• Latest
  • Trending
AAP ਸਰਪੰਚ ’ਤੇ ਜਾਨਲੇਵਾ ਹਮਲਾ!

AAP ਸਰਪੰਚ ’ਤੇ ਜਾਨਲੇਵਾ ਹਮਲਾ!

4 weeks ago
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

35 minutes ago
Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

59 minutes ago
Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

2 hours ago
IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

3 hours ago
National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

3 hours ago
International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

3 hours ago
Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

13 hours ago
Hindi News
English News
Thursday, April 16, 2026
No Result
View All Result
35 °c
Chandigarh
33 ° Fri
34 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AAP ਸਰਪੰਚ ’ਤੇ ਜਾਨਲੇਵਾ ਹਮਲਾ!

March 21, 2026
in ਖਬਰਾਂ, ਪੰਜਾਬ
AAP ਸਰਪੰਚ ’ਤੇ ਜਾਨਲੇਵਾ ਹਮਲਾ!

AAP ਸਰਪੰਚ ’ਤੇ ਜਾਨਲੇਵਾ ਹਮਲਾ!

– ਨਕਾਬਪੋਸ਼ ਹਮਲਾਵਰਾਂ ਨੇ ਕਲੀਨਿਕ ‘ਚ ਵੜ ਕੇ ਵਾਰਦਾਤ ਨੂੰ ਦਿੱਤਾ ਅੰਜ਼ਾਮ

ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ) – ਫ਼ਤਹਿਗੜ੍ਹ ਸਾਹਿਬ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਇੱਕ ਸਰਪੰਚ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਅਮਲੋਹ ਹਲਕੇ ਦੇ ਪਿੰਡ ਸ਼ਾਹਪੁਰ ਦੇ ਸਰਪੰਚ ਡਾ. ਜਸਵਿੰਦਰ ਸਿੰਘ ‘ਤੇ ਸ਼ਨੀਵਾਰ ਨੂੰ ਨਕਾਬਪੋਸ਼ ਹਮਲਾਵਰਾਂ ਨੇ ਹਮਲਾ ਕਰ ਦਿੱਤਾ।

ਸਰਪੰਚ ਨੂੰ ਜ਼ਖ਼ਮੀ ਹਾਲਾਤ ‘ਚ ਪਹਿਲਾਂ ਅਮਲੋਹ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ, ਉਨ੍ਹਾਂ ਨੂੰ ਬਿਹਤਰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ, ਹਮਲਾਵਰ ਤਲਵਾਰਾਂ ਨਾਲ ਲੈਸ ਹੋ ਕੇ ਡਾ. ਜਸਵਿੰਦਰ ਸਿੰਘ ਦੇ ਕਲੀਨਿਕ ਵਿੱਚ ਦਾਖਲ ਹੋਏ। ਉਨ੍ਹਾਂ ਨੇ ਸਰਪੰਚ ‘ਤੇ ਤਾਬੜਤੋੜ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਦੌਰਾਨ ਉਨ੍ਹਾਂ ਦੇ ਇੱਕ ਸਾਥੀ ਨੂੰ ਵੀ ਸੱਟਾਂ ਲੱਗੀਆਂ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

by Ranjit Singh
April 16, 2026
0

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ 'ਤੇ ਪਠਾਨਕੋਟ, 16 ਅਪ੍ਰੈਲ 2026 – ਪੰਜਾਬ ਦੇ ਰਾਜਪਾਲ ਗੁਲਾਬ...

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

by Ranjit Singh
April 16, 2026
0

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ''ਸ਼ਾਇਦ ਮੈਂ ਅੱਜ ਇੱਥੇ ਨਾ...

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

by Ranjit Singh
April 16, 2026
0

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ 'ਤੇ ਬਟਾਲਾ, 16 ਅਪ੍ਰੈਲ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ...

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
April 16, 2026
0

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ ਮੁੰਬਈ, 16 ਅਪ੍ਰੈਲ 2026 – ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2026 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

by Ranjit Singh
April 16, 2026
0

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ 'ਤੇ ਪਠਾਨਕੋਟ, 16 ਅਪ੍ਰੈਲ 2026 – ਪੰਜਾਬ ਦੇ ਰਾਜਪਾਲ ਗੁਲਾਬ...

Most Popular

Cricket News : ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ

Cricket News : ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ

by Navjot
4 weeks ago
0

Cricket News : ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ   ਚੰਡੀਗੜ੍ਹ, 18ਮਾਰਚ(ਵਿਸ਼ਵ ਵਾਰਤਾ)  ਮਹਿਲਾ ਵਨਡੇ ਰੈਂਕਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 