• Latest
  • Trending
‘ਪੱਕੀਆਂ ਸੜਕਾਂ, ਪੱਕੇ ਇਰਾਦੇ: ‘AAP ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

‘ਪੱਕੀਆਂ ਸੜਕਾਂ, ਪੱਕੇ ਇਰਾਦੇ: ‘AAP ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

2 years ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

4 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

25 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

53 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

1 hour ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਪੱਕੀਆਂ ਸੜਕਾਂ, ਪੱਕੇ ਇਰਾਦੇ: ‘AAP ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

ਲੋਕਾਂ ਦੀ ਨਿਗਰਾਨੀ ਹੇਠ ਬਣਨਗੀਆਂ 18900 ਕਿਲੋਮੀਟਰ ਸੜਕਾਂ; ਪੰਜਾਬ ਵਿੱਚ ਪਾਰਦਰਸ਼ੀ ਵਿਕਾਸ ਦੀ ਮਿਸਾਲ: ਤਰੁਨਪ੍ਰੀਤ ਸਿੰਘ ਸੌਂਦ

May 12, 2025
in ਖਬਰਾਂ, ਪੰਜਾਬ
‘ਪੱਕੀਆਂ ਸੜਕਾਂ, ਪੱਕੇ ਇਰਾਦੇ: ‘AAP ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ
‘ਪੱਕੀਆਂ ਸੜਕਾਂ, ਪੱਕੇ ਇਰਾਦੇ: ‘AAP ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ
– ਲੋਕਾਂ ਦੀ ਨਿਗਰਾਨੀ ਹੇਠ ਬਣਨਗੀਆਂ 18900 ਕਿਲੋਮੀਟਰ ਸੜਕਾਂ; ਪੰਜਾਬ ਵਿੱਚ ਪਾਰਦਰਸ਼ੀ ਵਿਕਾਸ ਦੀ ਮਿਸਾਲ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 12 ਮਈ (ਵਿਸ਼ਵ ਵਾਰਤਾ):- ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਉਲੀਕੀ ਨੀਤੀ ਤਹਿਤ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹਾਲੀਆ ਬਜਟ ਵਿੱਚ 18,900 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਕੁਝ ਦਿਨਾਂ ਬਾਅਦ ਹੀ ਪਹਿਲੇ ਪੜਾਅ ਤਹਿਤ ਅੱਜ 828 ਕਿਲੋਮੀਟਰ ਲੰਬੀਆਂ ਪੇਂਡੂ ਸੰਪਰਕ ਸੜਕਾਂ ਦੇ ਨਿਰਮਾਣ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ 4 ਜ਼ਿਲ੍ਹਿਆਂ ਬਰਨਾਲਾ, ਫਰੀਦਕੋਟ, ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਨੂੰ ਇਸ ਦਾ ਸਿੱਧਾ ਲਾਭ ਹੋਵੇਗਾ।

ਉਨ੍ਹਾਂ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਭਦੌੜ, ਮਹਿਲ ਕਲਾਂ, ਫਰੀਦਕੋਟ, ਕੋਟਕਪੁਰਾ, ਜੈਤੋ, ਬਲਾਚੌਰ, ਬੰਗਾ, ਨਵਾਂ ਸ਼ਹਿਰ, ਭੋਆ, ਪਠਾਨਕੋਟ ਤੇ ਸੁਜਾਨਪੁਰ ਵਿਧਾਨ ਸਭਾ ਹਲਕਿਆਂ ਦੀਆਂ 828 ਕਿਲੋਮੀਟਰ ਲੰਬੀਆਂ ਸੜਕਾਂ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 12,500 ਕਿਲੋਮੀਟਰ ਹੋਰ ਪੇਂਡੂ ਸੜਕਾਂ ਲਈ ਟੈਂਡਰ 30 ਮਈ ਤੱਕ ਜਾਰੀ ਕੀਤੇ ਜਾਣਗੇ ਅਤੇ ਬਾਕੀ ਸਾਰੀਆਂ ਸੜਕਾਂ ਲਈ ਟੈਂਡਰ 15 ਜੂਨ ਤੱਕ ਪੂਰੇ ਹੋ ਜਾਣਗੇ। ਸੌਂਦ ਨੇ ਕਿਹਾ ਕਿ ਇਸ ਨਾਲ ਪਿੰਡਾਂ ਨੂੰ ਇੱਕ ਮਜ਼ਬੂਤ ਸੜਕੀ ਨੈੱਟਵਰਕ ਮਿਲੇਗਾ ਤੇ ਸੂਬੇ ਦੀ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾਣਗੀਆਂ।

ਸੌਂਦ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਵੱਲ ਇੱਕ ਵੱਡਾ ਕਦਮ ਵਧਾਉਂਦਿਆਂ ਸੜਕਾਂ ਦੇ ਨਿਰਮਾਣ ਦਾ ਠੇਕਾ ਲੈਣ ਵਾਲੇ ਠੇਕੇਦਾਰ ਨੂੰ 5 ਸਾਲ ਲਈ ਰੱਖ-ਰਖਾਅ ਦੀ ਜ਼ਿੰਮੇਵਾਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਠੇਕੇਦਾਰ ਹੁਣ ਨਾ ਸਿਰਫ਼ ਸੜਕ ਬਣਾਏਗਾ ਬਲਕਿ 5 ਸਾਲਾਂ ਲਈ ਇਸਦੀ ਦੇਖਭਾਲ ਵੀ ਕਰੇਗਾ। ਇਸ ਸਮੇਂ ਦੌਰਾਨ ਜੇਕਰ ਸੜਕ ਖਰਾਬ ਹੋ ਜਾਂਦੀ ਹੈ ਤਾਂ ਉਹੀ ਠੇਕੇਦਾਰ ਇਸ ਦੇ ਮੁੜ ਨਿਰਮਾਣ/ਰਿਪੇਅਰ ਲਈ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਨੇ ਅਜਿਹਾ ਕੋਈ ਫੈਸਲਾ ਨਹੀਂ ਲਿਆ ਸੀ ਅਤੇ ਕਈ ਸੜਕਾਂ ਤਾਂ ਬਣਦੀ ਸਾਰ ਹੀ ਟੁੱਟ ਜਾਂਦੀਆਂ ਹੁੰਦੀਆਂ ਸਨ। ਵਾਰ-ਵਾਰ ਪੈਚ ਵਰਕਾਂ ਦੇ ਟੈਂਡਰਾਂ ਨਾਲ ਜਿੱਥੇ ਸਰਕਾਰੀ ਪੈਸਾ ਬਰਬਾਦ ਹੁੰਦਾ ਸੀ ਉੱਥੇ ਹੀ ਇਸ ਨਾਲ ਭ੍ਰਿਸ਼ਟਾਚਾਰ ਵੀ ਵੱਧਦਾ ਸੀ।

ਉਨ੍ਹਾਂ ਕਿਹਾ ਕਿ ‘ਆਪ ਸਰਕਾਰ’ ਨੇ ਪੂਰੇ ਪਾਰਦਰਸ਼ੀ ਤਰੀਕੇ ਨਾਲ ਟੈਂਡਰ ਪ੍ਰਕਿਰਿਆ ਲਿਆਂਦੀ ਹੈ ਅਤੇ ਸਾਰੇ ਨਿਯਮ ਤੇ ਸ਼ਰਤਾਂ ਬਹੁਤ ਸਪੱਸ਼ਟ ਤਰੀਕੇ ਨਾਲ ਦਰਸਾਈਆਂ ਹਨ। ਇਸ ਤੋਂ ਇਲਾਵਾ ਸੜਕਾਂ ਦੀ ਕੁਆਲਿਟੀ ਦੀ ਨਿਗਰਾਨੀ ਜੀਓ ਟੈਗਿੰਗ ਅਤੇ ਫੋਟੋ ਅਧਾਰਤ ਐਪਸ ਰਾਹੀਂ ਕੀਤੀ ਜਾਵੇਗੀ। ਸੌਂਦ ਨੇ ਦੱਸਿਆ ਕਿ ਸੜਕ ਨਿਰਮਾਣ ਦੇ ਪੂਰੇ ਕੰਮ ਬਾਰੇ ਜਾਣਕਾਰੀ ਜਨਤਕ ਪੋਰਟਲ ‘ਤੇ ਉਪਲਬਧ ਕਰਵਾਈ ਜਾਵੇਗੀ ਤਾਂ ਜੋ ਆਮ ਲੋਕ ਵੀ ਜਾਣ ਸਕਣ ਕਿ ਕਿਸ ਸੜਕ ਦਾ ਕੰਮ ਕਿਸ ਪੱਧਰ ਤੱਕ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਠੇਕੇਦਾਰ ਸੜਕ ਨਿਰਮਾਣ ਵਿੱਚ ਲਾਹਪ੍ਰਵਾਹੀ ਵਰਤਦਾ ਹੈ ਜਾਂ ਖਰਾਬ ਸੜਕ ਪੰਜਾਬ ਵਾਸੀਆਂ ਨੂੰ ਬਣਾ ਕੇ ਦਿੰਦਾ ਹੈ ਤਾਂ ਉਸ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ। ਅਜਿਹੇ ਕਿਸੇ ਠੇਕੇਦਾਰ ਨੂੰ ਅਗਲੀ ਵਾਰ ਠੇਕਾ ਨਹੀਂ ਦਿੱਤਾ ਜਾਵੇਗਾ। ਪੰਚਾਇਤ ਮੰਤਰੀ ਨੇ ਇਹ ਵੀ ਕਿਹਾ ਕਿ ਪੇਂਡੂ ਸੜਕਾਂ ਦਾ ਨਿਰਮਾਣ ਪੰਚਾਇਤ ਅਤੇ ਲੋਕਾਂ ਦੀ ਨਿਗਰਾਨੀ ਹੇਠ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਚਾਇਤਾਂ ਨੂੰ ਮਾੜੀਆਂ ਸੜਕਾਂ ਸੰਬੰਧੀ ਸ਼ਿਕਾਇਤਾਂ ਸਿੱਧੇ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਦੇ ਰਹੀ ਹੈ।
——-

Tags: aapBREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

by Ranjit Singh
1 week ago
0

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਲੁਧਿਆਣਾ, 3 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 