• Latest
  • Trending
‘AAP’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ

‘AAP’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ

2 years ago
ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

4 minutes ago
ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

9 minutes ago
ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

15 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

19 minutes ago
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

21 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

31 minutes ago
ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

37 minutes ago
ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

39 minutes ago
ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

39 minutes ago
ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

1 hour ago
Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

3 hours ago
1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

3 hours ago
Hindi News
English News
Wednesday, September 9, 2026
No Result
View All Result
32 °c
Chandigarh
30 ° Thu
29 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ

February 24, 2025
in ਖਬਰਾਂ, ਪੰਜਾਬ
‘AAP’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ

‘AAP’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ

  • ਬਾਜਵਾ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗਾਂ ਕਰ ਰਹੇ ਹਨ, ਰਾਹੁਲ ਗਾਂਧੀ ਨੂੰ ਉਨ੍ਹਾਂ ‘ਤੇ ਨਜ਼ਰ ਰੱਖਣੀ ਚਾਹੀਦੀ ਹੈ- ਅਮਨ ਅਰੋੜਾ
  • ਕਾਂਗਰਸੀ ਆਗੂ ਅਕਸਰ ਆਪਣੇ ਬਾਰੇ ਅਣਜਾਣ ਰਹਿੰਦੇ ਹਨ, ਉਨ੍ਹਾਂ ਨੂੰ ਉਸ ਸਮੇਂ ਹੀ ਪਤਾ ਲਗਦਾ ਹੈ ਜਦੋਂ ਸੁਨੀਲ ਜਾਖੜ ਵਰਗਾ ਕੋਈ ਭਾਜਪਾ ‘ਚ ਸ਼ਾਮਲ ਹੁੰਦਾ ਹੈ: ਅਮਨ ਅਰੋੜਾ
  • ਬਾਜਵਾ ਦੀ ਨਿਰਾਸ਼ਾ ਤੇ ਭੰਬਲਭੂਸਾ ਪੂਰੀ ਤਰ੍ਹਾਂ ਜੱਗ ਜ਼ਾਹਿਰ ਹੈ, ਸਾਡੇ ਕੋਲ 94 ਵਿਧਾਇਕ ਹਨ, ਜੇਕਰ ਬਾਜਵਾ ਦੀ ਕਾਲਪਨਿਕ ਗਿਣਤੀ 32 ਘੱਟਾ ਦਿੱਤੀ ਜਾਵੇ ‘ਤਾਂ ਵੀ ਪੰਜਾਬ ‘ਚ ‘ਆਪ’ ਦੀ ਹੀ ਸਰਕਾਰ ਹੋਵੇਗੀ: ਅਮਨ ਅਰੋੜਾ
  • ਪੰਜਾਬ ਦੇ ਲੋਕ ਸਾਡੇ ਚੰਗੇ ਸ਼ਾਸਨ ਨੂੰ ਪਛਾਣਦੇ ਹਨ, ਅਸੀਂ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਾਂ, ‘ਆਪ’ 2027 ਵਿਚ ਇਸ ਤੋਂ ਵੀ ਵੱਡੇ ਫਤਵੇ ਨਾਲ ਦੋਬਾਰਾ ਸਰਕਾਰ ਬਣਾਵੇਗੀ: ਅਮਨ ਅਰੋੜਾ

ਚੰਡੀਗੜ੍ਹ, 24 ਫਰਵਰੀ, 2025 (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦਾ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਣਾ ਲਗਭਗ ਤੈਅ ਹੈ। ਬਾਜਵਾ ਦੇ ਹਾਲੀਆ ਸਿਆਸੀ ਵਤੀਰੇ ਅਤੇ ਬੈਂਗਲੁਰੂ ਵਿੱਚ ਕਥਿਤ ਗੁਪਤ ਮੀਟਿੰਗਾਂ ਦਾ ਜ਼ਿਕਰ ਕਰਦਿਆਂ ਅਰੋੜਾ ਨੇ ਦੋਸ਼ ਲਾਇਆ ਕਿ ਉਹ ਪਾਰਟੀ ਨਾਲੋਂ ਆਪਣੀਆਂ ਨਿੱਜੀ ਇੱਛਾਵਾਂ ਨੂੰ ਪਹਿਲ ਦੇ ਰਹੇ ਹਨ।

ਅਮਨ ਅਰੋੜਾ ਨੇ ਕਿਹਾ, “ਪ੍ਰਤਾਪ ਬਾਜਵਾ ਨੇ ਪਹਿਲਾਂ ਹੀ ਬੀਜੇਪੀ ਨਾਲ ਆਪਣੀ ਐਡਵਾਂਸ ਬੁਕਿੰਗ ਪੱਕੀ ਕਰ ਲਈ ਹੈ। ਮੈਂ ਰਾਹੁਲ ਗਾਂਧੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਬਾਜਵਾ ਨੂੰ ਸਵਾਲ ਕਰਨ ਕਿ ਉਹ ਹਾਲ ਹੀ ਵਿੱਚ ਬੈਂਗਲੁਰੂ ਵਿੱਚ ਕੀ ਕਰ ਰਹੇ ਸਨ ਅਤੇ ਉਹ ਉੱਥੇ ਭਾਜਪਾ ਦੇ ਕਿਹੜੇ ਸੀਨੀਅਰ ਨੇਤਾਵਾਂ ਨੂੰ ਮਿਲੇ ਸਨ? ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਉਨ੍ਹਾਂ ਦੀ ਸਕ੍ਰਿਪਟ ਭਾਜਪਾ ਦਫ਼ਤਰ ਵਿੱਚ ਤਿਆਰ ਕੀਤੀ ਗਈ ਹੈ, ਜਿਵੇਂ ਕਿ ਉਨ੍ਹਾਂ ਦੇ ਭਰਾ ਜੋ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।”

‘ਆਪ’ ਸਰਕਾਰ ‘ਤੇ ਬਾਜਵਾ ਦੇ ਬੇਬੁਨਿਆਦ ਦੋਸ਼ਾਂ ਨੂੰ ਉਜਾਗਰ ਕਰਦਿਆਂ ਅਰੋੜਾ ਨੇ ਕਿਹਾ, “ਉਹ ਅਫਵਾਹਾਂ ਫੈਲਾ ਰਹੇ ਹਨ। ਉਨ੍ਹਾਂ ਦੇ ਬਿਆਨ ‘ਚ ਕੋਈ ਤੁਕ ਨਹੀਂ ਹੈ। ਕਾਂਗਰਸੀ ਆਗੂ ਨੂੰ ਆਪਣੇ ਵਿਧਾਇਕਾਂ ਬਾਰੇ ਵੀ ਪਤਾ ਨਹੀਂ ਹੈ। ਉਹ ਸੰਦੀਪ ਜਾਖੜ ਨੂੰ ਗੁਆ ਚੁੱਕੇ ਹਨ ਅਤੇ ਫਿਰ ਵੀ ਉਹ ਸਾਡੀ ਸਰਕਾਰ ਨੂੰ ਅਸਥਿਰ ਕਰਨ ਦੀ ਗੱਲ ਕਰਦੇ ਹਨ। ਉਨ੍ਹਾਂ ਦੇ ਦਾਅਵੇ ਹਾਸੋਹੀਣੇ ਹਨ।”

ਉਨ੍ਹਾਂ ਕਿਹਾ, “ਪੰਜਾਬ ਵਿੱਚ ‘ਆਪ’ ਸਰਕਾਰ ਕੋਲ 94 ਵਿਧਾਇਕ ਹਨ। ਭਾਵੇਂ ਬਾਜਵਾ ਦੇ 32 ਵਿਧਾਇਕਾਂ ਦੀ ਕਲਪਨਾਤਮਕ ਗਿਣਤੀ ਘਟਾ ਦਿੱਤੀ ਜਾਵੇ, ਫਿਰ ਵੀ ਸਾਡੇ ਕੋਲ 62 ਵਿਧਾਇਕ ਹੋਣਗੇ, ਜੋ ਬਹੁਮਤ ਤੋਂ ਵੱਧ ਹਨ। ਜਦੋਂ ਕਿ ਬਾਜਵਾ ਦੀ ਕਾਂਗਰਸ ਕੋਲ ਸਿਰਫ਼ 15 ਵਿਧਾਇਕ ਹਨ। ਜੇਕਰ ਤੁਸੀਂ ਇਨ੍ਹਾਂ ਦੀ ਗਿਣਤੀ ਵਿੱਚ 32 ਹੋਰ ਜੋੜਦੇ ਹੋ, ਤਾਂ ਵੀ ਉਹ ਸਰਕਾਰ ਨਹੀਂ ਬਣਾ ਸਕਣਗੇ।”

ਅਰੋੜਾ ਨੇ ਬਾਜਵਾ ਨੂੰ ਆਪਣੀ ਪਾਰਟੀ ਨੂੰ ਸੰਭਾਲਣ ‘ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਅਸਥਿਰ ਹੈ। ਉਸ ਦਾ ਹਰ ਵਿਧਾਇਕ ਮੁੱਖ ਮੰਤਰੀ ਜਾਂ ਪਾਰਟੀ ਪ੍ਰਧਾਨ ਬਣਨਾ ਚਾਹੁੰਦਾ ਹੈ। ਬਾਜਵਾ ਨੂੰ ਚਾਹੀਦਾ ਹੈ ਕਿ ਉਹ ਸਾਡੀ ਸਰਕਾਰ ਬਾਰੇ ਬੇਬੁਨਿਆਦ ਅਫਵਾਹਾਂ ਫੈਲਾਉਣ ਦੀ ਬਜਾਏ ਆਪਣੇ ਡੁੱਬਦੇ ਜਹਾਜ਼ ਨੂੰ ਬਚਾਉਣ ਲਈ ਆਪਣੀ ਊਰਜਾ ਖਰਚ ਕਰਨ।

ਅਰੋੜਾ ਨੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਸਕਾਰਾਤਮਕ ਕੰਮਾਂ ‘ਤੇ ਜ਼ੋਰ ਦਿੰਦਿਆਂ ਕਿਹਾ, “ਸਾਡੀ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਸੀਂ ਆਪਣੇ ਵਾਅਦੇ ਪੂਰੇ ਕਰ ਰਹੇ ਹਾਂ। ਆਮ ਆਦਮੀ ਪਾਰਟੀ 2027 ਵਿੱਚ ਹੋਰ ਵੀ ਮਜ਼ਬੂਤ ਫ਼ਤਵੇ ਨਾਲ ਸੱਤਾ ਵਿੱਚ ਆਵੇਗੀ। ਪੰਜਾਬ ਦੇ ਲੋਕ ਸਾਡੇ ਚੰਗੇ ਸ਼ਾਸਨ ਨੂੰ ਪਛਾਣਦੇ ਹਨ,”

*’ਆਪ’ ਆਗੂ ਨੀਲ ਗਰਗ ਨੇ ਕਿਹਾ- ਬਾਜਵਾ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋਣਗੇ*

‘ਆਪ’ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਪ੍ਰਤਾਪ ਬਾਜਵਾ ‘ਤੇ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਾਲੋਂ ਆਪਣੀਆਂ ਸਿਆਸੀ ਇੱਛਾਵਾਂ ਨੂੰ ਪਹਿਲ ਦੇਣ ਦਾ ਦੋਸ਼ ਲਾਇਆ। ਗਰਗ ਨੇ ਦੋਸ਼ ਲਾਇਆ ਕਿ ਬੇਂਗਲੁਰੂ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਦੇ ਮੱਦੇਨਜ਼ਰ ਬਾਜਵਾ ਦੇ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਗਰਗ ਨੇ ਕਿਹਾ ਕਿ ਬਾਜਵਾ ਦਾ ਭਾਜਪਾ ‘ਚ ਸ਼ਾਮਲ ਹੋਣਾ ਤੈਅ ਹੈ। ਉਨ੍ਹਾਂ ਨੇ ਭਾਜਪਾ ਦੀ ਟਿਕਟ ਲੈਣ ਦੀ ਤਿਆਰੀ ਕਰ ਲਈ ਹੈ। ਰਾਹੁਲ ਗਾਂਧੀ ਨੂੰ ਤੁਰੰਤ ਉਨ੍ਹਾਂ ਤੋਂ ਬੈਂਗਲੁਰੂ ਵਿੱਚ ਹੋਈਆਂ ਗੁਪਤ ਮੀਟਿੰਗਾਂ ਬਾਰੇ ਸਵਾਲ ਕਰਨਾ ਚਾਹੀਦਾ ਹੈ ਅਤੇ ਪੁੱਛਣਾ ਚਾਹੀਦਾ ਹੈ ਕਿ ਉਹ ਕਾਂਗਰਸ ਪਾਰਟੀ ਨੂੰ ਧੋਖਾ ਕਿਉਂ ਦੇ ਰਹੇ ਹਨ?

ਗਰਗ ਨੇ ਉਸਾਰੂ ਵਿਰੋਧੀ ਧਿਰ ਦੀ ਅਗਵਾਈ ਕਰਨ ਵਿੱਚ ਅਸਫਲ ਰਹਿਣ ਲਈ ਵੀ ਬਾਜਵਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇੱਕ ਜ਼ਿੰਮੇਵਾਰ ਵਿਰੋਧੀ ਧਿਰ ਦੀ ਆਸ ਰੱਖਦੇ ਹਨ ਨਾ ਕਿ ਕਿਸੇ ਅਜਿਹੇ ਵਿਅਕਤੀ ਤੋਂ ਜੋ ਬੇਬੁਨਿਆਦ ਅਫਵਾਹਾਂ ਫੈਲਾਉਣ ਵਿੱਚ ਆਪਣਾ ਸਮਾਂ ਬਤੀਤ ਕਰੇ। ਬਾਜਵਾ ਦਾ ਬਿਆਨ ਉਨ੍ਹਾਂ ਦੀ ਨਿਰਾਸ਼ਾ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਦੀ ਘਾਟ ਨੂੰ ਉਜਾਗਰ ਕਰਦਾ ਹੈ।

Tags: AAP PunjabAMAN ARORABREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

by Navjot
September 9, 2026
0

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ 'ਤੇ ਵਿਚਾਰ-ਚਰਚਾ  ...

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

by Navjot
September 9, 2026
0

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ)...

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

by Ankit
September 9, 2026
0

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 9, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

by Navjot
September 9, 2026
0

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ 'ਤੇ ਵਿਚਾਰ-ਚਰਚਾ  ...

Most Popular

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

by Navjot
4 days ago
0

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 