• Latest
  • Trending
ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

4 months ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

41 minutes ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

1 hour ago
Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

1 hour ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

1 hour ago
Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 07 September 2026 | Ang 499 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 September 2026 | Ang 499 I ਅੱਜ ਦਾ ਹੁਕਮਨਾਮਾ

4 hours ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

10 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

13 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

13 hours ago
Hindi News
English News
Monday, September 7, 2026
No Result
View All Result
26 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਕਿਹਾ, ਮਹਿੰਗਾਈ ਖਿਲਾਫ਼ ਲੋਕਾਂ ਦੀ ਲੜਾਈ ਜਾਰੀ ਰਹੇਗੀ

May 15, 2026
in ਖਬਰਾਂ, ਪੰਜਾਬ
ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

-ਕਿਹਾ, ਮਹਿੰਗਾਈ ਖਿਲਾਫ਼ ਲੋਕਾਂ ਦੀ ਲੜਾਈ ਜਾਰੀ ਰਹੇਗੀ

ਜਲੰਧਰ, 15 ਮਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਦੇ ਜ਼ਿਲਾ ਪ੍ਰਧਾਨ (ਸ਼ਹਿਰੀ) ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਜ਼ਿਲੇ ਦੇ ਭਾਰੀ ਗਿਣਤੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਤੇਲ ਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਸਿਖਰ ‘ਤੇ ਲਿਜਾਣ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ।

ਸ੍ਰੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਇਹ ਵਾਧਾ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਮਾਰਨ ਵਾਲਾ ਹੈ, ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਖਿਲਾਫ਼ ਲੋਕਾਂ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ.ਸਰਕਾਰ ਦੇਸ਼ ਅੰਦਰ ਹਰ ਖੇਤਰ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਸਾਰੇ ਸੂਬਿਆਂ ਨਾਲੋਂ ਵੱਧ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਝੋਨੇ ਦੀ ਲਵਾਈ ਦੇ ਮੌਕੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜੋ ਇਕ ਕਿਸਾਨ ਵਿਰੋਧੀ ਤੇ ਮੰਦਭਾਗਾ ਫੈਸਲਾ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੇਵਲ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਜਨਤਾ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਉੱਤੇ ਮਹਿੰਗਾਈ ਦਾ ਬੋਝ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਅੱਜ ਪੂਰਾ ਦੇਸ਼ ਵਧਦੀ ਮਹਿੰਗਾਈ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਚੋਣਾਂ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵਾਧਾ ਕਰਕੇ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਧੱਕਾ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਪੈਟਰੋਲ ਦੀ ਕੀਮਤ ਵਿੱਚ ₹3.14 ਪ੍ਰਤੀ ਲੀਟਰ, ਡੀਜ਼ਲ ਵਿੱਚ ₹3.11 ਪ੍ਰਤੀ ਲੀਟਰ ਅਤੇ ਸੀਐਨਜੀ ਦੀ ਕੀਮਤ ਵਿੱਚ ₹2 ਦਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਕੀਮਤਾਂ ਵਿੱਚ ਇਹ ਵਾਧਾ ਸਿਰਫ਼ ਨਜ਼ਦੀਕੀ ਕੁਝ ਚੋਣਵੇਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਭਾਰੀ ਗਿਣਤੀ ਵਿੱਚ ਪੁੱਜੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਵਾਧੇ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਜੇਕਰ ਇਹ ਵਾਧਾ ਵਾਪਸ ਨਾ ਲਿਆ ਗਿਆ ਤਾਂ ਲੋਕਾਂ ਵਲੋਂ ਮਹਿੰਗਾਈ ਖਿਲਾਫ਼ ਲੜਾਈ ਜਾਰੀ ਰੱਖੀ ਜਾਵੇਗੀ।

 ਇਸ ਮੌਕੇ ਇਸ ਮੌਕੇ ਪਾਰਟੀ ਦੇ ਅੰਮ੍ਰਿਤ ਪਾਲ ਸਿੰਘ ਜਿਲਾ ਪ੍ਰਧਾਨ, ਚੇਅਰਮੈਨ ਬਾਹਰੀ ਸਲਮਾਨੀ, ਹਰਚਰਨ ਸਿੰਘ ਸੰਧੂ ਸੰਗਠਨ ਇੰਚਾਰਜ, ਅਸ਼ਵਨੀ ਅਗਰਵਾਲ, ਚੇਅਰਮੈਨ ਮੰਗਲ ਸਿੰਘ, ਕਰਮਦੀਪ ਸਿੰਘ ਸੰਨੀ ਦੁਆਬਾ ਇਨਚਾਰਜ ਸੰਜੀਵ ਭਗਤ ਮੀਡੀਆ ਇੰਚਾਰਜ, ਸ਼ੋਭਾ ਭਗਤ, ਪ੍ਰਧਾਨ ਰੂਬਲ ਸੰਧੂ ਯੂਥ ਵਿੰਗ ਪ੍ਰਧਾਨ ਪਵਨ ਹੰਸ , ਰਿਕੀ ਮਨੋਚਾ, ਹਰਿੰਦਰਪਾਲ ਸਿੰਘ ਮਨੋਚਾ ਇੰਦਰਵੰਸ਼ ਸਿੰਘ , ਚੱਢਾ,ਚਾਹਤ ਕੌਰ,ਭਾਰਤ ਭੂਸ਼ਨ, ਬਿਨੀ ਜੁਨੇਜਾ,ਕੌਂਸਲਰ ਅਮਿਤ ਢੱਲ, ਕੌਂਸਲਰ ਦੀਪਕ ਸ਼ਾਰਦਾ, ਜਗਦੀਸ਼ ਸਮਰਾਏ, ਏਕਮਜੀਤ ਸਿੰਘ,ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵਲੰਟੀਅਰ ਹਾਜ਼ਰ ਸਨ।

Tags: aapBREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 7, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,7...

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

by Navjot
September 7, 2026
0

ਮਿਆਮੀ ਹਵਾਈ ਅੱਡੇ 'ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ   ਮਿਆਮੀ, 7 ਸਤੰਬਰ (ਵਿਸ਼ਵ...

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

by Navjot
September 7, 2026
0

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਨਵੀਂ...

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

by Navjot
September 7, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼   ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 7, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,7...

Most Popular

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Navjot
16 hours ago
0

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 