• Latest
  • Trending
‘ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ ‘AAP’ ਵਿਧਾਇਕ ਅਤੇ ਮੰਤਰੀ

‘ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ ‘AAP’ ਵਿਧਾਇਕ ਅਤੇ ਮੰਤਰੀ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

43 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

44 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

46 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

48 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

50 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

51 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ ‘AAP’ ਵਿਧਾਇਕ ਅਤੇ ਮੰਤਰੀ

ਆਪ ਆਗੂ ਪਿੰਡਾਂ ਦੇ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਤਸਕਰਾਂ ਦਾ ਬਾਈਕਾਟ ਕਰਨ ਦੀ ਚੁਕਾ ਰਹੇ ਹਨ ਸਹੁੰ

May 26, 2025
in ਖਬਰਾਂ, ਪੰਜਾਬ

ਸਪੀਕਰ ਕੁਲਤਾਰ ਸੰਧਵਾਂ ਦੀ ਲੋਕਾਂ ਨੂੰ ਅਪੀਲ – ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਸਰਕਾਰ ਦੀ ਸਖਤੀ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ

ਉਹ ਦਿਨ ਹੁਣ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ – ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਭਰ ਵਿੱਚ ਚਲਾਈ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਜਾਰੀ ਹੈ। ਪਾਰਟੀ ਆਗੂ ਅਤੇ ਵਰਕਰ ਹਰ ਰੋਜ਼ ਸੈਂਕੜੇ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾ ਰਹੇ ਹਨ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦੇ ਰਹੇ ਹਨ।

ਸੋਮਵਾਰ ਨੂੰ ਵੀ, ‘ਆਪ’ ਆਗੂਆਂ ਨੇ ਆਪਣੀ ਯਾਤਰਾ ਜਾਰੀ ਰੱਖੀ ਅਤੇ ਸੈਂਕੜੇ ਪਿੰਡਾਂ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ ਆਯੋਜਿਤ ਕੀਤੇ। ਪ੍ਰੋਗਰਾਮ ਦੌਰਾਨ, ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਮਰਥਨ ਕਰਨ ਅਤੇ ਆਪਣੇ-ਆਪਣੇ ਪਿੰਡਾਂ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ।

ਵਿਧਾਇਕਾਂ ਅਤੇ ਮੰਤਰੀਆਂ ਨੇ ਸਥਾਨਕ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੇ ਤਸਕਰਾਂ ਨਾਲ ਸਹਿਯੋਗ ਨਾ ਕਰਨ ਦੀ ਸਹੁੰ ਚੁਕਾਈ।

ਪਿੰਡਾਂ ਦੇ ਲੋਕਾਂ ਵਿੱਚ ਵੀ ਯਾਤਰਾ ਪ੍ਰਤੀ ਬਹੁਤ ਉਤਸ਼ਾਹ ਦੇਖਿਆ ਜਾ ਹੈ। ਲੋਕ ਖ਼ੁਦ ਹਜ਼ਾਰਾਂ ਦੀ ਗਿਣਤੀ ਵਿੱਚ ‘ਨਸ਼ਾ ਛੁਡਾਊ ਯਾਤਰਾ’ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਸਰਕਾਰ ਦੀ ਇਸ ਮੁਹਿੰਮ ਦਾ ਸਮਰਥਨ ਕਰ ਰਹੇ ਹਨ। ਪ੍ਰੋਗਰਾਮ ਦੌਰਾਨ, ਕਈ ਪੰਚਾਇਤਾਂ ਨੇ ਰਸਮੀ ਤੌਰ ‘ਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ। ਵਿਧਾਇਕਾਂ ਅਤੇ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਅਜਿਹੀਆਂ ਪੰਚਾਇਤਾਂ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਪਿੰਡ ਦੇ ਵਿਕਾਸ ਲਈ ਸਰਕਾਰ ਵੱਲੋਂ ਵਿੱਤੀ ਮਦਦ ਦਿੱਤੀ ਜਾਵੇਗੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਧਾਨ ਸਭਾ ਹਲਕੇ ਕੋਟਕਪੂਰਾ,ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ, ਕੁਲਦੀਪ ਧਾਲੀਵਾਲ ਨੇ ਅਜਨਾਲਾ ਵਿੱਚ ਅਤੇ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਵਿਧਾਨ ਸਭਾ ਹਲਕੇ ਪੱਟੀ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ। ਇਨ੍ਹਾਂ ਤੋਂ ਇਲਾਵਾ, ਬਹੁਤ ਸਾਰੇ ਮੰਤਰੀਆਂ ਅਤੇ ਲਗਭਗ ਸਾਰੇ ਵਿਧਾਇਕਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਸੈਂਕੜੇ ਨਸ਼ਾ ਛੁਡਾਊ ਪ੍ਰੋਗਰਾਮਾਂ ਨੂੰ ਸੰਬੋਧਨ ਕੀਤਾ।

ਮੁਹਿੰਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਜ਼ਿਆਦਾਤਰ ਨਸ਼ਾ ਵੇਚਣ ਵਾਲੇ ਹੁਣ ਪੰਜਾਬ ਤੋਂ ਭੱਜ ਗਏ ਹਨ ਅਤੇ ਜੋ ਕੁਝ ਬਚੇ ਹਨ ਉਹ ਵੀ ਡਰ ਦੇ ਮਾਰੇ ਲੁਕ ਰਹੇ ਹਨ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ। ਪੰਜਾਬ ਵਿੱਚ ਹੁਣ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ।

‘ਆਪ’ ਆਗੂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸਮਾਜ ਦੇ ਸਾਰੇ ਵਰਗਾਂ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਉਣਾ ਹੈ। ਇਸ ਲਈ ਸਰਕਾਰ ਦੋ-ਪੱਖੀ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਇੱਕ ਪਾਸੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਨੈੱਟਵਰਕ ਚੇਨ ਨੂੰ ਤੋੜਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਦੇ ਚੁੰਗਲ ਵਿੱਚ ਫਸੇ ਨੌਜਵਾਨਾਂ ਨੂੰ ਬਿਹਤਰ ਇਲਾਜ ਦੇ ਨਾਲ-ਨਾਲ ਰੁਜ਼ਗਾਰ ਸਿਖਲਾਈ ਅਤੇ ਸਵੈ-ਰੁਜ਼ਗਾਰ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਦੁਬਾਰਾ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਵਿੱਚ ਮਦਦ ਮਿਲ ਸਕੇ। ਹੁਣ ਨਸ਼ੇ ਦੀ ਲਤ ਤੋਂ ਪੀੜਤ ਨੌਜਵਾਨ ਆਪਣੀ ਆਦਤ ਛੱਡਣ ਲਈ ਸਵੈ-ਇੱਛਾ ਨਾਲ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾ ਰਹੇ ਹਨ।

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ ਜਿਸਨੇ ਨਸ਼ੇ ਦੀ ਲਤ ਨੂੰ ਜੜ੍ਹੋਂ ਪੁੱਟਣ ਲਈ ਇੰਨੀ ਵੱਡੀ ਮੁਹਿੰਮ ਚਲਾਈ ਹੈ। “ਨਸ਼ਾ ਮੁਕਤੀ ਯਾਤਰਾ” ਦਾ ਉਦੇਸ਼ ਹਰ ਪਿੰਡ ਤੱਕ ਪਹੁੰਚਣਾ ਅਤੇ ਹਰ ਵਿਅਕਤੀ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨਾ ਹੈ।

ਲੋਕਾਂ ਤੋਂ ਸਹਿਯੋਗ ਦੀ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨਸ਼ੇ ਦੀ ਸਮੱਸਿਆ ਨੂੰ ਸਿਰਫ਼ ਆਪਣੇ ਯਤਨਾਂ ਨਾਲ ਹੱਲ ਨਹੀਂ ਕਰ ਸਕਦੀ, ਇਸ ਲਈ ਆਮ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਇਸ ਲਈ, ਤੁਹਾਨੂੰ ਵੀ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ ਅਤੇ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

ਵਾਰਾਣਸੀ 2 ਤੋਂ 4 ਨਵੰਬਰ ਤੱਕ ‘Aristotle-Confucius Symposium’ ਦੀ ਕਰੇਗਾ ਮੇਜ਼ਬਾਨੀ

ਵਾਰਾਣਸੀ 2 ਤੋਂ 4 ਨਵੰਬਰ ਤੱਕ ‘Aristotle-Confucius Symposium’ ਦੀ ਕਰੇਗਾ ਮੇਜ਼ਬਾਨੀ

by Navjot
2 weeks ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਦਾਰਸ਼ਨਿਕ ਪਰੰਪਰਾਵਾਂ ਦੇ ਵਿਚਕਾਰ ਡੂੰਘੇ ਸੱਭਿਅਤਾਗਤ ਸੰਵਾਦ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 