• Latest
  • Trending
ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘AAP’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘AAP’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

2 hours ago
Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Bollywood Superstar ਸਲਮਾਨ ਖਾਨ ਨੇ ਗਲੈਕਸੀ ਅਪਾਰਟਮੈਂਟਸ ਦੀ ਬਾਲਕੋਨੀ ‘ਚ ਆ ਕੇ ਦਿੱਤੀ ਈਦ ਦੀ ਵਧਾਈ

Bollywood Superstar ਸਲਮਾਨ ਖਾਨ ਨੇ ਗਲੈਕਸੀ ਅਪਾਰਟਮੈਂਟਸ ਦੀ ਬਾਲਕੋਨੀ ‘ਚ ਆ ਕੇ ਦਿੱਤੀ ਈਦ ਦੀ ਵਧਾਈ

1 hour ago
Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ

Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ

2 hours ago
ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: Punjab Police ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: Punjab Police ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

2 hours ago
Punjab: 13 ਅਪ੍ਰੈਲ ਨੂੰ ਬੁਲਾਇਆ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Punjab: 13 ਅਪ੍ਰੈਲ ਨੂੰ ਬੁਲਾਇਆ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

3 hours ago
Delhi QR Codes : ਹੁਣ ਦਿੱਲੀ ਦੀਆਂ ਸੜਕਾਂ ‘ਤੇ ਦਿਖਣਗੇ ਵੱਡੇ-ਵੱਡੇ QR ਕੋਡ! ਜਾਣੋ ਕੀ ਹੈ ਵਜ੍ਹਾ

Delhi QR Codes : ਹੁਣ ਦਿੱਲੀ ਦੀਆਂ ਸੜਕਾਂ ‘ਤੇ ਦਿਖਣਗੇ ਵੱਡੇ-ਵੱਡੇ QR ਕੋਡ! ਜਾਣੋ ਕੀ ਹੈ ਵਜ੍ਹਾ

3 hours ago
ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਵਚਨਬੱਧ : MLA Kulwant Singh

ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਵਚਨਬੱਧ : MLA Kulwant Singh

4 hours ago
Latest Punjab News: ਗੰਨਾ ਕਮਿਸ਼ਨਰ ਡਾ. ਅਮਰੀਕ ਸਿੰਘ ਸ਼ਿਮਲਾ ਵਿਖੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ “ਨਵੀਨਤਾਕਾਰੀ ਪਸਾਰ ਸਿੱਖਿਆ ਸ਼ਾਸਤਰੀ ਪੁਰਸਕਾਰ” ਨਾਲ ਸਨਮਾਨਿਤ

Latest Punjab News: ਗੰਨਾ ਕਮਿਸ਼ਨਰ ਡਾ. ਅਮਰੀਕ ਸਿੰਘ ਸ਼ਿਮਲਾ ਵਿਖੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ “ਨਵੀਨਤਾਕਾਰੀ ਪਸਾਰ ਸਿੱਖਿਆ ਸ਼ਾਸਤਰੀ ਪੁਰਸਕਾਰ” ਨਾਲ ਸਨਮਾਨਿਤ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026: KKR ਪ੍ਰਸ਼ੰਸਕਾਂ ਲਈ ਬੁਰੀ ਖ਼ਬਰ! ਇਹ ਦਿੱਗਜ ਖਿਡਾਰੀ ਹੋਇਆ ਬਾਹਰ

IPL 2026: KKR ਪ੍ਰਸ਼ੰਸਕਾਂ ਲਈ ਬੁਰੀ ਖ਼ਬਰ! ਇਹ ਦਿੱਗਜ ਖਿਡਾਰੀ ਹੋਇਆ ਬਾਹਰ

5 hours ago
MLA ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਵਿਗੜੀ ਤਬੀਅਤ! ਹਸਪਤਾਲ ਵਿੱਚ ਭਰਤੀ

MLA ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਵਿਗੜੀ ਤਬੀਅਤ! ਹਸਪਤਾਲ ਵਿੱਚ ਭਰਤੀ

5 hours ago
Hindi News
English News
Saturday, March 21, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘AAP’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਭਗਵੰਤ ਮਾਨ ਸਰਕਾਰ ਵਿਸਾਖੀ ਦੇ ਦਿਹਾੜੇ 'ਤੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ

March 21, 2026
in ਖਬਰਾਂ, ਪੰਜਾਬ
ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘AAP’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘AAP’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਭਗਵੰਤ ਮਾਨ ਸਰਕਾਰ ਵਿਸਾਖੀ ਦੇ ਦਿਹਾੜੇ ‘ਤੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ
ਸਰਕਾਰ ਵੱਲੋਂ ‘ਬੇਅਦਬੀ’ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ‘ਤੇ ਸੰਤ ਸਮਾਜ ਨਾਲ ਸਲਾਹ-ਮਸ਼ਵਰਾ ਕੀਤਾ ਜਾ ਰਿਹਾ, ਸਖ਼ਤ ਕਾਨੂੰਨ ਤਹਿਤ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਖ਼ਤ ਕਾਨੂੰਨ ਲੋਕਾਂ ਦੇ ਵਿਸ਼ਵਾਸ ਦੀ ਰਾਖੀ ਕਰੇਗਾ ਅਤੇ ਡਿਜੀਟਲ ਅਪਰਾਧ, ਜਾਇਦਾਦ ਜ਼ਬਤ ਅਤੇ ਸਖ਼ਤ ਸਜ਼ਾ ਵੀ ਹੋਵੇਗੀ ਸ਼ਾਮਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਕਲਪ ਲਿਆ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ

ਅੰਮ੍ਰਿਤਸਰ, 21 ਮਾਰਚ 2026 (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ ‘ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਇਸ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਦੇਸ਼ ਭਰ ਦੇ ਉੱਘੇ ਵਕੀਲਾਂ ਤੋਂ ਵੀ ਰਾਏ ਲਈ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਨੂੰ ਰੋਕਣ ਲਈ ਮਜ਼ਬੂਤ ਅਤੇ ਵਿਆਪਕ ਕਾਨੂੰਨ ਲਿਆਂਦਾ ਜਾ ਸਕੇ।
ਸੰਤ ਸਮਾਜ, ਵੱਖ-ਵੱਖ ਸੰਪਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਸਮੂਹਾਂ, ਉਦਾਸੀ ਸੰਪਰਦਾਵਾਂ, ਨਿਰਮਲਾ ਸੰਪਰਦਾਵਾਂ, ਕਾਰ ਸੇਵਾ ਜਥਿਆਂ, ਰਾਗੀਆਂ ਅਤੇ ਕਥਾਵਾਚਕਾਂ ਨੂੰ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਕਾਨੂੰਨ ਦੇ ਪਾਸ ਹੋਣ ਦਾ ਗਵਾਹ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਜਲਦੀ ਹੀ ਸਮਾਣਾ ਦਾ ਦੌਰਾ ਕਰਨਗੇ ਤਾਂ ਜੋ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਲਈ ਮਨਾਉਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ ਜਾ ਸਕੇ। ਪੰਜਾਬ ਸਰਕਾਰ ਸੰਤ ਸਮਾਜ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਸਖ਼ਤ ਕਾਨੂੰਨ ਲਿਆਉਣ ਲਈ ਵਚਨਬੱਧ ਹੈ ਜੋ ਕਿਸੇ ਵੀ ਸ਼ਰਾਰਤੀ ਅਨਸਰ ਨੂੰ ‘ਬੇਅਦਬੀ’ ਕਰਨ ਤੋਂ ਰੋਕੇਗਾ।”
ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਨੂੰਨ ਵਿੱਚ ਸਖ਼ਤ ਸਜ਼ਾਵਾਂ, ਭਾਰੀ ਜੁਰਮਾਨੇ ਅਤੇ ਇੱਥੋਂ ਤੱਕ ਕਿ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਵਿਵਸਥਾ ਵੀ ਸ਼ਾਮਲ ਹੋਵੇਗੀ। ਨਵਾਂ ਐਕਟ ਡਿਜੀਟਲ ਸਮੱਗਰੀ ਰਾਹੀਂ ਕੀਤੀ ਜਾਣ ਵਾਲੀ ‘ਬੇਅਦਬੀ’ ਵਿਰੁੱਧ ਵੀ ਕਾਰਵਾਈ ਦੀ ਵਿਵਸਥਾ ਕਰੇਗਾ। ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਤ ਸਮਾਜ ਨੂੰ ਭਰੋਸਾ ਦਿੱਤਾ ਕਿ ਸਰਕਾਰ ਸਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ‘ਬੇਅਦਬੀ’ ਦੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ਉਤੇ ਲਿਖਿਆ, “ਅੱਜ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਰਕਟ ਹਾਊਸ ਵਿੱਚ ਸੰਤ ਸਮਾਜ ਨਾਲ ਮਹੱਤਵਪੂਰਨ ਮੀਟਿੰਗ ਹੋਈ, ਜਿੱਥੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008’ ਵਿੱਚ ਸੋਧ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧ ਵਿੱਚ 13 ਅਪ੍ਰੈਲ, 2026 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਅਸੀਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚ, ਸੇਵਾ ਤੇ ਮਨੁੱਖਤਾ ਦੀਆਂ ਸਿੱਖਿਆਵਾਂ ਮਿਲਦੀਆਂ ਹਨ। ਜੇਕਰ ਕੋਈ ਬੇਅਦਬੀ ਰਾਹੀਂ ਸਾਡੇ ਵਿਸ਼ਵਾਸ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਅਤੇ ਪੰਜਾਬ ਦੀ ਆਸਥਾ ਅਤੇ ਸਨਮਾਨ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਏ ਜਾਣਗੇ।”
ਇਸ ਤੋਂ ਪਹਿਲਾਂ ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸਮੂਹਾਂ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਲੰਬਿਤ ਮਾਮਲਿਆਂ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸਮਾਗਮ ਕਰਵਾਉਣ ਲਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ। ਮੀਟਿੰਗ ਸਮੂਹਿਕ ਅਰਦਾਸ ਨਾਲ ਸਮਾਪਤ ਹੋਈ।
——-

Tags: aapBREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

by Ankit
March 21, 2026
0

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ ਕਪੂਰਥਲਾ, 21 ਮਾਰਚ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਸੈਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Bollywood Superstar ਸਲਮਾਨ ਖਾਨ ਨੇ ਗਲੈਕਸੀ ਅਪਾਰਟਮੈਂਟਸ ਦੀ ਬਾਲਕੋਨੀ ‘ਚ ਆ ਕੇ ਦਿੱਤੀ ਈਦ ਦੀ ਵਧਾਈ

Bollywood Superstar ਸਲਮਾਨ ਖਾਨ ਨੇ ਗਲੈਕਸੀ ਅਪਾਰਟਮੈਂਟਸ ਦੀ ਬਾਲਕੋਨੀ ‘ਚ ਆ ਕੇ ਦਿੱਤੀ ਈਦ ਦੀ ਵਧਾਈ

by Jaspreet Kaur
March 21, 2026
0

Bollywood Superstar ਸਲਮਾਨ ਖਾਨ ਨੇ ਗਲੈਕਸੀ ਅਪਾਰਟਮੈਂਟਸ ਦੀ ਬਾਲਕੋਨੀ 'ਚ ਆ ਕੇ ਦਿੱਤੀ ਈਦ ਦੀ ਵਧਾਈ - ਸਲੀਮ ਖਾਨ ਵੀ...

Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ

Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ

by Jaspreet Kaur
March 21, 2026
0

Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ ਫਰੀਦਕੋਟ, 21 ਮਾਰਚ (ਵਿਸ਼ਵ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

by Ankit
March 21, 2026
0

Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ ਕਪੂਰਥਲਾ, 21 ਮਾਰਚ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਸੈਰ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 