• Latest
  • Trending
ਕਾਂਗਰਸ ਨੂੰ ਲੱਗਿਆ ਝਟਕਾ ‘AAP’ ’ਚ ਸ਼ਾਮਲ ਹੋਏ ਕਈ ਕਾਂਗਰਸੀ ਪਰਿਵਾਰ

ਕਾਂਗਰਸ ਨੂੰ ਲੱਗਿਆ ਝਟਕਾ ‘AAP’ ’ਚ ਸ਼ਾਮਲ ਹੋਏ ਕਈ ਕਾਂਗਰਸੀ ਪਰਿਵਾਰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

1 hour ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

3 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

4 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

5 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

5 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

5 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

5 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

6 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

6 hours ago
Hindi News
English News
Monday, August 24, 2026
No Result
View All Result
29 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਨੂੰ ਲੱਗਿਆ ਝਟਕਾ ‘AAP’ ’ਚ ਸ਼ਾਮਲ ਹੋਏ ਕਈ ਕਾਂਗਰਸੀ ਪਰਿਵਾਰ

November 5, 2024
in ਖਬਰਾਂ, ਪੰਜਾਬ
ਕਾਂਗਰਸ ਨੂੰ ਲੱਗਿਆ ਝਟਕਾ ‘AAP’ ’ਚ ਸ਼ਾਮਲ ਹੋਏ ਕਈ ਕਾਂਗਰਸੀ ਪਰਿਵਾਰ

ਕਾਂਗਰਸ ਨੂੰ ਲੱਗਿਆ ਝਟਕਾ ‘AAP’ ’ਚ ਸ਼ਾਮਲ ਹੋਏ ਕਈ ਕਾਂਗਰਸੀ ਪਰਿਵਾਰ

AAP

ਗਿੱਦੜਬਾਹਾ, 5 ਨਵੰਬਰ 2024 (ਵਿਸ਼ਵ ਵਾਰਤਾ):- ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਮਧੀਰ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਿਲ ਹੋ ਗਏ।

ਪਿੰਡ ਮਧੀਰ ਦੇ ਜੀਤਪਾਲ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਚਰਨਜੀਤ ਸਿੰਘ, ਕਰਮ ਰਾਮ, ਬਲਵੀਰ ਰਾਮ, ਕਾਲਾ ਰਾਮ, ਦਰਸ਼ਨ ਸਿੰਘ, ਬਲਦੇਵ ਸਿੰਘ, ਕਾਕਾ ਸਿੰਘ, ਕਾਲੀ ਸਿੰਘ, ਦੇਵੀ ਰਾਮ, ਵੀਰਾ ਸਿੰਘ, ਕਰਮਜੀਤ ਸਿੰਘ, ਧਰਮ ਚੰਦ, ਬੂਟਾ ਸਿੰਘ, ਸੁਖਦੇਵ ਸਿੰਘ, ਸਵਰਨ ਰਾਮ, ਮੰਦਰ ਸਿੰਘ, ਸੁਖਪਾਲ ਸਿੰਘ, ਹਰਭਜਨ ਰਾਮ, ਛਿੰਟੀ ਰਾਮ, ਮੰਦਰ ਸਿੰਘ, ਜਸਵਿੰਦਰ ਸਿੰਘ, ਬਾਲੋ , ਚਰਨਜੀਤ ਕੌਰ, ਗੋਲੋ ਕੌਰ ਅਤੇ ਅਮਰਜੀਤ ਕੌਰ ਆਪਣੇ ਪਰਿਵਾਰ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਪੂਰਾ ਭਰੋਸਾ ਦਿੱਤਾ। ਇਸ ਮੌਕੇ ਡਿੰਪੀ ਢਿੱਲੋਂ ਨੇ ਚੋਣ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਤੇ ਹਰ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਸਹੂਲਤਾਂ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ ਸਤਿਕਾਰ ਇਸ ਗੱਲ ਦਾ ਸਬੂਤ ਹੈ ਕਿ ਇਸ ਵਾਰ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ ਅਤੇ ਹਲਕਾ ਗਿੱਦੜਬਾਹਾ ਨੂੰ ਵਿਕਾਸ ਤੇ ਖ਼ੁਸ਼ਹਾਲੀ ਪੱਖੋਂ ਨੰਬਰ ਇੱਕ ਦਾ ਹਲਕਾ ਬਣਾਵਾਂਗੇ। ਇਸ ਮੌਕੇ ਨਵੀਂ ਮਧੀਰ, ਦਾਰਾ ਸਿੰਘ, ਖ਼ੁਸ਼ ਕਰਨ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ, ਰਾਜਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

Tags: aapAAP PunjabBREAKING NEWSBreaking news in PunjabiChandigarhLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

by Ranjit Singh
1 month ago
0

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ ਮਾਛੀਵਾੜਾ ਸਾਹਿਬ, 25 ਜੁਲਾਈ (ਵਿਸ਼ਵ ਵਾਰਤਾ): ਲੁਧਿਆਣਾ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 