• Latest
  • Trending
Haryana,assembly,election ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ

Haryana,assembly,election ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ

2 years ago
Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

29 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

1 hour ago
Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

2 hours ago
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

2 hours ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

3 hours ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

3 hours ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

4 hours ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

4 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

5 hours ago
Hindi News
English News
Sunday, September 27, 2026
No Result
View All Result
29 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana,assembly,election ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ

September 11, 2024
in Haryana-Himachal
Haryana,assembly,election ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ

Haryana,assembly,election ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ

ਚੰਡੀਗੜ੍ਹ 11 ਸਤੰਬਰ ( ਵਿਸ਼ਵ ਵਾਰਤਾ ) : 5 ਅਕਤੂਬਰ ਨੂੰ 90 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਮੰਗਲਵਾਰ ਰਾਤ ਨੂੰ 11 ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ । ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੇ ਤੀਜੀ ਸੂਚੀ ਵਿੱਚ ਰਾਦੌਰ ਤੋਂ ਭੀਮ ਸਿੰਘ ਰਾਠੀ, ਨੀਲੋਖੇੜੀ ਤੋਂ ਅਮਰ ਸਿੰਘ, ਇਸਰਾਨਾ ਤੋਂ ਅਮਿਤ ਕੁਮਾਰ, ਅਟੇਲੀ ਤੋਂ ਸੁਨੀਲ ਰਾਓ ਅਤੇ ਰੇਵਾੜੀ ਤੋਂ ਸਤੀਸ਼ ਯਾਦਵ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ‘ਆਪ’ ਨੇ ਹਰਿਆਣਾ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 9 ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕੀਤਾ ਸੀ। ਕੁੱਲ ਮਿਲਾ ਕੇ ‘ਆਪ’ ਨੇ ਆਪਣੀਆਂ ਤਿੰਨ ਸੂਚੀਆਂ ‘ਚ ਹੁਣ ਤੱਕ ਹਰਿਆਣਾ ‘ਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ 20 ਨਾਮ ਸਨ। ਹਰਿਆਣਾ ਦੀਆਂ 90 ਸੀਟਾਂ ‘ਤੇ 5 ਅਕਤੂਬਰ ਨੂੰ ਇਕ ਪੜਾਅ ‘ਚ ਵੋਟਾਂ ਪੈ ਰਹੀਆਂ ਹਨ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ‘ਆਪ’ ਨੇ ਆਪਣੀ ਦੂਜੀ ਸੂਚੀ ‘ਚ ਸਢੌਰਾ ਤੋਂ ਰਿਤੂ ਬਾਮਣੀਆ, ਥਾਨੇਸਰ ਤੋਂ ਕ੍ਰਿਸ਼ਨ ਬਜਾਜ, ਇੰਦਰਾ ਤੋਂ ਹਵਾ ਸਿੰਘ, ਰਤੀਆ ਤੋਂ ਮੁਖਤਿਆਰ ਸਿੰਘ ਬਾਜ਼ੀਗਰ ਅਤੇ ਆਦਮਪੁਰ ਤੋਂ ਭੂਪੇਂਦਰ ਬੈਨੀਵਾਲ ਨੂੰ ਉਮੀਦਵਾਰ ਬਣਾਇਆ ਹੈ।

Tags: aapassemblyElectionHARYANAlistreleasedsecondWWW.WISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ਦਿਹਾ ਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ ਦਿਹਾ ਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

by Wishavwarta
January 7, 2025
0

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ - ਹਿਮਾਚਲ ਵਿੱਖੇ ਇੱਕ ਕਰੱਸ਼ਰ ਦੇ...

Haryana News:ਹਰਿਆਣਾ ਦੇ ਸੀਐਮ ਵਲੋਂ 50 ਹਜ਼ਾਰ ਨਵੀਆਂ ਨੌਕਰੀਆਂ ਦਾ ਐਲਾਨ

Haryana News:ਹਰਿਆਣਾ ਦੇ ਸੀਐਮ ਵਲੋਂ 50 ਹਜ਼ਾਰ ਨਵੀਆਂ ਨੌਕਰੀਆਂ ਦਾ ਐਲਾਨ

by Wishavwarta
June 25, 2024
0

  ਚੰਡੀਗੜ੍ਹ 25ਜੂਨ ਵਿਸ਼ਵ ਵਾਰਤਾ) : ਹਰਿਆਣਾ (Haryana News)  ਦੇ ਮੁੱਖ ਮੰਤਰੀ ਨਾਇਬ ਸਿੰਘ (Haryana CM  Naib Singh)ਨੇ ਖੁਸ਼ਖਬਰੀ ਜਾਰੀ...

ਫਿਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ!

ਫਿਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ!

by Wishavwarta
January 16, 2023
0

ਫਿਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ!   ਚੰਡੀਗੜ੍ਹ 16 ਜਨਵਰੀ(ਵਿਸ਼ਵ ਵਾਰਤਾ)-  ਬਲਾਤਕਾਰ ਅਤੇ ਕਤਲ ਵਰਗੇ ਘਿਨੌਣੇ ਮਾਮਲਿਆਂ ਵਿੱਚ...

ਸੁਪਰੀਮ ਕੋਰਟ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਦੇ ਫੈਸਲੇ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਦਰਸ਼ਨ

ਸੁਪਰੀਮ ਕੋਰਟ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਦੇ ਫੈਸਲੇ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਦਰਸ਼ਨ

by Wishavwarta
October 4, 2022
0

ਸੁਪਰੀਮ ਕੋਰਟ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਦੇ ਫੈਸਲੇ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਦਰਸ਼ਨ ਦੇਖੋ ਲਾਈਵ ਵੀਡੀਓ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

by Ranjit Singh
September 27, 2026
0

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ ਖੰਨਾ, 27 ਸਤੰਬਰ (ਵਿਸ਼ਵ ਵਾਰਤਾ) – ਲੁਧਿਆਣਾ...

Most Popular

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

by Jaspreet Kaur
4 weeks ago
0

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ): ਲੁਧਿਆਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 