• Latest
  • Trending
AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ: ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ

3 weeks ago
Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

11 minutes ago
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

15 minutes ago
ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

21 minutes ago
ਪੱਛਮੀ ਬੰਗਾਲ ‘ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ ‘ਤੇ ਹਮਲਾ

26 minutes ago
ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

32 minutes ago
DGP ਗੌਰਵ ਯਾਦਵ ਨੇ ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਸਾਂਝਾ ਕੀਤਾ ‘ਵੱਡਾ ਖਾਣਾ’

45 minutes ago
ਵਿਨੇਸ਼ ਫੋਗਾਟ ਦਾ ਟੁੱਟਿਆ ਸਪਨਾ: ਏਸ਼ੀਅਨ ਗੇਮਜ਼ ਟਰਾਇਲ ਦੇ ਸੈਮੀਫਾਈਨਲ ‘ਚ ਹਾਰੀ

1 hour ago
ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

2 hours ago
Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

3 hours ago
CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

Hindi News
English News
Saturday, May 30, 2026
No Result
View All Result
26 °c
Chandigarh
29 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ: ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ

May 10, 2026
in ਖਬਰਾਂ, ਪੰਜਾਬ
AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ: ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ

AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ : ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ

ਚੰਡੀਗੜ੍ਹ, 10 ਮਈ 2026 (ਵਿਸ਼ਵ ਵਾਰਤਾ)– ਮੋਹਾਲੀ ਵਿੱਚ AAP ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪੁਲਿਸ ਨਾਕੇ ‘ਤੇ ਬੀਤੇ ਦਿਨੀ ਇੱਕ ਏਐਸਆਈ (ASI) ਵੱਲੋਂ ਰੋਕ ਲਿਆ ਗਿਆ। ਉਨ੍ਹਾਂ ਦੀ ਗੱਡੀ ‘ਤੇ ਲੱਗੀ ਬਲਿੰਕਰ ਲਾਈਟ ਨੂੰ ਲੈ ਕੇ ਸਵਾਲ-ਜਵਾਬ ਕੀਤੇ ਗਏ। ਇਸ ਦੌਰਾਨ ਵਿਧਾਇਕ ਆਪਣੇ ਪਰਿਵਾਰ ਨਾਲ ਚੰਡੀਗੜ੍ਹ ਵਿੱਚ ਡਿਨਰ ਕਰਨ ਜਾ ਰਹੇ ਸਨ।

ਇਹ ਮਾਮਲਾ ਸ਼ੁੱਕਰਵਾਰ ਦਾ ਹੈ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ASI ਨੂੰ ਸਸਪੈਂਡ ਕਰ ਦਿੱਤਾ ਗਿਆ। ਵਿਧਾਇਕ ਨੇ ASI ‘ਤੇ ਰੋਅਬ ਝਾੜਨ ਦਾ ਦੋਸ਼ ਲਗਾਇਆ ਅਤੇ ਇਸ ਦੀ ਸ਼ਿਕਾਇਤ ਐਸਐਸਪੀ ਹਰਮਨਦੀਪ ਸਿੰਘ ਹੰਸ ਨੂੰ ਕੀਤੀ ਸੀ।

ਵਿਧਾਇਕ ਡਿੰਪੀ ਢਿੱਲੋਂ ਨੇ ਹੁਣ ਇੱਕ ਵੀਡੀਓ ਜਾਰੀ ਕਰਕੇ ਆਪਣਾ ਪੱਖ ਰੱਖਿਆ ਹੈ। ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ, “ਮੈਂ ਇੱਕ ਵੱਡੇ ਮੁੱਦੇ ‘ਤੇ, ਜੋ ਪਿਛਲੇ ਦੋ ਦਿਨਾਂ ਤੋਂ ਚੱਲ ਰਿਹਾ ਹੈ, ਉਸ ਦੇ ਸਬੰਧ ਵਿੱਚ ਲਾਈਵ ਹੋ ਕੇ ਸਾਰਿਆਂ ਨੂੰ ਅਸਲੀ ਗੱਲ ਦੱਸਣਾ ਚਾਹੁੰਦਾ ਹਾਂ।” ਉਨ੍ਹਾਂ ਕਿਹਾ ਕਿ ਉਹ ਆਪਣੀ ਪਤਨੀ ਅਤੇ ਡਰਾਈਵਰ ਨਾਲ ਖਾਣਾ ਖਾਣ ਜਾ ਰਹੇ ਸਨ। ਫੇਜ਼-8 ਪੁਲਿਸ ਨੇ ਉੱਥੇ ਨਾਕਾ ਲਗਾਇਆ ਹੋਇਆ ਸੀ, ਜਿੱਥੇ ASI ਲਖਬੀਰ ਸਿੰਘ ਤਾਇਨਾਤ ਸੀ। ਗੱਡੀ ‘ਤੇ ਲੱਗੀ ਬਲਿੰਕਰ ਲਾਈਟ ਨੂੰ ਲੈ ਕੇ ASI ਨੇ ਡਰਾਈਵਰ ਤੋਂ ਸਵਾਲ ਕੀਤਾ। ਡਰਾਈਵਰ ਨੇ ਦੱਸਿਆ ਕਿ ਗੱਡੀ ਵਿੱਚ ਮੌਜੂਦਾ ਵਿਧਾਇਕ ਬੈਠੇ ਹਨ ਅਤੇ ਇਹ ਗੱਡੀ ਵਿਧਾਨ ਸਭਾ ਵਿੱਚ ਰਜਿਸਟਰਡ ਹੈ।

ਇਸ ਤੋਂ ਬਾਅਦ ASI ਨੇ ਆਈਡੀ ਕਾਰਡ ਦਿਖਾਉਣ ਲਈ ਕਿਹਾ। ਜਦੋਂ ਡਰਾਈਵਰ ਮੋਬਾਈਲ ਵਿੱਚ ਆਈਡੀ ਕਾਰਡ ਦਿਖਾਉਣ ਲੱਗਾ ਤਾਂ ASI ਨੇ ਉੱਥੇ ਮੌਜੂਦ ਕਾਂਸਟੇਬਲ ਨੂੰ ਕਿਹਾ ਕਿ ਇਨ੍ਹਾਂ ਦਾ ਕਾਰਡ ਚੈੱਕ ਕਰੋ, ਜੇਕਰ ਮੌਜੂਦਾ ਵਿਧਾਇਕ ਹਨ ਤਾਂ ਛੱਡ ਦੇਣਾ, ਨਹੀਂ ਤਾਂ ਚਾਲਾਨ ਕਰ ਦੇਣਾ। ਇਸ ਤੋਂ ਬਾਅਦ ਉਹ ਓਥੋਂ ਚਲਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ” ਇਸ ਦੌਰਾਨ ਉੱਥੇ ਥਾਣਾ ਇੰਚਾਰਜ ਸਤਨਾਮ ਸਿੰਘ ਆ ਗਏ। ਉਨ੍ਹਾਂ ਨੇ ਆ ਕੇ ਪੁੱਛਿਆ ਕਿ ਕੀ ਗੱਲ ਹੋ ਗਈ? ਮੈਂ ਉਨ੍ਹਾਂ ਨੂੰ ਦੱਸਿਆ ਕਿ ਮੈਂ ਮੌਜੂਦਾ ਵਿਧਾਇਕ ਹਾਂ। ਮੈਂ ਜਨਤਾ ਦਾ ਚੁਣਿਆ ਹੋਇਆ ਨੁਮਾਇੰਦਾ ਹਾਂ। ਮੇਰੇ ਹਲਕੇ ਦੇ 1 ਲੱਖ 65 ਹਜ਼ਾਰ ਵੋਟਰ ਹਨ, ਜਿਨ੍ਹਾਂ ਨੇ ਮੈਨੂੰ ਚੁਣਿਆ ਹੈ। ਜੇਕਰ ਇਹ ASI ਮੇਰੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰ ਰਿਹਾ ਹੈ, ਤਾਂ ਆਮ ਲੋਕਾਂ ਨਾਲ ਕੀ ਹੁੰਦਾ ਹੋਵੇਗਾ। ਇਸ ‘ਤੇ ਸਤਨਾਮ ਸਿੰਘ ਨੇ ਮੁਆਫ਼ੀ ਮੰਗੀ।”

ਉਨ੍ਹਾਂ ਕਿਹਾ ਕਿ “ਉਸੇ ਸਮੇਂ ਮੈਂ ਐਸ.ਐਸ.ਪੀ. (SSP) ਸਾਹਿਬ ਨੂੰ ਫ਼ੋਨ ਲਗਾਇਆ ਅਤੇ ਕਿਹਾ ਕਿ ਤੁਹਾਡਾ ਇੱਕ ਅਫ਼ਸਰ ਇੱਥੇ ਤਾਇਨਾਤ ਹੈ, ਜੋ ਬਹੁਤ ਗੰਦਾ ਵਿਵਹਾਰ ਕਰਦਾ ਹੈ। ਮੈਨੂੰ ਚਾਲਾਨ ਤੋਂ ਕੋਈ ਦਿੱਕਤ ਨਹੀਂ ਹੈ, ਚਾਹੇ ਇੱਕ ਦੀ ਜਗ੍ਹਾ ਦੋ ਚਾਲਾਨ ਕਰ ਦਿੰਦਾ, ਪਰ ਇਸ ਦਾ ਵਿਵਹਾਰ ਬਹੁਤ ਖ਼ਰਾਬ ਹੈ। ਪਬਲਿਕ ਦੇ ਨਾਲ ਇਸ ਦੇ ਬੋਲਣ ਦਾ ਤਰੀਕਾ ਠੀਕ ਨਹੀਂ ਹੈ। ਉਨ੍ਹਾਂ ਨੇ ਪੜਤਾਲ ਕੀਤੀ ਅਤੇ ਇਸ ਨੂੰ ਸਸਪੈਂਡ ਕਰ ਦਿੱਤਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

by Jaspreet Kaur
May 30, 2026
0

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਇਸ ਦਿਨ ਹੋਵੇਗਾ ਸਹੁੰ...

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

by Ankit
May 30, 2026
0

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ,...

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

by Ankit
May 30, 2026
0

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ ਸ਼ਹੀਦ ਏ.ਐਸ.ਆਈ. ਜੋਗਾ...

ਪੱਛਮੀ ਬੰਗਾਲ ‘ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ ‘ਤੇ ਹਮਲਾ

ਪੱਛਮੀ ਬੰਗਾਲ ‘ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ ‘ਤੇ ਹਮਲਾ

by Jaspreet Kaur
May 30, 2026
0

ਪੱਛਮੀ ਬੰਗਾਲ 'ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ 'ਤੇ ਹਮਲਾ ਕੋਲਕਾਤਾ, 30 ਮਈ 2026 (ਵਿਸ਼ਵ ਵਾਰਤਾ): ਪੱਛਮੀ ਬੰਗਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

by Jaspreet Kaur
May 30, 2026
0

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਇਸ ਦਿਨ ਹੋਵੇਗਾ ਸਹੁੰ...

Most Popular

ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਇਹ 15 ਦਸਤਾਵੇਜ਼ ਦੀ ਵੀ ਕਰ ਸਕਣਗੇ ਵਰਤੋਂ

ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਇਹ 15 ਦਸਤਾਵੇਜ਼ ਦੀ ਵੀ ਕਰ ਸਕਣਗੇ ਵਰਤੋਂ

by Jaspreet Kaur
5 days ago
0

ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਇਹ 15 ਦਸਤਾਵੇਜ਼ ਦੀ ਵੀ ਕਰ ਸਕਣਗੇ ਵਰਤੋਂ - ਨਗਰ ਕੌਂਸਲ/ਨਗਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 