• Latest
  • Trending
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

3 weeks ago
Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

18 minutes ago
Punjab ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ

45 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕਾਂ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਜਲ ਤੋਪਾਂ ਦੀ ਵਰਤੋਂ

1 hour ago
Punjab: ਬੀਡੀਏ ਫੰਡ ਘੁਟਾਲੇ ਵਿੱਚ ਐਕਸੀਅਨ ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

Punjab ‘ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ ‘ਤੇ ਦੋਸ਼

4 hours ago
Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

National: ਦੇਸ਼ ‘ਚ ਮਾਨਸੂਨ ਸਰਗਰਮ: ਭਾਰੀ ਮੀਂਹ ਨੇ ਪਹਾੜੀ ਖੇਤਰਾਂ ‘ਚ ਮਚਾਈ ਤਬਾਹੀ

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

5 hours ago
Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

Hindi News
English News
Wednesday, July 29, 2026
No Result
View All Result
35 °c
Chandigarh
29 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

July 5, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਮੁੰਬਈ, 5 ਜੁਲਾਈ 2026 (ਵਿਸ਼ਵ ਵਾਰਤਾ): ਆਮਿਰ ਖ਼ਾਨ ਅਤੇ ਗੌਰੀ ਸਪ੍ਰੈਟ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਜੋੜੇ ਨੇ 5 ਜੁਲਾਈ ਨੂੰ ਐਕਟਰ ਦੇ ਪਾਲੀ ਹਿੱਲ ਸਥਿਤ ਘਰ ਵਿੱਚ ਵਿਆਹ ਕਰਵਾਇਆ। ਆਮਿਰ ਅਤੇ ਗੌਰੀ ਨੇ ਸਪੈਸ਼ਲ ਮੈਰਿਜ ਐਕਟ ਦੇ ਤਹਿਤ ਘਰ ਵਿੱਚ ਹੀ ਰਜਿਸਟਰਡ ਮੈਰਿਜ ਕੀਤੀ।

ਉਨ੍ਹਾਂ ਦੇ ਵਿਆਹ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਆਮਿਰ ਦੇ ਵਿਆਹ ਦੀਆਂ ਤਿਆਰੀਆਂ ਕਾਫੀ ਸਮੇਂ ਤੋਂ ਚੱਲ ਰਹੀਆਂ ਸਨ। 61 ਸਾਲਾ ਐਕਟਰ ਨੇ ਹਾਲ ਹੀ ਵਿੱਚ ਦੱਸਿਆ ਸੀ ਕਿ ਉਹ ਅਤੇ ਗੌਰੀ ਘਰ ਵਿੱਚ ਹੀ ਵਿਆਹ ਕਰ ਰਹੇ ਹਨ, ਜਿਸ ਵਿੱਚ ਸਿਰਫ਼ ਪਰਿਵਾਰ ਦੇ ਲੋਕ ਅਤੇ ਨਜ਼ਦੀਕੀ ਦੋਸਤ ਹੀ ਸ਼ਾਮਲ ਹੋਣਗੇ।

ਗੌਰੀ ਬੈਂਗਲੁਰੂ ਦੀ ਰਹਿਣ ਵਾਲੀ ਇੱਕ ਸੈਲੂਨ ਐਂਟਰਪ੍ਰੇਨਿਓਰ (ਕਾਰੋਬਾਰੀ) ਅਤੇ ਫੈਸ਼ਨ ਪ੍ਰੋਫੈਸ਼ਨਲ ਹੈ। ਉਸਦੇ ਪਿਤਾ ਤਮਿਲ-ਬ੍ਰਿਟਿਸ਼ ਮੂਲ ਦੇ ਅਤੇ ਮਾਂ ਪੰਜਾਬੀ-ਆਇਰਿਸ਼ ਮੂਲ ਦੀ ਹੈ। ਗੌਰੀ 1920 ਦੇ ਦਹਾਕੇ ਵਿੱਚ ਭਾਰਤ ਦੇ ਆਜ਼ਾਦੀ ਅੰਦੋਲਨ ਨਾਲ ਜੁੜੇ ਬ੍ਰਿਟਿਸ਼ ਕਮਿਊਨਿਸਟ ਫਿਲਿਪ ਸਪ੍ਰੈਟ ਦੀ ਪੋਤੀ ਹੈ।

ਇਹ ਵਿਆਹ ਸਪੈਸ਼ਲ ਮੈਰਿਜ ਐਕਟ ਦੇ ਤਹਿਤ ਕੋਰਟ ਮੈਰਿਜ ਵਜੋਂ ਰਜਿਸਟਰਡ ਕੀਤਾ ਗਿਆ ਹੈ। ਇਸ ਤੋਂ ਬਾਅਦ ਸਾਰੇ ਮਹਿਮਾਨਾਂ ਲਈ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ। ਭਾਰੀ ਬਾਰਸ਼ ਦੇ ਵਿਚਕਾਰ ਵਿਆਹ ਵਿੱਚ ਸ਼ਾਮਲ ਹੋਣ ਲਈ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦਾ ਪਰਿਵਾਰ ਵੀ ਆਮਿਰ ਖ਼ਾਨ ਦੇ ਘਰ ਪਹੁੰਚਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

by Ranjit Singh
July 29, 2026
0

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ ਅੰਮ੍ਰਿਤਸਰ, 29...

Punjab ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ

Punjab ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ

by Ranjit Singh
July 29, 2026
0

Punjab 'ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ ਸੰਗਰੂਰ, 29 ਜੁਲਾਈ (ਵਿਸ਼ਵ ਵਾਰਤਾ) – ਸੰਗਰੂਰ ਦੀ ਇੱਕ ਅਦਾਲਤ...

Punjab: MP ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕਾਂ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਜਲ ਤੋਪਾਂ ਦੀ ਵਰਤੋਂ

Punjab: MP ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕਾਂ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਜਲ ਤੋਪਾਂ ਦੀ ਵਰਤੋਂ

by Ranjit Singh
July 29, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕਾਂ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਜਲ ਤੋਪਾਂ ਦੀ...

Punjab: ਬੀਡੀਏ ਫੰਡ ਘੁਟਾਲੇ ਵਿੱਚ ਐਕਸੀਅਨ ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਬੀਡੀਏ ਫੰਡ ਘੁਟਾਲੇ ਵਿੱਚ ਐਕਸੀਅਨ ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
July 29, 2026
0

Punjab: ਬੀਡੀਏ ਫੰਡ ਘੁਟਾਲੇ ਵਿੱਚ ਐਕਸੀਅਨ ਨੂੰ ਅਦਾਲਤ ਨੇ ਸੁਣਾਈ ਸਜ਼ਾ ਮੋਹਾਲੀ, 29 ਜੁਲਾਈ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਵਿਸ਼ੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

by Ranjit Singh
July 29, 2026
0

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ ਅੰਮ੍ਰਿਤਸਰ, 29...

Most Popular

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

by Navjot
2 weeks ago
0

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13  ਮੈਡਰਿਡ, 13 ਜੁਲਾਈ (ਵਿਸ਼ਵ ਵਾਰਤਾ) ਸਪੇਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 