• Latest
  • Trending
ਸੁਖਬੀਰ ਬਾਦਲ ‘ਤੇ Aam Aadmi Party ਦੇ ਨੇਤਾ ਬਲਤੇਜ ਪੰਨੂ ਦਾ ਤਿੱਖਾ ਵਾਰ, ਕਿਹਾ – ਉਨ੍ਹਾਂ ਨੂੰ ਕਿਸਾਨਾਂ ਦੀ ਨਹੀਂ, ਆਪਣੇ ਖ਼ਾਸ ਬਿਲਡਰਾਂ ਦੀ ਚਿੰਤਾ

ਸੁਖਬੀਰ ਬਾਦਲ ‘ਤੇ Aam Aadmi Party ਦੇ ਨੇਤਾ ਬਲਤੇਜ ਪੰਨੂ ਦਾ ਤਿੱਖਾ ਵਾਰ, ਕਿਹਾ – ਉਨ੍ਹਾਂ ਨੂੰ ਕਿਸਾਨਾਂ ਦੀ ਨਹੀਂ, ਆਪਣੇ ਖ਼ਾਸ ਬਿਲਡਰਾਂ ਦੀ ਚਿੰਤਾ

10 months ago
Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

22 minutes ago
Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

44 minutes ago
Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

2 hours ago
Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

2 hours ago
Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ

Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ

3 hours ago
Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

3 hours ago
US Israel Iran war: ਇੰਡੀਗੋ ਨੇ ਉਡਾਣ ਪਾਬੰਦੀਆਂ ਵਧਾਈਆਂ

US Israel Iran war: ਇੰਡੀਗੋ ਨੇ ਉਡਾਣ ਪਾਬੰਦੀਆਂ ਵਧਾਈਆਂ

3 hours ago
Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
US Israel Iran war: ਈਰਾਨ ਨਾਲ ਜੰਗ ਵਿੱਚ ਹੁਣ ਤੱਕ 13 ਅਮਰੀਕੀ ਸੈਨਿਕਾਂ ਦੀ ਮੌਤ

US Israel Iran war: ਈਰਾਨ ਨਾਲ ਜੰਗ ਵਿੱਚ ਹੁਣ ਤੱਕ 13 ਅਮਰੀਕੀ ਸੈਨਿਕਾਂ ਦੀ ਮੌਤ

6 hours ago
Hindi News
English News
Sunday, March 15, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਸੁਖਬੀਰ ਬਾਦਲ ‘ਤੇ Aam Aadmi Party ਦੇ ਨੇਤਾ ਬਲਤੇਜ ਪੰਨੂ ਦਾ ਤਿੱਖਾ ਵਾਰ, ਕਿਹਾ – ਉਨ੍ਹਾਂ ਨੂੰ ਕਿਸਾਨਾਂ ਦੀ ਨਹੀਂ, ਆਪਣੇ ਖ਼ਾਸ ਬਿਲਡਰਾਂ ਦੀ ਚਿੰਤਾ

ਜੇ ਲੈਂਡ ਪੁਲਿੰਗ ਯੋਜਨਾ ਕਾਮਯਾਬ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਬਿਲਡਰਾਂ ਨੂੰ ਕਾਲੋਨੀਆਂ ਕੱਟਣ ਦਾ ਮੌਕਾ ਨਹੀਂ ਮਿਲੇਗਾ - ਬਲਤੇਜ ਪੰਨੂ

May 28, 2025
in ਖਬਰਾਂ, ਪੰਜਾਬ
ਸੁਖਬੀਰ ਬਾਦਲ ‘ਤੇ Aam Aadmi Party ਦੇ ਨੇਤਾ ਬਲਤੇਜ ਪੰਨੂ ਦਾ ਤਿੱਖਾ ਵਾਰ, ਕਿਹਾ – ਉਨ੍ਹਾਂ ਨੂੰ ਕਿਸਾਨਾਂ ਦੀ ਨਹੀਂ, ਆਪਣੇ ਖ਼ਾਸ ਬਿਲਡਰਾਂ ਦੀ ਚਿੰਤਾ

Oplus_16908288

ਸੁਖਬੀਰ ਬਾਦਲ ‘ਤੇ Aam Aadmi Party ਦੇ ਨੇਤਾ ਬਲਤੇਜ ਪੰਨੂ ਦਾ ਤਿੱਖਾ ਵਾਰ, ਕਿਹਾ – ਉਨ੍ਹਾਂ ਨੂੰ ਕਿਸਾਨਾਂ ਦੀ ਨਹੀਂ, ਆਪਣੇ ਖ਼ਾਸ ਬਿਲਡਰਾਂ ਦੀ ਚਿੰਤਾ

ਜੇ ਲੈਂਡ ਪੁਲਿੰਗ ਯੋਜਨਾ ਕਾਮਯਾਬ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਬਿਲਡਰਾਂ ਨੂੰ ਕਾਲੋਨੀਆਂ ਕੱਟਣ ਦਾ ਮੌਕਾ ਨਹੀਂ ਮਿਲੇਗਾ – ਬਲਤੇਜ ਪੰਨੂ

ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ):- ਲੁਧਿਆਣਾ ਵਿੱਚ ਲੈਂਡ ਪੁਲਿੰਗ ਯੋਜਨਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਤਿੱਖਾ ਪਲਟਵਾਰ ਕੀਤਾ ਹੈ। ਆਪ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਬਾਦਲ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ। ਉਨ੍ਹਾਂ ਨੂੰ ਆਪਣੇ ਖਾਸ ਬਿਲਡਰਾਂ ਦੀ ਚਿੰਤਾ ਸਤਾ ਰਹੀ ਹੈ। ਉਨ੍ਹਾਂ ਨੂੰ ਬਚਾਉਣ ਲਈ ਹੀ ਸੁਖਬੀਰ ਬਾਦਲ ਅਜਿਹੀਆਂ ਗੱਲਾਂ ਕਰ ਰਹੇ ਹਨ।

ਬਲਤੇਜ ਪੰਨੂ ਨੇ ਸਵਾਲ ਕਰਦੇ ਹੋਏ ਕਿਹਾ ਕਿ ਜੇ ਸੁਖਬੀਰ ਬਾਦਲ ਨੂੰ ਵਾਕਈ ਕਿਸਾਨਾਂ ਦੀ ਚਿੰਤਾ ਹੁੰਦੀ ਤਾਂ ਉਨ੍ਹਾਂ ਨੇ ਸ਼ੁਰੂ ਵਿੱਚ ਹੀ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਿਉਂ ਨਹੀਂ ਕੀਤਾ? ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਤਨੀ ਹਰਸਿਮਰਤ ਕੌਰ ਬਾਦਲ, ਜੋ ਉਸ ਸਮੇਂ ਮੋਦੀ ਸਰਕਾਰ ਵਿੱਚ ਕੈਬਿਨੇਟ ਮੰਤਰੀ ਸਨ, ਵੀ ਲਗਾਤਾਰ ਉਨ੍ਹਾਂ ਤਿੰਨ ਕਾਲੇ ਕਾਨੂੰਨਾਂ ਦੇ ਹੱਕ ’ਚ ਗੱਲਾਂ ਕਰ ਰਹੇ ਸਨ ਅਤੇ ਉਨ੍ਹਾਂ ਦੀ ਤਾਰੀਫ਼ ਵਿੱਚ ਵੀਡੀਓਜ਼ ਬਣਾ ਰਹੇ ਸਨ। ਜਦੋਂ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ, ਤਾਂ ਮਜਬੂਰੀ ਵਿੱਚ ਉਨ੍ਹਾਂ ਨੇ ਉਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨਾ ਸ਼ੁਰੂ ਕੀਤਾ।

ਪੰਨੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਲੈਂਡ ਪੂਲਿੰਗ ਸਕੀਮ ਸ਼ੁਰੂ ਕੀਤੀ ਗਈ ਹੈ, ਇਸ ਸਕੀਮ ਨਾਲ ਸੁਖਬੀਰ ਬਾਦਲ ਨੂੰ ਸਭ ਤੋਂ ਵੱਧ ਤਕਲੀਫ਼ ਇਸ ਗੱਲ ਦੀ ਹੋ ਰਹੀ ਹੈ ਕਿ ਉਨ੍ਹਾਂ ਦੇ ਆਸ-ਪਾਸ ਦੇ ਕੁਝ ਖਾਸ ਬਿਲਡਰਾਂ ਨੂੰ ਹੁਣ ਪ੍ਰਾਈਵੇਟ ਕਾਲੋਨੀਆਂ ਕੱਟਣ ਦਾ ਮੌਕਾ ਨਹੀਂ ਮਿਲੇਗਾ। ਇਸ ਗੱਲ ਦਾ ਸਬੂਤ ਇਹ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਖ਼ੁਦ ਕਿਹਾ ਸੀ ਕਿ ਉਨ੍ਹਾਂ ਵੱਲੋਂ ਕੱਢੇ ਗਏ ਬਾਈਪਾਸ ਕਰਕੇ ਹੀ ਮਨਪ੍ਰੀਤ ਅਯਾਲ਼ੀ ਅੱਜ ਐਨੇ ਅਮੀਰ ਬਣੇ ਹਨ।

ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਵੱਲੋਂ ਬਣਾਏ ਗਏ ਹਾਈਵੇਅ ਤੇ ਨੀਤੀਆਂ ਕਰਕੇ ਅਯਾਲ਼ੀ ਵਰਗੇ ਹੋਰ ਕਿੰਨੇ ਲੋਕ ਅਮੀਰ ਬਣੇ? ਨਾਲ ਹੀ ਇਹ ਵੀ ਦੱਸਣ ਕਿ ਕੀ ਉਨ੍ਹਾਂ ਦੀ ਕਿਸੇ ਜ਼ਮੀਨ ਸੰਬੰਧੀ ਬਣਾਈ ਯੋਜਨਾ ਤੋਂ ਕਦੇ ਕਿਸੇ ਆਮ ਆਦਮੀ ਨੂੰ ਫ਼ਾਇਦਾ ਹੋਇਆ ਹੈ?

ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਲੈਂਡ ਪੂਲਿੰਗ ਸਕੀਮ ਸਬੰਧੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਯੋਜਨਾ ਦਾ ਫਾਇਦਾ ਆਮ ਕਿਸਾਨਾਂ ਨੂੰ ਹੋਵੇਗਾ। ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ। ਉਹ ਆਪਣੀ ਜ਼ਮੀਨ ਆਪਣੀ ਮਰਜ਼ੀ ਅਨੁਸਾਰ ਦੇ ਸਕਦਾ ਹੈ, ਜੇਕਰ ਉਹ ਨਹੀਂ ਦਿੰਦਾ, ਤਾਂ ਉਹ ਪਹਿਲਾਂ ਵਾਂਗ ਖੇਤੀ ਜਾਰੀ ਰੱਖ ਸਕਦਾ ਹੈ। ਦੂਜੇ ਪਾਸੇ, ਇਸ ਯੋਜਨਾ ਲਈ ਆਪਣੀ ਜ਼ਮੀਨ ਦੇਣ ਵਾਲੇ ਕਿਸੇ ਵੀ ਕਿਸਾਨ ਨੂੰ ਪ੍ਰਤੀ ਏਕੜ 1000 ਗਜ਼ ਰਿਹਾਇਸ਼ੀ ਅਤੇ 200 ਗਜ਼ ਵਪਾਰਕ ਪਲਾਟ ਮਿਲੇਗਾ, ਜਿਸਦੀ ਕੀਮਤ ਆਉਣ ਵਾਲੇ ਚਾਰ-ਪੰਜ ਸਾਲਾਂ ਵਿੱਚ ਮੌਜੂਦਾ ਬਾਜ਼ਾਰ ਦਰ ਤੋਂ ਘੱਟੋ-ਘੱਟ ਪੰਜ ਗੁਣਾ ਵੱਧ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਲਾਭ ਹੋਵੇਗਾ।

Tags: Aam Aadmi PartyAAP PunjabBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

by Ranjit Singh
March 15, 2026
0

Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ - ਛੋਟੇ ਸਿੱਧੂ ਦੇ ਪੈਰੀਂ ਲਾਏ ਹੱਥ ਮਾਨਸਾ, 15 ਮਾਰਚ 2026 (ਵਿਸ਼ਵ...

Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

by Ranjit Singh
March 15, 2026
0

Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ ਗੁਰਦਾਸਪੁਰ, 15 ਮਾਰਚ 2026 (ਵਿਸ਼ਵ ਵਾਰਤਾ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ...

Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

by Ranjit Singh
March 15, 2026
0

Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਜਾਂਚ 'ਚ ਜੁਟੀ ਪੁਲਿਸ ਗੁਰਦਾਸਪੁਰ, 15 ਮਾਰਚ 2026 (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
March 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 