• Latest
  • Trending
AAP hits back at Opposition’s Petty Politics Over Matter of Administrative Reforms Department:ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ‘ਤੇ ਜਵਾਬੀ ਹਮਲਾ 

AAP hits back at Opposition’s Petty Politics Over Matter of Administrative Reforms Department:ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ‘ਤੇ ਜਵਾਬੀ ਹਮਲਾ 

1 year ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

1 minute ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

29 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

42 minutes ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

59 minutes ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

1 hour ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

2 hours ago
ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

3 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

3 hours ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

5 hours ago
Hindi News
English News
Saturday, August 22, 2026
No Result
View All Result
31 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AAP hits back at Opposition’s Petty Politics Over Matter of Administrative Reforms Department:ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ‘ਤੇ ਜਵਾਬੀ ਹਮਲਾ 

ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਇਹ ਵਿਭਾਗ 1994 ਵਿੱਚ ਸ਼ੁਰੂ ਹੋਇਆ ਸੀ ਅਤੇ 2018 ਵਿੱਚ ਇਹ ਮੰਤਰਾਲਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੀ

February 23, 2025
in ਸਿਆਸੀ, ਖਬਰਾਂ, ਪੰਜਾਬ
AAP hits back at Opposition’s Petty Politics Over Matter of Administrative Reforms Department:ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ‘ਤੇ ਜਵਾਬੀ ਹਮਲਾ 

ਵਿਰੋਧੀ ਧਿਰ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਇਹ ਕੋਈ ਨਵਾਂ ਮਾਮਲਾ ਨਹੀਂ ਹੈ, ਕੇਂਦਰ ਅਤੇ ਰਾਜ ਸਰਕਾਰਾਂ ਕਈ ਵਾਰ ਵੱਖ-ਵੱਖ ਵਿਭਾਗਾਂ ਨੂੰ ਖਤਮ ਕੀਤਾ ਹੈ – ਨੀਲ ਗਰਗ

AAP

ਚੰਡੀਗੜ੍ਹ, 23 ਫਰਵਰੀ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ਵਿਰੋਧੀ ਧਿਰ ‘ਤੇ ਜਵਾਬੀ ਹਮਲਾ ਕੀਤਾ ਹੈ। ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਆਗੂਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਇਸ ਮੁੱਦੇ ਨੂੰ ਬੇਲੋੜਾ ਮੁੱਦਾ ਬਣਾ ਰਹੇ ਹਨ।

‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਵਿਭਾਗ 1994 ਵਿੱਚ ਸ਼ੁਰੂ ਹੋਇਆ ਸੀ। ਇਹ ਸ਼ੁਰੂ ਵਿੱਚ “ਐਲੋਕੇਸ਼ਨ ਆਫ਼ ਬਿਜਨਸ ਰੂਲ 1994” ਦੇ ਤਹਿਤ ਹੋਂਦ ਵਿੱਚ ਆਇਆ ਸੀ। 2018 ਵਿੱਚ ਇਹ ਮੰਤਰਾਲਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੀ। ਇਸ ਲਈ ਇਹ ਵਿਚਾਰ ਕਿ ਇਹ ਵਿਭਾਗ ਕਦੇ ਵੀ ਮੌਜੂਦ ਨਹੀਂ ਸੀ, ਬਿਲਕੁਲ ਬੇਤੁਕਾ ਅਤੇ ਗਲਤ ਹੈ।

ਨੀਲ ਗਰਗ ਨੇ ਕਿਹਾ ਕਿ ਵਿਰੋਧੀ ਧਿਰ ਆਮ ਆਦਮੀ ਪਾਰਟੀ (AAP )ਨੂੰ ਬਦਨਾਮ ਕਰਨ ਦੇ ਮਕਸਦ ਨਾਲ ਇਸ ਮਾਮਲੇ ਨੂੰ ਜਾਣਬੁੱਝ ਕੇ ਵੱਧਾ ਰਹੀ ਹੈ, ਜਦਕਿ ਇਸ ਤਰ੍ਹਾਂ ਦਾ ਮਾਮਲਾ ਕੋਈ ਨਵਾਂ ਨਹੀਂ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਈ ਵਾਰ ਵੱਖ-ਵੱਖ ਵਿਭਾਗਾਂ ਨੂੰ ਖ਼ਤਮ ਕੀਤਾ ਹੈ।

ਭਾਜਪਾ ਸਰਕਾਰ ਵੇਲੇ ਇਕ ‘ਡਿਸਇਨਵੈਸਟਮੈਂਟ’ ਮੰਤਰਾਲਾ ਹੁੰਦਾ ਸੀ, ਜਿਸ ਨੂੰ ਬਾਅਦ ਵਿਚ ਯੂ.ਪੀ.ਏ. ਸਰਕਾਰ ਨੇ ਬੰਦ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੂੰ ਉਸ ਵੇਲੇ ਉਸ ਵਿਭਾਗ ਦੀ ਲੋੜ ਮਹਿਸੂਸ ਨਹੀਂ ਹੋਈ ਸੀ। ਇਸੇ ਤਰ੍ਹਾਂ ਮਾਨ ਸਰਕਾਰ ਨੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੂੰ ਖ਼ਤਮ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਕਿਉਂਕਿ ਇਸ ਨਾਲ ਸਬੰਧਤ ਕੰਮ ਸਰਕਾਰ ਦੇ ‘ਗਵਰਨੈਂਸ ਸੁਧਾਰ ਵਿਭਾਗ’ ਵੱਲੋਂ ਕੀਤਾ ਜਾ ਰਿਹਾ ਹੈ। ਇਸ ਲਈ ਸਰਕਾਰ ਨੂੰ ਹੁਣ ਇਸ ਵਿਭਾਗ ਦੀ ਲੋੜ ਨਹੀਂ ਹੈ।

ਨੀਲ ਗਰਗ ਨੇ ਵਿਰੋਧੀ ਧਿਰ ਦੇ ਆਗੂਆਂ ਪ੍ਰਤਾਪ ਸਿੰਘ ਬਾਜਵਾ, ਵਿਕਰਮ ਮਜੀਠੀਆ ਅਤੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਬੇਤੁਕੇ ਮੁੱਦੇ ਉਠਾਉਣ ਦੀ ਬਜਾਏ ਜਨਤਕ ਮੁੱਦੇ ਉਠਾਉਣੇ ਚਾਹੀਦੇ ਹਨ।

Tags: aapAAP hits back at Opposition's Petty Politics Over Matter of Administrative Reforms DepartmentAdministrative reforms departmentBREAKING NEWSNewsPOLITICSWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

by Ranjit Singh
August 22, 2026
0

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ - ਸੱਜਣ ਕੁਮਾਰ ਨੂੰ...

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

by Ranjit Singh
August 22, 2026
0

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਪੰਜਾਬ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

by Ranjit Singh
August 22, 2026
0

Punjab Breaking: ਮੋਹਾਲੀ 'ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ 'ਚ ਵੜ ਕੇ ਲਾਈ ਅੱਗ ਮੋਹਾਲੀ, 22 ਅਗਸਤ (ਵਿਸ਼ਵ ਵਾਰਤਾ) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

by Ranjit Singh
August 22, 2026
0

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ - ਸੱਜਣ ਕੁਮਾਰ ਨੂੰ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 