‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ
ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵੱਖ-ਵੱਖ ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਅਤੇ ਨਸ਼ਾ ਮੁਕਤੀ ਮੋਰਚਾ ਦਾ ਖਰੜ ਤੋਂ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਸਾਹਮਣੇ ਆਈ ਸੂਚੀ ‘ਚ 19 ਸੰਗਠਨਾਤਮਕ ਅਹੁਦੇਦਾਰਾਂ ਵਿੱਚ 4 ਹਲਕਾ ਇੰਚਾਰਜ , 14 ਬਲਾਕ ਪ੍ਰਧਾਨ ਅਤੇ 1 ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਪੜੋ LIST

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























