• Latest
  • Trending
Aam Aadmi Party ਦੀ ਸਰਕਾਰ ਨੇ SC/ST ਸਕਾਲਰਸ਼ਿਪ ਕੀਤੀ ਆਸਾਨ, ਵਿਦਿਆਰਥੀ ਹੁਣ ਨਹੀਂ ਹੋ ਰਹੇ ਖੱਜਲ

Aam Aadmi Party ਦੀ ਸਰਕਾਰ ਨੇ SC/ST ਸਕਾਲਰਸ਼ਿਪ ਕੀਤੀ ਆਸਾਨ, ਵਿਦਿਆਰਥੀ ਹੁਣ ਨਹੀਂ ਹੋ ਰਹੇ ਖੱਜਲ

2 years ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 minutes ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

18 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

1 hour ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

1 hour ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

3 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

3 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Aam Aadmi Party ਦੀ ਸਰਕਾਰ ਨੇ SC/ST ਸਕਾਲਰਸ਼ਿਪ ਕੀਤੀ ਆਸਾਨ, ਵਿਦਿਆਰਥੀ ਹੁਣ ਨਹੀਂ ਹੋ ਰਹੇ ਖੱਜਲ

ਵਿਦਿਆਰਥੀ ਅਸਾਨੀ ਨਾਲ ਪ੍ਰਾਪਤ ਕਰ ਰਹੇ ਨੇ ਸਕਾਲਰਸ਼ਿਪ ਦੀ ਸਹੂਲਤ : ਕੈਬਨਿਟ ਮੰਤਰੀ

April 16, 2025
in ਖਬਰਾਂ, ਪੰਜਾਬ
Aam Aadmi Party ਦੀ ਸਰਕਾਰ ਨੇ SC/ST ਸਕਾਲਰਸ਼ਿਪ ਕੀਤੀ ਆਸਾਨ, ਵਿਦਿਆਰਥੀ ਹੁਣ ਨਹੀਂ ਹੋ ਰਹੇ ਖੱਜਲ

Oplus_16908288

Aam Aadmi Party ਦੀ ਸਰਕਾਰ ਨੇ SC/ST ਸਕਾਲਰਸ਼ਿਪ ਕੀਤੀ ਆਸਾਨ, ਵਿਦਿਆਰਥੀ ਹੁਣ ਨਹੀਂ ਹੋ ਰਹੇ ਖੱਜਲ

–  ਵਿਦਿਆਰਥੀ ਅਸਾਨੀ ਨਾਲ ਪ੍ਰਾਪਤ ਕਰ ਰਹੇ ਨੇ ਸਕਾਲਰਸ਼ਿਪ ਦੀ ਸਹੂਲਤ : ਕੈਬਨਿਟ ਮੰਤਰੀ

– ਪਹਿਲੀਆਂ ਸਰਕਾਰਾਂ ਨੇ ਐਸ.ਸੀ. ਸਕਾਲਰਸ਼ਿਪ ਦੇ ਫੰਡ ਨੂੰ ਲੁੱਟਿਆ : ਮਹਿੰਦਰ ਭਗਤ

– ਕਿਹਾ, ਪਹਿਲੀ ਵਾਰ ਏ.ਜੀ. ਦਫ਼ਤਰ ‘ਚ ਐਸ.ਸੀ./ਐਸ.ਟੀ.ਭਾਈਚਾਰੇ ਦੇ ਵਕੀਲਾਂ ਨੂੰ  ਨਿਯੁਕਤੀਆਂ ’ਚ ਰਾਖਵੇਂਕਰਨ ਦਾ ਮਿਲਿਆ ਲਾਭ

ਜਲੰਧਰ, 16 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਪਹਿਲੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਸਰਕਾਰਾਂ ਵਲੋਂ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਲਈ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਯੋਗ ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਲਾਭ ਬਿਨ੍ਹਾਂ ਕਿਸੇ ਦੇਰੀ ਦੇ ਯਕੀਨੀ ਬਣਾਇਆ ਗਿਆ ਹੈ।

                              ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦੀ ਵਿਚਾਰਧਾਰਾ ’ਤੇ ਚਲਦਿਆਂ ਐਸ.ਸੀ./ਐਸ.ਟੀ. ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਨੂੰ ਨਿਰਵਿਘਨ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕੋਈ ਵੀ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਹੁਣ ਨਿਰਵਿਘਨ ਜਾਰੀ ਰੱਖ ਸਕਦਾ ਹੈ।

                              ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਏ ਗਏ ਇਤਿਹਾਸਿਕ ਫ਼ੈਸਲਿਆਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਦਫਤਰ ਵਿਖੇ ਰਾਖਵੇਂਕਰਨ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਸੀ./ਐਸ.ਟੀ.ਕੋਟੇ ਦੀਆਂ 58 ਅਸਾਮੀਆਂ ਨੂੰ ਭਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ 2017 ਵਿੱਚ ਆਮ ਆਦਮੀ ਪਾਰਟੀ ਵਲੋਂ ਇਸ ਮੁੱਦੇ ਨੂੰ ਵਾਰ-ਵਾਰ ਉਠਾਉਣ ਦੇ ਬਾਵਜੂਦ ਪਹਿਲੀਆਂ ਸਰਕਾਰਾਂ ਵਲੋਂ ਇਸ ਨੂੰ ਅਣਗੌਲਿਆਂ ਕੀਤਾ ਗਿਆ ਸੀ। 

                              ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 50 ਫੀਸਦੀ ਆਮਦਨ ਸ਼ਰਤਾਂ ਨੂੰ ਘਟਾਇਆ ਗਿਆ ਹੈ, ਜਿਸ ਨਾਲ ਐਸ.ਸੀ/ਐਸ.ਟੀ. ਉਮੀਦਵਾਰ  ਨੂੰ ਕਾਨੂੰਨੀ ਖੇਤਰ ਵਿੱਚ ਉਚ ਅਹੁਦਿਆਂ ਜਿਨ੍ਹਾਂ ਵਿਚ ਐਡੀਸ਼ਨਲ ਐਡਵੋਕੇਟ ਜਨਰਲ, ਡਿਪਟੀ ਐਡਵੋਕੇਟ ਜਨਰਲ ਅਤੇ ਸਹਾਇਕ ਐਡਵੋਕੇਟ ਜਨਰਲ ’ਤੇ ਪਹੁੰਚਣ ਵਿੱਚ ਸਹੂਲਤ ਮਿਲੇਗੀ।

                              ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਵਿੱਚ ਡਾ.ਅੰਬੇਡਕਰ ਜੀ ਦੇ 134ਵੇਂ ਜਨਮ ਦਿਵਸ ’ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਲਈ ਜ਼ਿਲ੍ਹਾ ਅਤੇ ਰਾਜ ਪੱਧਰੀ ’ਤੇ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਨੂੰ ਉੱਚਾ ਚੁੱਕਣ ਤੋਂ ਇਲਾਵਾ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਮਰੱਥ ਬਣਾਉਣ ਲਈ ਹਮੇਸ਼ਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਸਿਧਾਂਤ ਤੇ ਚੱਲਦਿਆਂ ਪੰਜਾਬ ਕੈਬਨਿਟ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 6 ਅਨੁਸੂਚਿਤ ਜਾਤੀ ਨਾਲ ਸਬੰਧਿਤ ਮੰਤਰੀਆਂ ਨੂੰ ਸ਼ਾਮਿਲ ਕਰਕੇ ਚੰਗੇ ਪ੍ਰਸ਼ਾਸਨ ਦਾ ਸਬੂਤ ਪੇਸ਼ ਕੀਤਾ ਗਿਆ ਹੈ।

   ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

                                             ———————

Tags: AAP PunjabLatest Punjab newsLatest Punjab news in PunjabiPUNJABPunjab Governmentpunjab newstop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

Most Popular

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
1 month ago
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 