੈ।ਇਸ ਲਈ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ ਅਤੇ ਲੋਕਲ ਬੱਸ ਡਿਪੂ ਅਤੇ ਚਾਰਜਿੰਗ ਸਟੇਸ਼ਨ ਵੀ ਬਣਾਏ ਜਾਣਗੇ।

*2.ਬਾਬਾ ਗਧੀਆ ਸਟੇਡੀਅਮ ਨੂੰ ਬਣਾਇਆ ਜਾਵੇਗਾ ਰਾਜ ਪੱਧਰੀ*

ਅਰੋੜਾ ਨੇ ਕਿਹਾ ਕਿ ਸਥਾਨਕ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਬਾਬਾ ਗਧੀਆ ਸਟੇਡੀਅਮ ਨੂੰ ਰਾਜ ਪੱਧਰੀ ਬਣਾਇਆ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ ਤਜਵੀਜ਼ ਅਨੁਸਾਰ ਨਗਰ ਨਿਗਮ ਨੂੰ ਵੱਖਰੀ ਵਿੱਤੀ ਸਹਾਇਤਾ ਦੇਵੇਗੀ।

*3.ਗੁਰਦੁਆਰਾ ਸੁਖਚੈਨ ਰੋਡ ਨੂੰ ਵਿਰਾਸਤੀ ਮਾਰਗ ਐਲਾਨਿਆ ਜਾਵੇਗਾ*

ਅਮਨ ਅਰੋੜਾ ਨੇ ਇਲਾਕਾ ਵਾਸੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਗੁਰਦੁਆਰਾ ਸੁਖਚੈਨ ਬਹੁਤ ਹੀ ਪ੍ਰਸਿੱਧ ਗੁਰਦੁਆਰਾ ਹੈ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਫਗਵਾੜਾ ਤੋਂ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਤੋਂ ਬਾਅਦ ਗੁਰਦੁਆਰਾ ਸੁਖਚੈਨ ਰੋਡ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸ ਸੜਕ ਨੂੰ ਵਿਰਾਸਤੀ ਸੜਕ ਐਲਾਨਿਆ ਜਾਵੇਗਾ।

*4. – 50 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣਗੇ ਐਸਟੀਪੀ ਪਲਾਂਟ*

ਸ਼ਹਿਰ ਦੀ ਸੀਵਰੇਜ ਸਮੱਸਿਆ ਅਤੇ ਸੀਵਰੇਜ ਦੀ ਰੁਕਾਵਟ ਨੂੰ ਹੱਲ ਕਰਨ ਲਈ ਅਰੋੜਾ ਨੇ ਐਲਾਨ ਕੀਤਾ ਕਿ 50 ਕਰੋੜ ਰੁਪਏ ਦੀ ਲਾਗਤ ਨਾਲ ਐਸ.ਟੀ.ਪੀ. ਪਲਾਂਟ ਸਥਾਪਿਤ ਕੀਤੇ ਜਾਣਗੇ ਅਤੇ ਭਵਿੱਖ ਦੀ ਸਾਰਥਿਕਤਾ ਅਨੁਸਾਰ ਇਸ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ।

*5. ਮਾਰਕੀਟ ਰੋਡ ਦਾ ਵਪਾਰੀਕਰਨ ਕਾਨੂੰਨੀ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇਗਾ*

ਸ਼ਹਿਰ ਦੇ ਛੋਟੇ-ਵੱਡੇ ਦੁਕਾਨਦਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਨੇ ਐਲਾਨ ਕੀਤਾ ਹੈ ਕਿ ਮਾਰਕੀਟ ਰੋਡ ਦਾ ਵਪਾਰੀਕਰਨ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ।

ਪੰਜ ਗਰੰਟੀਆਂ ‘ਤੇ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਹਰ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ‘ਤੇ ਡੂੰਘਾਈ ਨਾਲ ਗੱਲਬਾਤ ਕੀਤੀ। ਸੁਝਾਅ ਦੇ ਆਧਾਰ ‘ਤੇ ਅਸੀਂ ਸਾਰੇ ਸ਼ਹਿਰਾਂ ਲਈ ਵੱਖ-ਵੱਖ ਮੈਨੀਫੈਸਟੋ ਬਣਾਏ, ਤਾਂ ਜੋ ਇਲਾਕੇ ਦੀਆਂ ਵੱਡੀਆਂ ਸਮੱਸਿਆਵਾਂ ਦਾ ਸਹੀ ਢੰਗ ਨਾਲ ਹੱਲ ਕੀਤਾ ਜਾ ਸਕੇ। ਸਾਡਾ ਉਦੇਸ਼ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਅਤੇ ਜਨਤਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਹ ਗਾਰੰਟੀ ਸਿਰਫ਼ ਵਾਅਦੇ ਨਹੀਂ ਹਨ। ਫਗਵਾੜਾ ਦੇ ਲੋਕਾਂ ਨਾਲ ਇਹ ਸਾਡੀਆਂ ਵਚਨਬੱਧਤਾਵਾਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਤੋਂ ਬਾਅਦ ਗਰੰਟੀਆਂ ਨੂੰ ਪੂਰਾ ਕਰਨ ਲਈ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਹੋ ਜਾਵੇਗਾ। ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰ ਪੰਜ ਸਾਲਾਂ ਲਈ ਹੁੰਦੀ ਹੈ, ਪਰ ਅਸੀਂ ਆਪਣੇ ਸਾਰੇ ਵਾਅਦੇ ਦੋ ਸਾਲਾਂ ਦੇ ਅੰਦਰ ਪੂਰੇ ਕਰਨ ਦੀ ਕੋਸ਼ਿਸ਼ ਕਰਾਂਗੇ।

ਅਰੋੜਾ ਨੇ ‘ਆਪ’ ਸਰਕਾਰ ਵੱਲੋਂ ਦਿੱਲੀ ਅਤੇ ਪੰਜਾਬ ‘ਚ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੇ ਪਾਰਟੀ ਦੇ ਟਰੈਕ ਰਿਕਾਰਡ ‘ਤੇ ਚਾਨਣਾ ਪਾਇਆ ਅਤੇ ਦਾਅਵਾ ਕੀਤਾ ਕਿ ਫਗਵਾੜਾ ਦੇ ਲੋਕ ਪਾਰਟੀ ਪ੍ਰਤੀ ਕਾਫ਼ੀ ਉਤਸ਼ਾਹਿਤ ਹਨ। ਇੱਥੋਂ ਦੇ ਲੋਕ ਆਮ ਆਦਮੀ ਪਾਰਟੀ ਦਾ ਮੇਅਰ ਬਣਾਉਣਾ ਚਾਹੁੰਦੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Most Popular

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

by Ranjit Singh
2 weeks ago
0

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 