• Latest
  • Trending
ਮਜੀਠੀਆ ਕੇਸ ਵਿੱਚ ਈਡੀ ਦੀ ਐਂਟਰੀ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ – AAP

2 years ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਸੰਭਾਵਨਾ

13 minutes ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

39 minutes ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

1 hour ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

2 hours ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

4 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੀ ਹੜਤਾਲ ਅੱਜ

Hukamnama Sri Darbar Sahib Today – 08 September 2026 | Ang 666 I ਅੱਜ ਦਾ ਹੁਕਮਨਾਮਾ

6 hours ago
Hindi News
English News
Tuesday, September 8, 2026
No Result
View All Result
31 °c
Chandigarh
30 ° Wed
31 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਜੀਠੀਆ ਕੇਸ ਵਿੱਚ ਈਡੀ ਦੀ ਐਂਟਰੀ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ – AAP

September 12, 2024
in ਖਬਰਾਂ, ਪੰਜਾਬ
ਮਜੀਠੀਆ ਕੇਸ ਵਿੱਚ ਈਡੀ ਦੀ ਐਂਟਰੀ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ – AAP

ਮਜੀਠੀਆ ਕੇਸ ਵਿੱਚ ਈਡੀ ਦੀ ਐਂਟਰੀ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ – AAP

ਇਸ ਨਾਲ ਐਸਆਈਟੀ ਦੀ ਜਾਂਚ ‘ਤੇ ਕੋਈ ਫਰਕ ਨਹੀਂ ਪਵੇਗਾ, ਉਹ ਆਪਣੀ ਜਾਂਚ ਪੂਰੀ ਕਰੇਗੀ, ਦੋਸ਼ੀਆਂ ਨੂੰ ਸਖਤ ਸਜ਼ਾ ਹੋਵੇਗੀ – ਆਪ ਬੁਲਾਰਾ ਨੀਲ ਗਰਗ

ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ(AAP) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਦੇ ਡਰੱਗਜ਼ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਐਂਟਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਈਡੀ ਰਾਹੀਂ ਜਾਂਚ ਮਜੀਠੀਆ ਨੂੰ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨਾਲ ਚੰਗੇ ਸਬੰਧ ਹਨ।

ਨੀਲ ਗਰਗ ਨੇ ਕਿਹਾ ਕਿ ਮਜੀਠੀਆ ਨੂੰ ਲੱਗਦਾ ਹੈ ਕਿ ਜੇਕਰ ਮਾਮਲਾ ਈਡੀ ਕੋਲ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਜਾਵੇਗੀ ਕਿਉਂਕਿ ਈਡੀ ਕੇਂਦਰ ਸਰਕਾਰ ਦੇ ਅਧੀਨ ਹੈ ਪਰ ਇਸ ਨਾਲ ਉਨ੍ਹਾਂ ਨੂੰ ਬਹੁਤੀ ਰਾਹਤ ਨਹੀਂ ਮਿਲੇਗੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਆਪਣੀ ਜਾਂਚ ਜਾਰੀ ਰੱਖੇਗੀ ਅਤੇ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਸਜ਼ਾ ਹੋਵੇਗੀ। ਜਿਵੇਂ ਹੀ ਜਾਂਚ ਆਪਣੇ ਸਿਰੇ ‘ਤੇ ਪਹੁੰਚੇਗੀ, ਚਲਾਨ ਪੇਸ਼ ਕੀਤਾ ਜਾਵੇਗਾ। ਐਸਆਈਟੀ ਪੂਰੀ ਆਜ਼ਾਦੀ ਨਾਲ ਜਾਂਚ ਕਰ ਰਹੀ ਹੈ ਅਤੇ ਕਰਦੀ ਰਹੇਗੀ।

ਨੀਲ ਗਰਗ ਨੇ ਕਿਹਾ ਕਿ ਗੈਂਗਸਟਰ, ਮਾਫੀਆ, ਨਸ਼ਾ ਤਸਕਰ ਅਤੇ ਭ੍ਰਿਸ਼ਟ ਲੋਕ ਸਾਰੇ ਪੰਜਾਬ ਦੇ ਦੁਸ਼ਮਣ ਹਨ।ਇਨ੍ਹਾਂ ਸਾਰਿਆਂ ‘ਤੇ ਵੀ ਉਹੀ ਕਾਰਵਾਈ ਕੀਤੀ ਜਾਵੇਗੀ। ‘ਆਪ’ ਸਰਕਾਰ ਕਿਸੇ ਵੀ ਤਰ੍ਹਾਂ ਦੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ ਹੈ। ਜਿਸ ਨੇ ਵੀ ਪੰਜਾਬ ਦੇ ਲੋਕਾਂ ਨਾਲ ਮਾੜਾ ਕੀਤਾ ਹੈ, ਉਸ ਵਿਰੁੱਧ ਸਰਕਾਰ ਕਾਰਵਾਈ ਕਰੇਗੀ ਅਤੇ ਅੱੱਗੇ ਵੀ ਕਰਦੀ ਰਹੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਜਿਸ ਨੇ ਵੀ ਪੰਜਾਬ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਾਇਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਹਰ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

Tags: aapAAP PunjabBREAKING NEWSBreaking news in PunjabiLatest Punjab newsLatest Punjab News in englishPUNJABpunjab newsPunjab news in Punjabitop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਸੰਭਾਵਨਾ

by Ranjit Singh
September 8, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਸੰਭਾਵਨਾ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ...

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

by Ranjit Singh
September 8, 2026
0

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ...

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

by Ranjit Singh
September 8, 2026
0

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ):...

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

by Ranjit Singh
September 8, 2026
0

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਸੰਭਾਵਨਾ

by Ranjit Singh
September 8, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਸੰਭਾਵਨਾ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ...

Most Popular

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Ankit
4 weeks ago
0

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ):-ਪੰਜਾਬ ਵਿਜੀਲੈਂਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 