• Latest
  • Trending
‘AAP’ ਸਾਂਸਦ ਮਲਵਿੰਦਰ ਕੰਗ ਨੇ ਪੀਯੂ ਪ੍ਰਸ਼ਾਸਨ ਨੂੰ ਘੇਰਿਆ, ਕਿਹਾ- ਦਿੱਲੀ ਦੇ ‘ਆਕਾਵਾਂ’ ਦੇ ਦਬਾਅ ਹੇਠ ਰੱਦ ਕੀਤਾ ਗੁਰੂ ਸਾਹਿਬ ਦਾ ਸੈਮੀਨਾਰ

‘AAP’ ਸਾਂਸਦ ਮਲਵਿੰਦਰ ਕੰਗ ਨੇ ਪੀਯੂ ਪ੍ਰਸ਼ਾਸਨ ਨੂੰ ਘੇਰਿਆ, ਕਿਹਾ- ਦਿੱਲੀ ਦੇ ‘ਆਕਾਵਾਂ’ ਦੇ ਦਬਾਅ ਹੇਠ ਰੱਦ ਕੀਤਾ ਗੁਰੂ ਸਾਹਿਬ ਦਾ ਸੈਮੀਨਾਰ

11 months ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

5 minutes ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

25 minutes ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

35 minutes ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

49 minutes ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

1 hour ago
ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

3 hours ago
Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

3 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

3 hours ago
Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, September 7, 2026
No Result
View All Result
29 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ ਸਾਂਸਦ ਮਲਵਿੰਦਰ ਕੰਗ ਨੇ ਪੀਯੂ ਪ੍ਰਸ਼ਾਸਨ ਨੂੰ ਘੇਰਿਆ, ਕਿਹਾ- ਦਿੱਲੀ ਦੇ ‘ਆਕਾਵਾਂ’ ਦੇ ਦਬਾਅ ਹੇਠ ਰੱਦ ਕੀਤਾ ਗੁਰੂ ਸਾਹਿਬ ਦਾ ਸੈਮੀਨਾਰ

ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ 'ਤੇ ਸੈਮੀਨਾਰ ਰੋਕਣਾ ਬੇਹੱਦ ਮੰਦਭਾਗਾ, ਪੀਯੂ ਪ੍ਰਸ਼ਾਸਨ ਆਪਣਾ ਫੈਸਲਾ ਵਾਪਸ ਲਵੇ: ਮਲਵਿੰਦਰ ਕੰਗ

October 26, 2025
in ਖਬਰਾਂ, ਪੰਜਾਬ
‘AAP’ ਸਾਂਸਦ ਮਲਵਿੰਦਰ ਕੰਗ ਨੇ ਪੀਯੂ ਪ੍ਰਸ਼ਾਸਨ ਨੂੰ ਘੇਰਿਆ, ਕਿਹਾ- ਦਿੱਲੀ ਦੇ ‘ਆਕਾਵਾਂ’ ਦੇ ਦਬਾਅ ਹੇਠ ਰੱਦ ਕੀਤਾ ਗੁਰੂ ਸਾਹਿਬ ਦਾ ਸੈਮੀਨਾਰ

Oplus_16908288

‘AAP’ ਸਾਂਸਦ ਮਲਵਿੰਦਰ ਕੰਗ ਨੇ ਪੀਯੂ ਪ੍ਰਸ਼ਾਸਨ ਨੂੰ ਘੇਰਿਆ, ਕਿਹਾ- ਦਿੱਲੀ ਦੇ ‘ਆਕਾਵਾਂ’ ਦੇ ਦਬਾਅ ਹੇਠ ਰੱਦ ਕੀਤਾ ਗੁਰੂ ਸਾਹਿਬ ਦਾ ਸੈਮੀਨਾਰ

ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ‘ਤੇ ਸੈਮੀਨਾਰ ਰੋਕਣਾ ਬੇਹੱਦ ਮੰਦਭਾਗਾ, ਪੀਯੂ ਪ੍ਰਸ਼ਾਸਨ ਆਪਣਾ ਫੈਸਲਾ ਵਾਪਸ ਲਵੇ: ਮਲਵਿੰਦਰ ਕੰਗ

ਸਾਂਸਦ ਕੰਗ ਨੇ ਵਾਈਸ ਚਾਂਸਲਰ ਨੂੰ ਚਿੱਠੀ ਲਿਖ ਕੇ ਸੈਮੀਨਾਰ ਦੀ ਇਜਾਜ਼ਤ ਤੁਰੰਤ ਬਹਾਲ ਕਰਨ ਦੀ ਕੀਤੀ ਮੰਗ, ਕਿਹਾ- ਗੁਰੂ ਸਾਹਿਬ ਦਾ ਇਤਿਹਾਸ ਸਿਲੇਬਸ ਦਾ ਹਿੱਸਾ ਹੋਣਾ ਚਾਹੀਦਾ ਹੈ

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ):- ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ  ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ “ਬੇਹੱਦ ਮੰਦਭਾਗਾ” ਅਤੇ “ਦੁੱਖਦਾਈ” ਕਰਾਰ ਦਿੰਦਿਆਂ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਨੂੰ ਤੁਰੰਤ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਇਜਾਜ਼ਤ ਬਹਾਲ ਕਰਨ ਦੀ ਮੰਗ ਕੀਤੀ ਹੈ।

ਇੱਕ ਪ੍ਰੈਸ ਬਿਆਨ ਵਿੱਚ ਮਲਵਿੰਦਰ ਸਿੰਘ ਕੰਗ ਜੋ ਕਿ ਖੁਦ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਦੋ ਵਾਰ ਦੇ ਵਿਦਿਆਰਥੀ ਕੌਂਸਲ ਪ੍ਰਧਾਨ ਵੀ ਰਹਿ ਚੁੱਕੇ ਹਨ, ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਸਿਰਫ਼ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੀ ਮਾਨਵਤਾ ਲਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਬੇਮਿਸਾਲ ਅਤੇ ਲਾਮਿਸਾਲ ਹੈ। ਉਨ੍ਹਾਂ ਨੇ ਸਿਰਫ਼ ਧਰਮ ਦੀ ਰੱਖਿਆ ਲਈ ਨਹੀਂ, ਸਗੋਂ ਇਸ ਦੇਸ਼ ਦੇ ਸੱਭਿਆਚਾਰ ਅਤੇ ਮਾਨਵਤਾ ਨੂੰ ਬਚਾਉਣ ਲਈ ਆਪਣਾ ਸਰਬੰਸ ਵਾਰ ਦਿੱਤਾ।

ਸਾਂਸਦ ਕੰਗ ਨੇ ਦੋਸ਼ ਲਾਇਆ ਕਿ ਪੀਯੂ ਪ੍ਰਸ਼ਾਸਨ ਨੇ ਇਹ ਫੈਸਲਾ ਦਿੱਲੀ ਵਿੱਚ ਬੈਠੇ ਆਪਣੇ “ਆਕਾਵਾਂ” ਦੇ ਦਬਾਅ ਹੇਠ ਲਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਵਾਈਸ ਚਾਂਸਲਰ ਸਾਹਿਬ ‘ਤੇ ਦਿੱਲੀ ਤੋਂ ਦਬਾਅ ਹੈ। ਕੇਂਦਰ ਦੀ ਬੀਜੇਪੀ ਸਰਕਾਰ ਨਹੀਂ ਚਾਹੁੰਦੀ ਕਿ ਗੁਰੂ ਸਾਹਿਬ ਦੀ ਸ਼ਹਾਦਤ ਦਾ ਇਤਿਹਾਸ ਅਤੇ ਪ੍ਰੇਰਣਾਦਾਇਕ ਵਿਰਸਾ ਨੌਜਵਾਨ ਪੀੜ੍ਹੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦੇਸ਼ ‘ਹਿੰਦ ਦੀ ਚਾਦਰ’ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ, ਦੂਜੇ ਪਾਸੇ ਪੰਜਾਬ ਦੀ ਆਪਣੀ ਯੂਨੀਵਰਸਿਟੀ ਵਿੱਚ ਉਨ੍ਹਾਂ ਦੇ ਇਤਿਹਾਸ ‘ਤੇ ਚਰਚਾ ਕਰਨ ਤੋਂ ਰੋਕਿਆ ਜਾ ਰਿਹਾ ਹੈ।

ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਤੋਂ ਪਤਾ ਲੱਗਾ ਹੈ ਕਿ ਪ੍ਰਸ਼ਾਸਨ ਨੇ ਇਹ ਇਜਾਜ਼ਤ 27 ਅਕਤੂਬਰ ਨੂੰ ਹੋਣ ਵਾਲੇ ਸੈਮੀਨਾਰ ਵਿੱਚ ਉੱਘੇ ਸਿੱਖ ਵਿਦਵਾਨ ਅਤੇ ਚਿੰਤਕ ਸਰਦਾਰ ਅਜਮੇਰ ਸਿੰਘ ਦੀ ਸ਼ਮੂਲੀਅਤ ਕਾਰਨ ਰੱਦ ਕੀਤੀ ਹੈ, ਜਿਨ੍ਹਾਂ ਨੂੰ ਵਿਵਾਦਗ੍ਰਸਤ ਕਿਹਾ ਜਾ ਰਿਹਾ ਹੈ। ਕੰਗ ਨੇ ਇਸ ਤਰਕ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਰਦਾਰ ਅਜਮੇਰ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਜਨਤਕ ਜੀਵਨ ਵਿੱਚ ਹਨ, ਉਨ੍ਹਾਂ ‘ਤੇ ਕੋਈ ਕੇਸ ਨਹੀਂ ਹੈ ਅਤੇ ਉਹ ਦੇਸ਼-ਵਿਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਬੋਲਦੇ ਰਹੇ ਹਨ। ਉਨ੍ਹਾਂ ਨੂੰ ਰੋਕਣਾ ਸਿੱਧੇ ਤੌਰ ‘ਤੇ ਅਕਾਦਮਿਕ ਆਜ਼ਾਦੀ ‘ਤੇ ਹਮਲਾ ਹੈ।

ਉਨ੍ਹਾਂ ਕਿਹਾ ਕਿ ਇਹ ਇਤਿਹਾਸ ਤਾਂ ਸਾਨੂੰ ਆਪਣੇ ਸਿਲੇਬਸ ਵਿੱਚ ਪੜ੍ਹਾਉਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਇਸ ਤੋਂ ਪ੍ਰੇਰਣਾ ਲੈ ਕੇ ਬਿਹਤਰ ਭਵਿੱਖ ਦੀ ਸਿਰਜਣਾ ਕਰ ਸਕਣ। ਪਰ ਪੰਜਾਬ ਦੀ ਧਰਤੀ ‘ਤੇ ਬਣੀ ਯੂਨੀਵਰਸਿਟੀ ਵਿੱਚ ਹੀ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਹਟਾਉਣ ਵਰਗੀਆਂ ਘਟਨਾਵਾਂ ਦੀ ਲੜੀ ਦਾ ਹਿੱਸਾ ਦੱਸਿਆ, ਜੋ ਪੰਜਾਬ ਦੇ ਨੌਜਵਾਨਾਂ ਅਤੇ ਸਿੱਖ ਵਿਰਸੇ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ।

ਸਾਂਸਦ ਮਲਵਿੰਦਰ ਕੰਗ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਵਾਈਸ ਚਾਂਸਲਰ ਪ੍ਰੋ. ਰੇਣੂ ਵਿੱਗ ਨੂੰ ਇੱਕ ਚਿੱਠੀ ਲਿਖ ਕੇ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ ਦੇ ਤੁਰੰਤ ਵਿਦਿਆਰਥੀਆਂ ਨੂੰ ‘ਹਿੰਦ ਦੀ ਚਾਦਰ’ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਇਹ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਦੇਣ। ਉਨ੍ਹਾਂ ਕਿਹਾ ਕਿ ਸਾਰੀ ਦੁਨੀਆ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਮੰਨਦੀ ਹੈ, ਯੂਨੀਵਰਸਿਟੀ ਨੂੰ ਇਹ ਛੋਟੀ ਸੋਚ ਛੱਡ ਕੇ ਤੁਰੰਤ ਇਜਾਜ਼ਤ ਬਹਾਲ ਕਰਨੀ ਚਾਹੀਦੀ ਹੈ।

Tags: aapBREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

by Navjot
September 7, 2026
0

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; 'ਆਪ' ਸਰਕਾਰ ਦੇ ਵਿਰੋਧ ਵਿਚਕਾਰ...

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

by Navjot
September 7, 2026
0

ਐਕਸ਼ਨ ਕਾਮੇਡੀ ਫਿਲਮ "VIBE" 18 ਸਤੰਬਰ ਨੂੰ ਹੋਵੇਗੀ ਰਿਲੀਜ਼     ਮੁੰਬਈ, 7 ਸਤੰਬਰ (ਵਿਸ਼ਵ ਵਾਰਤਾ) ਅਦਾਕਾਰ ਕੁਨਾਲ ਖੇਮੂ ਨੇ...

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

by Navjot
September 7, 2026
0

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ     ਨਵੀਂ ਦਿੱਲੀ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

Most Popular

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

by Ankit
1 month ago
0

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 