AAP ਦੀ PAC ਦੀ ਬੈਠਕ ਮਗਰੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ (9 ਨਵੰਬਰ) ਨੂੰ ਦੂਜੀ ਸੂਚੀ ਜਾਰੀ ਕੀਤੀ। ਇਸ ਵਿੱਚ 20 ਉਮੀਦਵਾਰਾਂ ਦੇ ਨਾਂ ਹਨ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੰਗਪੁਰਾ ਤੋਂ ਚੋਣ ਲੜਨਗੇ। ਦੇਖੋ ਪੂਰੀ ਸੂਚੀ
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/