• Latest
  • Trending
Abohar ਸੰਜੇ ਵਰਮਾ ਕਤਲਕਾਂਡ ‘ਤੇ ਪੁਲਿਸ ਅਧਿਕਾਰੀਆਂ ਦਾ ਵੱਡਾ ਬਿਆਨ

11 months ago
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

9 minutes ago
ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

15 minutes ago
ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

19 minutes ago
ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਟੀ.ਬੀ ਮਰੀਜ਼ਾਂ ਲਈ ਰੈੱਡ ਕਰਾਸ ਸੁਸਾਇਟੀ ਲੁਧਿਆਣਾ ਨੂੰ 6 ਲੱਖ ਰੁਪਏ ਦੀ ਦਿੱਤੀ ਸਹਾਇਤਾ

31 minutes ago
Chandigarh: ਪੈਟਰੋਲ-ਡੀਜ਼ਲ ਦੀ ਲਿਮਟ ਵਾਲੇ ਪੋਸਟਰਾਂ ਨਾਲ ਮਚਿਆ ਹੜਕੰਪ!

34 minutes ago
ਦੋਹਾ ਕਤਰ ‘ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਉਬਰਾਏ

46 minutes ago
ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

2 hours ago
Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ

1 ਜੂਨ ਤੋਂ ਔਰਤਾਂ ਨੂੰ ਮਿਲਣਗੇ 3,000 ਰੁਪਏ;  ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ

Hindi News
English News
Monday, May 18, 2026
No Result
View All Result
42 °c
Chandigarh
38 ° Tue
38 ° Wed
39 ° Thu
38 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Abohar ਸੰਜੇ ਵਰਮਾ ਕਤਲਕਾਂਡ ‘ਤੇ ਪੁਲਿਸ ਅਧਿਕਾਰੀਆਂ ਦਾ ਵੱਡਾ ਬਿਆਨ

- ਬਾਈਕ ਸਵਾਰ ਬਦਮਾਸ਼ਾਂ ਨੇ ਦਿੱਤਾ ਸੀ ਘਟਨਾ ਨੂੰ ਅੰਜ਼ਾਮ

July 7, 2025
in ਖਬਰਾਂ, ਪੰਜਾਬ
Abohar ਸੰਜੇ ਵਰਮਾ ਕਤਲਕਾਂਡ ‘ਤੇ ਪੁਲਿਸ ਅਧਿਕਾਰੀਆਂ ਦਾ ਵੱਡਾ ਬਿਆਨ

Abohar ਸੰਜੇ ਵਰਮਾ ਕਤਲਕਾਂਡ ‘ਤੇ ਪੁਲਿਸ ਅਧਿਕਾਰੀਆਂ ਦਾ ਵੱਡਾ ਬਿਆਨ

– ਬਾਈਕ ਸਵਾਰ ਬਦਮਾਸ਼ਾਂ ਨੇ ਦਿੱਤਾ ਸੀ ਘਟਨਾ ਨੂੰ ਅੰਜ਼ਾਮ

– ਕਾਤਲਾਂ ਖ਼ਿਲਾਫ਼ ਪੁਲਿਸ ਹੱਥ ਲੱਗੇ ਪੁਖ਼ਤਾ ਸਬੂਤ!

ਅਬੋਹਰ, 7 ਜੁਲਾਈ 2025 (ਵਿਸ਼ਵ ਵਾਰਤਾ) : ਅਬੋਹਰ (Abohar ) ਸ਼ਹਿਰ ਵਿੱਚ ਅੱਜ ਇੱਕ ਮਸ਼ਹੂਰ ਕੱਪੜੇ ਦੇ ਸ਼ੋਅਰੂਮ ਦੇ ਮਾਲਕ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸ਼ੋਅਰੂਮ ਮਾਲਕ ਸੰਜੇ ਜਿਵੇ ਹੀ ਅੱਜ ਸ਼ੋਅਰੂਮ ਬਾਹਰ ਕਾਰ ਤੇ ਪੁੱਜੇ ਤਾਂ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਉਸ ‘ਤੇ ਇੱਕ ਤੋਂ ਬਾਅਦ ਇੱਕ ਗੋਲੀਆਂ ਚਲਾਈਆਂ। ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਨਾਲ ਬਾਜ਼ਾਰ ਵਿੱਚ ਭਗਦੜ ਮਚ ਗਈ। ਗੰਭੀਰ ਜ਼ਖਮੀ ਸੰਜੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 10:15 ਵਜੇ ਦੇ ਕਰੀਬ ਵਾਪਰੀ। ਬਾਈਕ ‘ਤੇ ਆਏ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਸੰਜੇ ਵਰਮਾ ਦੀ ਛਾਤੀ ਵਿੱਚ ਗੋਲੀਆਂ ਲੱਗੀਆਂ ਸਨ। ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੂੰ ਮੁਲਜ਼ਮਾਂ ਬਾਰੇ ਕੁਝ ਸੁਰਾਗ ਮਿਲੇ ਹਨ। ਅਸੀਂ ਇਸ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਸੰਜੇ ‘ਤੇ ਗੋਲੀਆਂ ਕਿਉਂ ਚਲਾਈਆਂ ਗਈਆਂ, ਇਸ ਦੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਜਲਦੀ ਹੀ ਫੜੇ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: \ABOHARBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

by Ankit
May 18, 2026
0

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ  ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ...

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

by Ankit
May 18, 2026
0

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85...

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

by Ankit
May 18, 2026
0

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ — ਬਰਾਮਦ ਕੀਤੀ ਗਈ...

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਟੀ.ਬੀ ਮਰੀਜ਼ਾਂ ਲਈ ਰੈੱਡ ਕਰਾਸ ਸੁਸਾਇਟੀ ਲੁਧਿਆਣਾ ਨੂੰ 6 ਲੱਖ ਰੁਪਏ ਦੀ ਦਿੱਤੀ ਸਹਾਇਤਾ

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਟੀ.ਬੀ ਮਰੀਜ਼ਾਂ ਲਈ ਰੈੱਡ ਕਰਾਸ ਸੁਸਾਇਟੀ ਲੁਧਿਆਣਾ ਨੂੰ 6 ਲੱਖ ਰੁਪਏ ਦੀ ਦਿੱਤੀ ਸਹਾਇਤਾ

by Jaspreet Kaur
May 18, 2026
0

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਟੀ.ਬੀ ਮਰੀਜ਼ਾਂ ਲਈ ਰੈੱਡ ਕਰਾਸ ਸੁਸਾਇਟੀ ਲੁਧਿਆਣਾ ਨੂੰ 6 ਲੱਖ ਰੁਪਏ ਦੀ ਦਿੱਤੀ ਸਹਾਇਤਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

by Ankit
May 18, 2026
0

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ  ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ...

Most Popular

“ਪੰਜਾਬੀ ਬੋਲੀ- ਰਮਜ਼ਾਂ, ਰੁਕਾਵਟਾਂ ਤੇ ਰਾਹ” ਪੁਸਤਕ ਡਾ. ਸ ਸ ਜੌਹਲ ਤੇ ਸਾਥੀਆਂ ਵੱਲੋਂ ਲੋਕ ਅਰਪਣ

4 weeks ago
0

“ਪੰਜਾਬੀ ਬੋਲੀ- ਰਮਜ਼ਾਂ, ਰੁਕਾਵਟਾਂ ਤੇ ਰਾਹ” ਪੁਸਤਕ ਡਾ. ਸ ਸ ਜੌਹਲ ਤੇ ਸਾਥੀਆਂ ਵੱਲੋਂ ਲੋਕ ਅਰਪਣ ਲੁਧਿਆਣਾ 21ਅਪ੍ਰੈਲ (ਵਿਸ਼ਵ ਵਾਰਤਾ);-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 