ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ
ਚੰਡੀਗੜ੍ਹ, 16 ਅਕਤੂਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਜਿਸ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਅਤੇ ਨਾਲ ਹੀ ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।

ਆਮ ਆਦਮੀ ਪਾਰਟੀ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ https://t.co/r9FzxCGMPx
— AAP Punjab (@AAPPunjab) October 16, 2026
























