• Latest
  • Trending
Abohar ਦੇ ਮਸ਼ਹੂਰ ਕੱਪੜਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

Abohar ਦੇ ਮਸ਼ਹੂਰ ਕੱਪੜਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 seconds ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

4 minutes ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

14 minutes ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

34 minutes ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

40 minutes ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

56 minutes ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

2 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

2 hours ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

3 hours ago
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

3 hours ago
ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

4 hours ago
120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

4 hours ago
Hindi News
English News
Monday, August 24, 2026
No Result
View All Result
33 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Abohar ਦੇ ਮਸ਼ਹੂਰ ਕੱਪੜਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

- ਦਿਨ ਦਿਹਾੜੇ ਬਾਈਕ ਸਵਾਰ ਬਦਮਾਸ਼ਾਂ ਨੇ ਕੀਤੀ ਫਾਇਰਿੰਗ

July 7, 2025
in ਖਬਰਾਂ, ਪੰਜਾਬ
Abohar ਦੇ ਮਸ਼ਹੂਰ ਕੱਪੜਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

Abohar ਦੇ ਮਸ਼ਹੂਰ ਕੱਪੜਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

– ਦਿਨ ਦਿਹਾੜੇ ਬਾਈਕ ਸਵਾਰ ਬਦਮਾਸ਼ਾਂ ਨੇ ਕੀਤੀ ਫਾਇਰਿੰਗ

– ਹਮਲਾਵਰ ਮੌਕੇ ਤੋਂ ਫਰਾਰ

vddi khabar

ਅਬੋਹਰ, 7 ਜੁਲਾਈ (ਵਿਸ਼ਵ ਵਾਰਤਾ): ਅਬੋਹਰ (Abohar) ਦੇ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਵੇਰੇ ਜਿਵੇਂ ਹੀ ਉਹ ਆਪਣੇ ਸ਼ੋਅਰੂਮ ਨਿਊ ਵੇਅਰਵੈੱਲ ਦੇ ਬਾਹਰ ਆਪਣੀ ਕਾਰ ਤੋਂ ਬਾਹਰ ਨਿਕਲੇ ਤਾਂ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਵਾਇਰਲ ਹੋ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਗੁੱਸੇ ਵਿੱਚ ਆਏ ਵਪਾਰੀਆਂ ਨੇ ਬਾਜ਼ਾਰ ਬੰਦ ਕਰ ਦਿੱਤਾ ਹੈ। ਵਪਾਰੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।

ਮੌਕੇ ਤੇ ਮੌਜੂਦ ਲੋਕਾਂ ਅਨੁਸਾਰ ਇਹ ਘਟਨਾ ਸਵੇਰੇ 10 ਵਜੇ ਵਾਪਰੀ। ਸੰਜੇ ਵਰਮਾ ਆਪਣੀ ਆਈ-20 ਕਾਰ ਵਿੱਚ ਸ਼ੋਅਰੂਮ ਦੇ ਬਾਹਰ ਆਏ। ਇਸ ਦੌਰਾਨ 3 ਹਮਲਾਵਰ ਪੰਜਾਬ ਨੰਬਰ ਵਾਲੀ ਲਾਲ ਸਪਲੈਂਡਰ ਬਾਈਕ ‘ਤੇ ਆਏ। ਉਹ ਪਹਿਲਾਂ ਹੀ ਬਾਈਕ ‘ਤੇ ਬੈਠੇ ਸਨ ਅਤੇ ਸੰਜੇ ਦੇ ਆਉਣ ਦੀ ਉਡੀਕ ਕਰ ਰਹੇ ਸਨ। ਜਿਵੇਂ ਹੀ ਸੰਜੇ ਕਾਰ ਤੋਂ ਬਾਹਰ ਨਿਕਲੇ ਬਦਮਾਸ਼ਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੰਜੇ ਵਰਮਾ ਨੂੰ ਕਈ ਗੋਲੀਆਂ ਲੱਗੀਆਂ। ਆਸ ਪਾਸ ਦੇ ਲੋਕ ਸੰਜੇ ਨੂੰ ਹਸਪਤਾਲ ਲੈ ਕੇ ਗਏ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: \ABOHARBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

by Jaspreet Kaur
August 24, 2026
0

CJP ਵਲੋਂ ਦਿੱਲੀ 'ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ - ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਮਾਰਚ ਨਵੀ ਦਿੱਲੀ,...

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

by Jaspreet Kaur
August 24, 2026
0

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ 'ਚ ਜਿੱਤਿਆ ਸੋਨ ਤਗਮਾ ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ...

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

by Ankit
August 24, 2026
0

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼ ➖ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

by Jaspreet Kaur
1 week ago
0

ਨਾਂਦੇੜ 'ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 