• Latest
  • Trending
AAP ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

2 years ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

25 minutes ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

32 minutes ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

40 minutes ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

45 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

54 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

57 minutes ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

59 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

1 hour ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

2 hours ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

Hindi News
English News
Sunday, November 29, 2026
No Result
View All Result
18 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AAP ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

ਫਾਰਮੇਸੀ ਅਫ਼ਸਰਾਂ ਤੇ ਅਟੈਂਡੈਂਟ ਦੀਆਂ ਤਨਖਾਹਾਂ ਵਿੱਚ ਵਾਧਾ; 58 ਸਾਲ ਤੱਕ ਕਰਨਗੇ ਨੌਕਰੀ: ਤਰੁਨਪ੍ਰੀਤ ਸਿੰਘ ਸੌਂਦ

May 19, 2025
in ਖਬਰਾਂ, ਪੰਜਾਬ
AAP ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

AAP ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

– ਫਾਰਮੇਸੀ ਅਫ਼ਸਰਾਂ ਤੇ ਅਟੈਂਡੈਂਟ ਦੀਆਂ ਤਨਖਾਹਾਂ ਵਿੱਚ ਵਾਧਾ; 58 ਸਾਲ ਤੱਕ ਕਰਨਗੇ ਨੌਕਰੀ: ਤਰੁਨਪ੍ਰੀਤ ਸਿੰਘ ਸੌਂਦ
– ਪੇਂਡੂ ਡਿਸਪੈਂਸਰੀਆ ਵਿੱਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ

ਚੰਡੀਗੜ੍ਹ, 19 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਨੇ ਤਕਰੀਬਨ 20 ਸਾਲਾਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਕੁੱਲ 804 ਮੁਲਾਜ਼ਮਾਂ ਦੀ ਬਾਂਹ ਫੜ੍ਹੀ ਹੈ। ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਜਿੱਥੇ ਵਾਧਾ ਕੀਤਾ ਗਿਆ ਹੈ, ਉੱਥੇ ਹੀ ਇਹ ਅਧਿਕਾਰੀ/ਮੁਲਾਜ਼ਮ 58 ਸਾਲ ਤੱਕ ਨੌਕਰੀ ਕਰਦੇ ਰਹਿਣਗੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ 16 ਮਈ, 2023 ਨੂੰ ਜਾਰੀ ਪਾਲਿਸੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ 1 ਅਪ੍ਰੈਲ, 2025 ਤੋਂ ਕਵਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਫਾਰਮੇਸੀ ਅਫ਼ਸਰਾਂ ਨੂੰ ਪਹਿਲਾਂ 11000 ਰੁਪਏ ਮਹੀਨਾ ਤਨਖਾਹ ਦਿੱਤੀ ਜਾਂਦੀ ਸੀ। ਹੁਣ ਇਹ ਤਨਖਾਹ ਵਧਾ ਕੇ 20000 ਰੁਪਏ ਮਹੀਨਾ ਕਰ ਦਿੱਤੀ ਗਈ ਹੈ। ਫਾਰਮੇਸੀ ਅਫ਼ਸਰਾਂ ਨੂੰ 30000 ਰੁਪਏ ਤੱਕ 5 ਫੀਸਦੀ ਅਤੇ ਇਸ ਉਪਰੰਤ 3 ਫੀਸਦੀ ਹਰੇਕ ਸਾਲ ਤਨਖਾਹ ਵਿਚ ਵਾਧਾ ਮਿਿਲਆ ਕਰੇਗਾ।

ਇਸੇ ਤਰ੍ਹਾਂ ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ ਪਹਿਲਾਂ 6000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਂਦੀ ਸੀ ਜੋ ਕਿ ਹੁਣ ਵਧਾ ਕੇ 15000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਇਨ੍ਹਾਂ ਮੁਲਾਜ਼ਮਾਂ ਦੀ ਤਨਖਾਹ ਵਿਚ ਹਰੇਕ ਸਾਲ 25000 ਰੁਪਏ ਤੱਕ 5 ਫੀਸਦੀ ਅਤੇ ਇਸ ਉਪਰੰਤ ਹਰੇਕ ਸਾਲ 3 ਫੀਸਦੀ ਵਾਧਾ ਕੀਤਾ ਜਾਵੇਗਾ। ਪਾਲਿਸੀ ਤਹਿਤ ਫਾਰਮੇਸੀ ਅਫ਼ਸਰ ਅਤੇ ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮ 58 ਸਾਲ ਦੀ ਉਮਰ ਤੱਕ ਨੌਕਰੀ ਕਰਦੇ ਰਹਿਣਗੇ।

ਸਰਕਾਰ ਦੇ ਇਸ ਫੈਸਲੇ ਲਈ ਪੇਂਡੂ ਡਿਸਪੈਂਸਰੀਆ ਵਿੱਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ। ਸੂਬਾ ਪ੍ਰਧਾਨ ਗੁਰਮੀਤ ਸਿੰਘ ਕੁਲੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ 2006 ਵਿੱਚ ਠੇਕੇ ਉੱਤੇ ਰੱਖਿਆ ਗਿਆ ਸੀ ਤੇ ਪਿਛਲੇ 19-20 ਸਾਲਾਂ ਦੌਰਾਨ ਕਈ ਸਰਕਾਰਾਂ ਬਦਲੀਆਂ ਪਰ ਉਨ੍ਹਾਂ ਦੀ ਕਿਸੇ ਸਾਰ ਨਹੀਂ ਲਈ। ਹੁਣ ਉਨ੍ਹਾਂ ਦੀ ਬਾਂਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫੜ੍ਹੀ ਹੈ। ਜ਼ਿਕਰਯੋਗ ਹੈ ਕਿ ਫਾਰਮੇਸੀ ਅਫ਼ਸਰ ਅਤੇ ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ ਪਾਲਿਸੀ ਵਿੱਚ ਕਵਰ ਕਰਨ ਨਾਲ ਹਰੇਕ ਮਹੀਨੇ ਕਰੀਬ 72 ਲੱਖ ਰੁਪਏ ਖਜ਼ਾਨੇ ‘ਤੇ ਬੋਝ ਪਵੇਗਾ।
———-

Tags: AAP PunjabBREAKING NEWSBreaking news in PunjabiLatest Punjab news in PunjabiPUNJABPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

by Ankit
November 29, 2026
0

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ...

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

by Ankit
November 29, 2026
0

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
1 week ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 