• Latest
  • Trending
AAP ਆਗੂ ਸੌਰਭ ਭਾਰਦਵਾਜ ਦੇ ਘਰ ਈਡੀ ਦੀ ਰੇਡ ’ਤੇ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ

1 year ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

6 minutes ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

26 minutes ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

36 minutes ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

50 minutes ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

1 hour ago
ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, September 7, 2026
No Result
View All Result
29 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AAP ਆਗੂ ਸੌਰਭ ਭਾਰਦਵਾਜ ਦੇ ਘਰ ਈਡੀ ਦੀ ਰੇਡ ’ਤੇ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ

August 26, 2025
in ਖਬਰਾਂ, ਪੰਜਾਬ
AAP ਆਗੂ ਸੌਰਭ ਭਾਰਦਵਾਜ ਦੇ ਘਰ ਈਡੀ ਦੀ ਰੇਡ ’ਤੇ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ

AAP ਆਗੂ ਸੌਰਭ ਭਾਰਦਵਾਜ ਦੇ ਘਰ ਈਡੀ ਦੀ ਰੇਡ ’ਤੇ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 26 ਅਗਸਤ 2025 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਸਵੇਰੇ ‘ਆਪ’ (AAP) ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ। ਉਨ੍ਹਾਂ ‘ਤੇ ਹਸਪਤਾਲ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਦਾ ਦੋਸ਼ ਹੈ। ਇਸ ਮਾਮਲੇ ‘ਚ ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ

ਸੀ ਐਮ ਮਾਨ ਨੇ ਕਿਹਾ ਕਿ “ਅੱਜ ਸੌਰਭ ਭਾਰਦਵਾਜ ‘ਤੇ ਰੇਡ ਕੀਤੀ ਗਈ, ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਮੋਦੀ ਜੀ ਦੀ ਡਿਗਰੀ ਨੂੰ ਲੈ ਚਰਚਾ ਹੈ ਕਿ ਮੋਦੀ ਜੀ ਦੀ ਡਿਗਰੀ ਫ਼ਰਜ਼ੀ ਹੈ। ਇਹ ਰੇਡ ਸਿਰਫ਼ ਇਸ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ। ਸਤੇਂਦਰ ਜੈਨ ਜੀ ਨੂੰ ਵੀ ਝੂਠੇ ਕੇਸ ‘ਚ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ, ਤੇ ਬਾਅਦ ‘ਚ CBI ਤੇ ED ਨੇ ਅਦਾਲਤ ਵਿੱਚ ਇੱਕ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਦਾਇਰ ਕੀਤੇ ਸਾਰੇ ਮਾਮਲੇ ਫ਼ਰਜ਼ੀ ਤੇ ਝੂਠੇ ਹਨ।”

ਸੌਰਭ ਭਾਰਦਵਾਜ ਤੇ ਈਡੀ ਦੀ ਇਸ ਕਾਰਵਾਈ ‘ਤੇ ਅਰਵਿੰਦ ਕੇਜਰੀਵਾਲ ਨੇ ਟਵਿੱਟਰ ‘ਤੇ ਲਿਖਿਆ, “ਈਡੀ ਨੇ ਸੌਰਭ ਭਾਰਦਵਾਜ ਦੇ ਘਰ ਛਾਪਾ ਮਾਰਿਆ। ਇਸ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ‘ਆਪ’ ਦੇ ਪਿੱਛੇ ਪੈ ਗਈ ਹੈ। ਸਰਕਾਰ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਅਸੀਂ ਭਾਜਪਾ ਤੋਂ ਨਹੀਂ ਡਰਦੇ। ਅਸੀਂ ਦੇਸ਼ ਦੇ ਹਿੱਤਾਂ ਨਾਲ ਖੜ੍ਹੇ ਹਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Aam Aadmi PartyaapBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

by Navjot
September 7, 2026
0

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; 'ਆਪ' ਸਰਕਾਰ ਦੇ ਵਿਰੋਧ ਵਿਚਕਾਰ...

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

by Navjot
September 7, 2026
0

ਐਕਸ਼ਨ ਕਾਮੇਡੀ ਫਿਲਮ "VIBE" 18 ਸਤੰਬਰ ਨੂੰ ਹੋਵੇਗੀ ਰਿਲੀਜ਼     ਮੁੰਬਈ, 7 ਸਤੰਬਰ (ਵਿਸ਼ਵ ਵਾਰਤਾ) ਅਦਾਕਾਰ ਕੁਨਾਲ ਖੇਮੂ ਨੇ...

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

by Navjot
September 7, 2026
0

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ     ਨਵੀਂ ਦਿੱਲੀ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

Most Popular

Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

by Ranjit Singh
3 weeks ago
0

Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ ! ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਹਾਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 