• Latest
  • Trending
ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

1 month ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

39 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

49 minutes ago
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

49 minutes ago
Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

2 hours ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

2 hours ago
ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

3 hours ago
Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 13 July 2026 | Ang 711 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 July 2026 | Ang 711 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

11 hours ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

12 hours ago
Hindi News
English News
Monday, July 13, 2026
No Result
View All Result
33 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

ਵਿਰੋਧੀ ਧਿਰਾਂ ਵੱਲੋਂ ਸੈਮੀਫਾਈਨਲ ਕਰਾਰ ਦਿੱਤੀਆਂ ਚੋਣਾਂ ਵਿੱਚ ਲੋਕਾਂ ਨੇ ਆਪ ਦੀਆਂ ਨੀਤੀਆਂ 'ਤੇ ਮੋਹਰ ਲਗਾਈ

May 29, 2026
in ਖਬਰਾਂ, ਪੰਜਾਬ
ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

ਵਿਰੋਧੀ ਧਿਰਾਂ ਵੱਲੋਂ ਸੈਮੀਫਾਈਨਲ ਕਰਾਰ ਦਿੱਤੀਆਂ ਚੋਣਾਂ ਵਿੱਚ ਲੋਕਾਂ ਨੇ ਆਪ ਦੀਆਂ ਨੀਤੀਆਂ ‘ਤੇ ਮੋਹਰ ਲਗਾਈ

ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦੇ ਹੋਏ ਕੈਬਿਨੇਟ ਮੰਤਰੀ ਅਤੇ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਗਰੂਰ ਤੋਂ Live https://t.co/d3psMJnOZO

— AAP Punjab (@AAPPunjab) May 29, 2026

ਸੰਗਰੂਰ, 29 ਮਈ (ਵਿਸ਼ਵ ਵਾਰਤਾ);- ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ।

ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1977 ਵਾਰਡਾਂ ਵਿੱਚ ਚੋਣ ਹੋਈ ਸੀ। ਪ੍ਰੈੱਸ ਕਾਨਫਰੰਸ ਹੋਣ ਤੱਕ 1667 ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਸਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 50 ਫ਼ੀਸਦ ਤੋਂ ਵੱਧ ਵੋਟਾਂ ਪ੍ਰਾਪਤ ਕਰਦੇ ਹੋਏ 831 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਵੱਲੋਂ ਆਪ ਸਰਕਾਰ ਦੇ ਕੰਮਾਂ ਨੂੰ ਦਿੱਤਾ ਗਿਆ ਸਿੱਧਾ ਸਮਰਥਨ ਹੈ।

ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਨੂੰ 305, ਸ਼੍ਰੋਮਣੀ ਅਕਾਲੀ ਦਲ ਨੂੰ 168, ਭਾਰਤੀ ਜਨਤਾ ਪਾਰਟੀ ਨੂੰ 96 ਅਤੇ ਬਹੁਜਨ ਸਮਾਜ ਪਾਰਟੀ ਨੂੰ 08 ਸੀਟਾਂ ਪ੍ਰਾਪਤ ਹੋਈਆਂ ਹਨ, ਜਦਕਿ 227 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਅਜ਼ਾਦ ਜੇਤੂਆਂ ਵਿੱਚੋਂ ਵੀ ਬਹੁਤੇ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਨੂੰ ਸਮਰਥਨ ਕਰਦੇ ਹਨ।

ਸ਼੍ਰੀ ਅਰੋੜਾ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਇਹਨਾਂ ਚੋਣਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਸੈਮੀ ਫਾਈਨਲ” ਵਜੋਂ ਪੇਸ਼ ਕੀਤਾ ਜਾ ਰਿਹਾ ਸੀ, ਪਰ ਲੋਕਾਂ ਨੇ ਨਤੀਜਿਆਂ ਰਾਹੀਂ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।

ਮੀਡੀਆ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਸੁਨਾਮ ਸਮੇਤ ਸਾਰੇ ਖੇਤਰਾਂ ਵਿੱਚ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਪੰਨ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵਿਰੋਧੀ ਧਿਰਾਂ ਦੇ ਆਗੂ ਵੀ ਮੰਨ ਰਹੇ ਹਨ।

ਉਨ੍ਹਾਂ ਕਿਹਾ ਕਿ ਸੁਨਾਮ ਵਿੱਚ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਮੈਦਾਨ ਵਿੱਚ ਉਤਰੀਆਂ ਸਨ, ਪਰ ਲੋਕਾਂ ਦੇ ਭਾਰੀ ਸਮਰਥਨ ਕਾਰਨ ਉਹ ਮਜ਼ਬੂਤ ਉਮੀਦਵਾਰ ਖੜ੍ਹੇ ਕਰਨ ਵਿੱਚ ਵੀ ਅਸਫਲ ਰਹੀਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਇਮਾਨਦਾਰ ਅਤੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਹੀ ਅੱਗੇ ਲੈ ਕੇ ਜਾਣਾ ਚਾਹੁੰਦੇ ਹਨ।

ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab news in PunjabiPUNJABPunjab GovernmentWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

by Navjot
July 13, 2026
0

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13  ਮੈਡਰਿਡ, 13 ਜੁਲਾਈ (ਵਿਸ਼ਵ ਵਾਰਤਾ) ਸਪੇਨ ਦੇ...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
July 13, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ...

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

by Navjot
July 13, 2026
0

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ    ਚੰਡੀਗੜ੍ਹ, 13 ਜੁਲਾਈ (ਵਿਸ਼ਵ...

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

by Navjot
July 13, 2026
0

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

by Navjot
July 13, 2026
0

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13  ਮੈਡਰਿਡ, 13 ਜੁਲਾਈ (ਵਿਸ਼ਵ ਵਾਰਤਾ) ਸਪੇਨ ਦੇ...

Most Popular

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

by Jaspreet Kaur
1 week ago
0

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ 'ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ ਮੁੰਬਈ, 5 ਜੁਲਾਈ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 