AAP Punjab : ‘ਆਪ’ ਪੰਜਾਬ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ, 14 ਨਵੰਬਰ 2025 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਪੰਜਾਬ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ‘ਆਪ’ ਪੰਜਾਬ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰੇ ਵਜੋਂ ਜ਼ਿੰਮੇਵਾਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
























