• Latest
  • Trending
AAP ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : Vigilance Bureau ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

AAP ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : Vigilance Bureau ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

1 week ago

AAP Government ਵੱਲੋਂ 117 ਵਿਧਾਨ ਸਭਾਵਾਂ ਵਿੱਚ ਕੱਢੀਆਂ 351 ‘ਨਸ਼ਾ ਮੁਕਤੀ ਯਾਤਰਾਵਾਂ’ 2 ਲੱਖ ਤੋਂ ਵੱਧ ਲੋਕਾਂ ਨੇ ਨਸ਼ੇ ਦੇ ਖਿਲਾਫ ਬੁਲੰਦ ਕੀਤੀ ਆਵਾਜ਼

2 minutes ago
CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

6 minutes ago
Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

27 minutes ago
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

2 hours ago
ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

3 hours ago
PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

3 hours ago
IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

3 hours ago
Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

4 hours ago
LUDHIANA NEWS -ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਮਿੰਨੀ ਕਹਾਣੀ ਪਾਠ

LUDHIANA NEWS -ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਮਿੰਨੀ ਕਹਾਣੀ ਪਾਠ

4 hours ago
PATIALA NEWS -ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

PATIALA NEWS -ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

4 hours ago
PATIALA ਨੂੰ ਵੱਡੀ ਤੇ ਛੋਟੀ ਨਦੀ ਦੀ ਮਾਰ ਨਹੀਂ; ਨੱਥ ਚੂੜਾ ਚੜ੍ਹਾਉਣ ਵਾਲਿਆਂ ਵੱਲੋਂ ਦੀ ਪਈ ਮਾਰ : ਡਾ. ਬਲਬੀਰ ਸਿੰਘ

PATIALA ਨੂੰ ਵੱਡੀ ਤੇ ਛੋਟੀ ਨਦੀ ਦੀ ਮਾਰ ਨਹੀਂ; ਨੱਥ ਚੂੜਾ ਚੜ੍ਹਾਉਣ ਵਾਲਿਆਂ ਵੱਲੋਂ ਦੀ ਪਈ ਮਾਰ : ਡਾ. ਬਲਬੀਰ ਸਿੰਘ

5 hours ago
PUNJAB NEWS -ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

PUNJAB NEWS -ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

6 hours ago
Hindi News
English News
Sunday, May 18, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

AAP ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : Vigilance Bureau ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

May 9, 2025
in ਖਬਰਾਂ, ਪੰਜਾਬ

ਚੰਡੀਗੜ੍ਹ, 9 ਮਈ, 2025 (ਵਿਸ਼ਵ ਵਾਰਤਾ):- ਹਰ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਅਣਥੱਕ ਵਚਨਬੱਧਤਾ ਦੇ ਹਿੱਸੇ ਵਜੋਂ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ Punjab Vigilance Bureau ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 22 ਕੇਸਾਂ ਵਿੱਚ 23 ਸਰਕਾਰੀ ਮੁਲਾਜ਼ਮਾਂ ਅਤੇ 11 ਆਮ ਵਿਅਕਤੀਆਂ ਸਮੇਤ 34 ਵਿਅਕਤੀਆਂ ਨੂੰ ਜਾਲ ਵਿਛਾ ਕੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਕੰਮ ਕਰਦਿਆਂ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਬਿਨਾਂ ਕਿਸੇ ਢਿੱਲ ਦੇ ਸਰਗਰਮ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਕਾਰਵਾਈ ਤੱਕ ਹੀ ਸੀਮਤ ਨਹੀਂ, ਸਗੋਂ ਭ੍ਰਿਸ਼ਟ ਗਤੀਵਿਧੀਆਂ ਵਿਰੁੱਧ ਇੱਕ ਮਜ਼ਬੂਤ ​​ਪ੍ਰਣਾਲੀ ਸਥਾਪਤ ਕਰਨਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਮਿਆਦ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਅਦਾਲਤਾਂ ਵਿੱਚ 12 ਚਲਾਣ ਦਾਇਰ ਕੀਤੇ ਅਤੇ 34 ਮੁਲਜ਼ਮਾਂ ਖਿਲਾਫ਼ 20 ਅਪਰਾਧਿਕ ਮਾਮਲੇ ਦਰਜ ਕੀਤੇ ਹਨ ਜਿਨ੍ਹਾਂ ਵਿੱਚ 18 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਵੱਖਰੇ ਕੇਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਲਈ ਵਿਜੀਲੈਂਸ ਪੜਤਾਲ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਵਿਜੀਲੈਂਸ ਬਿਊਰੋ ਦੀਆਂ ਕਾਨੂੰਨੀ ਸਫ਼ਲਤਾਵਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਲੜੇ ਗਏ ਰਿਸ਼ਵਤਖੋਰੀ ਦੇ ਤਿੰਨ ਕੇਸਾਂ ਵਿੱਚ ਵੱਖ-ਵੱਖ ਅਦਾਲਤਾਂ ਵੱਲੋਂ ਤਿੰਨ ਮੁਲਜ਼ਮਾਂ ਨੂੰ ਚਾਰ ਤੋਂ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਦੇ ਨਾਲ ਨਾਲ 10,000 ਤੋਂ 35,000 ਰੁਪਏ ਤੱਕ ਦੇ ਜੁਰਮਾਨੇ ਵੀ ਲਾਏ ਗਏ।
ਬੁਲਾਰੇ ਨੇ ਸਰਕਾਰੀ ਤੰਤਰ ਨੂੰ ਹਰ ਪਾਸੋਂ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਵਿਜੀਲੈਂਸ ਬਿਊਰੋ ਦੇ ਦ੍ਰਿੜ ਇਰਾਦੇ ਨੂੰ ਦੁਹਰਾਇਆ ਅਤੇ ਨਾਗਰਿਕਾਂ ਨੂੰ ਇਸ ਮਿਸ਼ਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਜਾਂ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਸੂਚਨਾ ਦੇਣ ਲਈ ਲੋਕਾਂ ਨੂੰ 95012-00200 ‘ਤੇ ਵਟਸਐਪ ਰਾਹੀਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸਿੱਧੇ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਜਨਤਾ ਨੂੰ ਸ਼ਾਸਨ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਸਰਗਰਮ ਭਾਈਵਾਲ਼ ਬਣਨ ਦਾ ਅਧਿਕਾਰ ਦਿੰਦੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab Vigilance Bureautop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

AAP Government ਵੱਲੋਂ 117 ਵਿਧਾਨ ਸਭਾਵਾਂ ਵਿੱਚ ਕੱਢੀਆਂ 351 ‘ਨਸ਼ਾ ਮੁਕਤੀ ਯਾਤਰਾਵਾਂ’ 2 ਲੱਖ ਤੋਂ ਵੱਧ ਲੋਕਾਂ ਨੇ ਨਸ਼ੇ ਦੇ ਖਿਲਾਫ ਬੁਲੰਦ ਕੀਤੀ ਆਵਾਜ਼

by Wishavwarta
May 18, 2025
0

ਪੰਜਾਬ ਦਾ ਹਰ ਇਕ ਕੋਨਾ ਹੋਵੇਗਾ ਨਸ਼ਾ ਮੁਕਤ – ਮਨੀਸ਼ ਸਿਸੋਦੀਆ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪੰਜਾਬ ਵਿੱਚ ਖੁਸ਼ਹਾਲੀ ਲਿਆਂਦੀ...

CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

by Wishavwarta
May 18, 2025
0

  ਬਾਜਵਾ ਅਤੇ ਮਜੀਠੀਆ ਜਾਣਬੁੱਝ ਕੇ ਇਸ ਮੁੱਦੇ ਦਾ ਰਾਜਨੀਤੀਕਰਨ ਕਰ ਰਹੇ ਹਨ, ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਤੁਰੰਤ ਕਾਰਵਾਈ ਕਰਨ...

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

by Wishavwarta
May 18, 2025
0

Cabinet Minister calls upon ward defence committees to work resolutely against drugs ਜਲੰਧਰ ’ਚ ਲੋਕਾਂ ਨੇ ਨਸ਼ਾ ਮੁਕਤ ਸਮਾਜ ਲਈ...

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

by Navjot
May 18, 2025
0

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ ਹਰਪ੍ਰੀਤ ਬਰਾੜ ਨੇ ਲਈਆਂ 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 15, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

AAP Government ਵੱਲੋਂ 117 ਵਿਧਾਨ ਸਭਾਵਾਂ ਵਿੱਚ ਕੱਢੀਆਂ 351 ‘ਨਸ਼ਾ ਮੁਕਤੀ ਯਾਤਰਾਵਾਂ’ 2 ਲੱਖ ਤੋਂ ਵੱਧ ਲੋਕਾਂ ਨੇ ਨਸ਼ੇ ਦੇ ਖਿਲਾਫ ਬੁਲੰਦ ਕੀਤੀ ਆਵਾਜ਼

by Wishavwarta
May 18, 2025
0

ਪੰਜਾਬ ਦਾ ਹਰ ਇਕ ਕੋਨਾ ਹੋਵੇਗਾ ਨਸ਼ਾ ਮੁਕਤ – ਮਨੀਸ਼ ਸਿਸੋਦੀਆ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪੰਜਾਬ ਵਿੱਚ ਖੁਸ਼ਹਾਲੀ ਲਿਆਂਦੀ...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 