• Latest
  • Trending
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

2 months ago
Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

9 minutes ago
National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

38 minutes ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

3 hours ago
Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

13 hours ago
Hindi News
English News
Wednesday, September 2, 2026
No Result
View All Result
28 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

July 3, 2026
in ਖਬਰਾਂ, ਫ਼ਿਲਮੀ
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਚੰਡੀਗੜ੍ਹ, 3 ਜੁਲਾਈ(ਵਿਸ਼ਵ ਵਾਰਤਾ) ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਦੀ ਪੁਸ਼ਟੀ ਕੀਤੀ। ਆਮਿਰ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਨੇ ਮੁੰਬਈ ਵਿੱਚ ਇੱਕ ਸਮਾਗਮ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਖ਼ਬਰ ਸਾਂਝੀ ਕੀਤੀ। ਉਨ੍ਹਾਂ ਦਾ ਪੁੱਤਰ ਜੁਨੈਦ ਖਾਨ ਵੀ ਇਸ ਮੌਕੇ ‘ਤੇ ਮੌਜੂਦ ਸੀ।

ਆਮਿਰ ਨੇ ਕਿਹਾ ਕਿ ਵਿਆਹ ਉਨ੍ਹਾਂ ਦੇ ਘਰ ਵਿੱਚ ਹੀ ਹੋਵੇਗਾ। ਇਸ ਵਿਆਹ ਸਮਾਰੌਹ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਕੁਝ ਨਜ਼ਦੀਕੀ ਦੋਸਤ ਹੀ ਸ਼ਾਮਲ ਹੋਣਗੇ। ਉਨ੍ਹਾਂ ਨੇ ਸਾਰਿਆਂ ਤੋਂ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਵੀ ਮੰਗੀਆਂ।

ਜ਼ਿਕਰਯੋਗ ਹੈ ਕਿ ਆਮਿਰ ਦਾ ਪਹਿਲਾ ਵਿਆਹ 1986 ਵਿੱਚ ਫਿਲਮ ਨਿਰਮਾਤਾ ਰੀਨਾ ਦੱਤਾ ਨਾਲ ਹੋਇਆ ਸੀ। 2002 ਵਿੱਚ ਰੀਨਾ ਤੋਂ ਵੱਖ ਹੋਣ ਤੋਂ ਬਾਅਦ, ਉਨ੍ਹਾਂ ਨੇ 2005 ਵਿੱਚ ਨਿਰਦੇਸ਼ਕ ਕਿਰਨ ਰਾਓ ਨਾਲ ਵਿਆਹ ਕੀਤਾ। ਕਿਰਨ ਅਤੇ ਆਮਿਰ ਦਾ 2021 ਵਿੱਚ ਤਲਾਕ ਹੋ ਗਿਆ।

Tags: Aamir KhanBreaking news in PunjabiGauri SprattJunaid KhanLatest News In PunjabiMANSAMansa Newspunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

by Ranjit Singh
September 2, 2026
0

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ - 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

by Ranjit Singh
September 2, 2026
0

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ ਚੰਡੀਗੜ੍ਹ,...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

by Ranjit Singh
September 2, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਪਠਾਨਕੋਟ ਵਿੱਚ ਬੁੱਧਵਾਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

by Ranjit Singh
September 2, 2026
0

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ - 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 