• Latest
  • Trending
PUNJAB ਦੀ ਖੱਬੀ ਲਹਿਰ’ ਬਾਰੇ ਸਰਬਜੀਤ ਕੰਗਣੀਵਾਲ ਦੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ

PUNJAB ਦੀ ਖੱਬੀ ਲਹਿਰ’ ਬਾਰੇ ਸਰਬਜੀਤ ਕੰਗਣੀਵਾਲ ਦੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

3 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

4 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

4 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

5 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

6 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

6 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

6 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

7 hours ago
Hindi News
English News
Monday, November 9, 2026
No Result
View All Result
20 °c
Chandigarh
23 ° Tue
23 ° Wed
23 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੀ ਖੱਬੀ ਲਹਿਰ’ ਬਾਰੇ ਸਰਬਜੀਤ ਕੰਗਣੀਵਾਲ ਦੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ

August 8, 2025
in ਖਬਰਾਂ, ਪੰਜਾਬ
PUNJAB ਦੀ ਖੱਬੀ ਲਹਿਰ’ ਬਾਰੇ ਸਰਬਜੀਤ ਕੰਗਣੀਵਾਲ ਦੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ

PUNJAB ਦੀ ਖੱਬੀ ਲਹਿਰ’ ਬਾਰੇ ਸਰਬਜੀਤ ਕੰਗਣੀਵਾਲ ਦੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ

PUNJAB ਦੀ ਖੱਬੀ ਲਹਿਰ’ ਬਾਰੇ ਸਰਬਜੀਤ ਕੰਗਣੀਵਾਲ ਦੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ

ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ):- ਡਾ. ਸਰਬਜੀਤ ਕੰਗਣੀਵਾਲ ਵੱਲੋਂ ‘ਪੰਜਾਬ ਦੀ ਖੱਬੀ ਲਹਿਰ’ ਬਾਰੇ ਕੀਤੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ ਹੋ ਗਈ ਹੈ। “‘ਪੰਜਾਬ ਦੀ ਖੱਬੀ ਲਹਿਰ-ਹਿੰਦੁਸਤਾਨ ਦੇ ਬਟਵਾਰੇ ਤੋਂ ਲੈ ਕੇ ਸੋਵੀਅਤ ਸੰਘ ਦੇ ਪਤਨ ਤੱਕ”’ ਨਾਂ ਦੀ ਇਸ ਪੁਸਤਕ ਵਿੱਚ ਪੰਜਾਬ ਦੀ ਖੱਬੀ ਲਹਿਰ ਦੇ ਉਤਰਾਵਾਂ-ਚੜ੍ਹਾਵਾਂ ਦੀ ਡੁੰਘਾਈ ਨਾਲ ਚਰਚਾ ਕੀਤੀ ਹੈ।

ਇਸ ਪੁਸਤਕ ਵਿੱਚ ਹਿੰਦੁਸਤਾਨ ਦੇ ਬਟਵਾਰੇ ਤੋਂ ਬਾਅਦ PUNJAB ਦੀ ਖੱਬੀ ਲਹਿਰ ਵਿੱਚ ਫੁੱਟ ਦਰ ਫੁੱਟ ਸਾਹਮਣੇ ਆਉਣ ਅਤੇ ਵੱਖ ਵੱਖ ਖੱਬੀਆਂ ਧਿਰਾਂ ਵਿੱਚ ਵਿਚਾਰਧਾਰਕ ਅਤੇ ਜਥੇਬੰਦਕ ਵਿਰੋਧਤਾਈਆਂ ਦਾ ਵਿਸ਼ਲੇਸ਼ਣ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਇਸ ਪੁਸਤਕ ਵਿੱਚ ਆਜ਼ਾਦੀ ਤੋਂ ਬਾਅਦ ਸੀ.ਪੀ.ਆਈ. ਨਾਲੋਂ ਵੱਖ ਹੋ ਕੇ ਲਾਲ ਕਮਿਊਨਿਸਟ ਪਾਰਟੀ, ਸੀ.ਪੀ.ਆਈ. (ਐਮ) ਅਤੇ ਵੱਖ ਵੱਖ ਨਕਸਲੀ ਧੜਿਆਂ ਦੇ ਹੋਂਦ ਵਿੱਚ ਆਉਣ ਦੇ ਕਾਰਨਾਂ ਤੋਂ ਇਲਾਵਾ ਇਸ ਸਮੇਂ ਦੌਰਾਨ ਖੱਬੀਆਂ ਧਿਰਾਂ ਵੱਲੋਂ ਅਖ਼ਤਿਆਰ ਕੀਤੀਆਂ ਗਈਆਂ ਨੀਤੀਆਂ ਦਾ ਵੀ ਅਧਿਐਨ ਕੀਤਾ ਗਿਆ ਹੈ।

ਨਕਸਲੀ ਧਿਰਾਂ ਵੱਲੋਂ ਬਿਨਾਂ ਹਥਿਆਰਾਂ ਤੋਂ ਹਥਿਆਬੰਦ ਇਨਕਲਾਬ ਦਾ ਸੱਦਾ ਦੇਣ, ਭਵਿੱਖ ਵਿੱਚ ਖੱਬੀ ਲਹਿਰ ਦੀ ਅਗਵਾਈ ਕਰਨ ਵਾਲੇ ਅਨੇਕਾਂ ਆਗੂਆਂ ਦੇ ਇਸ ਸੰਘਰਸ਼ ਵਿੱਚ ਮਾਰੇ ਜਾਣ, ਇਸ ਤੋਂ ਬਾਅਦ ਖ਼ਾਲਿਸਤਾਨੀ ਲਹਿਰ ਦੌਰਾਨ ਅਨੇਕਾਂ ਖੱਬੇ ਪੱਖੀ ਆਗੂਆਂ ਦੇ ਖੁਸ ਜਾਣ ਅਤੇ ਭਵਿੱਖ ਵਿੱਚ ਖੱਬੀ ਲਹਿਰ ਦੀ ਲੀਡਰਸ਼ਿਪ ਵਿੱਚ ਖਲਾਅ ਪੈਦਾ ਹੋਣ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਨਕਸਲੀ ਅਤੇ ਖ਼ਾਲਿਸਤਾਨੀ ਲਹਿਰਾਂ ਦੌਰਾਨ ਮਾਰੇ ਗਏ ਖੱਬੇ ਖੱਬੀਆਂ ਦੇ ਵਿਸਤ੍ਰਤ ਵੇਰਵੇ ਦੇਣ ਤੋਂ ਇਲਾਵਾ ਖ਼ਾਲਿਸਤਾਨੀ ਲਹਿਰ ਦੌਰਾਨ ਸੱਤਾ ਅਤੇ ਖ਼ਾਲਿਸਤਾਨੀਆਂ ਵਿਰੁੱਧ ਸੰਘਰਸ਼ ਵਿੱਚ ਸੰਤੁਲਨ ਨਾ ਬਿਠਾ ਸਕਣ ਦੀ ਚਰਚਾ ਵੀ ਇਸ ਪੁਸਤਕ ਵਿੱਚ ਕੀਤੀ ਗਈ ਹੈ।

ਇਸ ਪੁਸਤਕ ਵਿੱਚ ਲੇਖਕ ਨੇ ਸੰਸਦੀ ਪ੍ਰਣਾਲੀ ਬਾਰੇ ਖੱਬੇ ਪੱਖੀਆਂ ਦੀ ਪਹੁੰਚ ਦਾ ਵਿਸਤ੍ਰਤ ਅਧਿਐਨ ਕਰਦੇ ਹੋਏ ਪਹਿਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈਆਂ ਸਾਰੀਆਂ ਚੋਣਾਂ ਵਿੱਚ ਖੱਬੇ ਪੱਖੀਆਂ ਦੇ ਪ੍ਰਦਰਸ਼ਨ ਦੇ ਵੇਰਵੇ ਦਿੰਦੇ ਹੋਏ ਸੰਸਦੀ ਪ੍ਰਣਾਲੀ ਦੀ ਲਾਈਨ ਦੇ ਨਤੀਜੇ ਕੱਢੇ ਹਨ।

ਇਸ ਕਿਤਾਬ ਦੇ ਆਖ਼ੀਰ ਸੋਵੀਅਤ ਸੰਘ ਦੇ ਢਹਿ-ਢੇਰੀ ਹੋਣ ਅਤੇ ਇਸ ਦਾ ਖੱਬੀ ਲਹਿਰ ਤੇ ਅਸਰ ਪੈਣ ਦਾ ਅਧਿਐਨ ਕੀਤਾ ਗਿਆ ਹੈ।

ਸੱਤ ਸੌ ਪੰਨਿਆਂ ਦੀ ਇਸ ਕਿਤਾਬ ਨੂੰ ਯੂਨੀਸਟਾਰ ਪਬਲੀਕੇਸ਼ਨ Mohali ਨੇ ਛਾਪਿਆ ਹੈ। ਗੌਰਤਲਬ ਹੈ ਕਿ ਇਸ ਪੁਸਤਕ ਦੀ ਪਹਿਲੀ ਜਿਲਦ ਪਹਿਲਾਂ ਹੀ ਪ੍ਰਕਾਸ਼ਿਤ ਹੋ ਚੁੱਕੀ ਹੈ।

White

White

White

Tags: BREAKING NEWSBreaking news in PunjabiLatest Punjab newsPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

by Ranjit Singh
3 weeks ago
0

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਤ ਵਪਾਰ ਸਮਝੌਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 