• Latest
  • Trending
BREAKING NEWS: ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਲੇਖਕ ਗੁਰਮੀਤ ਸਿੰਘ ਸਿੱਧੂ ਸਰੀ (ਕੈਨੇਡਾ) ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਲੋਕ ਅਰਪਣ

BREAKING NEWS: ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਲੇਖਕ ਗੁਰਮੀਤ ਸਿੰਘ ਸਿੱਧੂ ਸਰੀ (ਕੈਨੇਡਾ) ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਲੋਕ ਅਰਪਣ

2 years ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

11 minutes ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

55 minutes ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

2 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

3 hours ago
Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

3 hours ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

4 hours ago
Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

4 hours ago
Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

5 hours ago
Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ

Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ

5 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

5 hours ago
Hindi News
English News
Tuesday, September 29, 2026
No Result
View All Result
32 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਲੇਖਕ ਗੁਰਮੀਤ ਸਿੰਘ ਸਿੱਧੂ ਸਰੀ (ਕੈਨੇਡਾ) ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਲੋਕ ਅਰਪਣ

ਹਰਜੀਤ ਸਿੰਘ ਗਰੇਵਾਲ ਦਾ ਕਾਲਿਜ ਵੱਲੋਂ ਸਨਮਾਨ

August 17, 2024
in ਖਬਰਾਂ

BREAKING NEWS: ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਲੇਖਕ ਗੁਰਮੀਤ ਸਿੰਘ ਸਿੱਧੂ ਸਰੀ (ਕੈਨੇਡਾ) ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਲੋਕ ਅਰਪਣਲੁਧਿਆਣਾ 17 ਅਗਸਤ, 2024 (ਵਿਸ਼ਵ ਵਾਰਤਾ):- ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਸਰੀ (ਕੈਨੇਡਾ) ਵੱਸਦੇ ਗ਼ਜ਼ਲਗੋ ਗੁਰਮੀਤ ਸਿੰਘ ਸਿੱਧੂ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਲੋਕ ਅਰਪਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਨੇ ਕੀਤੀ। ਆਰੰਭ ਵਿਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਲੁਧਿਆਣਾ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਖ਼ੁਸ਼ੀ ਹੈ ਕਿ ਵਿਦੇਸ਼ਾਂ ਵਿਚ ਵੱਸਦੇ ਪਰਵਾਸੀ ਪੰਜਾਬੀ ਲੇਖਕ ਪਰਵਾਸੀ ਸਾਹਿਤ ਅਧਿਐਨ ਕੇਂਦਰ ਨਾਲ ਜੁੜੇ ਹੋਏ ਹਨ ਅਤੇ ਕੇਂਦਰ ਦੀਆਂ ਗਤੀਵਿਧੀਆਂ ਦੇਖਦੇ ਹੋਏ ਸਾਹਿਤਕ ਪ੍ਰੋਗਰਾਮ ਕਰਨ ਲਈ ਸਾਡੀ ਸੰਸਥਾ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਨੇ ਇਸ ਪੁਸਤਕ ਦੇ ਸਿਰਲੇਖ ਬਾਰੇ ਵਿਚਾਰ ਚਰਚਾ ਕਰਦੇ ਹੋਏ ਪਿੰਡ ਅਤੇ ਬ੍ਰਹਿਮੰਡ ਦਾ ਸੰਕਲਪ, ਪਰਵਾਸੀਆਂ ਦੇ ਮਾਨਸਿਕ ਤੇ ਪਦਾਰਥਿਕ ਦਵੰਦ ਬਾਰੇ ਵਿਚਾਰ ਚਰਚਾ ਕੀਤੀ।

ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਇਸ ਮੌਕੇ ਲੇਖਕ ਬਾਰੇ ਦੱਸਿਆ ਕਿ ਗੁਰਮੀਤ ਸਿੰਘ ਸਿੱਧੂ ਕਰਤਾਰਪੁਰ (ਜਲੰਧਰ) ਦੇ ਪਿੰਡ ਕੁੱਦੋਵਾਲ ਦਾ ਜੰਮਪਲ ਹੈ ਅਤੇ 1993 ਤੋਂ ਕੈਨੇਡਾ ਵਾਸੀ ਹੈ। ਉਸ ਨੇ ਆਪਣਾ ਸਾਹਿਤਕ ਸਫ਼ਰ ਸ. ਜਸਵੰਤ ਸਿੰਘ ਕੰਵਲ ਜੀ ਦੀ ਪ੍ਰੇਰਨਾ ਨਾਲ ਗੀਤਕਾਰੀ ਤੋਂ ਆਰੰਭ ਕੀਤਾ ਅਤੇ ਫਿਰ ਸਰੀ ਵੱਸਦੇ ਗ਼ਜ਼ਲਗੋਆਂ ਰਾਜਵੰਤ ਰਾਜ, ਕਵਿੰਦਰ ਚਾਦ ਤੇ ਕ੍ਰਿਸ਼ਨ ਭਨੋਗ ਦੀ ਅਗਵਾਈ ਵਿਚ ਪਿੰਗਲ ਅਤੇ ਅਰੂਜ਼ ਨੂੰ ਸਮਝ ਕੇ 2018 ਵਿੱਚ ਗ਼ਜ਼ਲਾਂ ਲਿਖਣੀਆਂ ਸ਼ੁਰੂ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਇਹ ਗ਼ਜ਼ਲ ਸੰਗ੍ਰਹਿ ਲੇਖਕ ਦੇ ਲਗਪਗ ਡੇਢ ਦਹਾਕੇ ਦੀ ਸਾਹਿੱਤ ਸਾਧਨਾ ਚੋਂ ਉਪਜਿਆ ਹੈ।
ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਇਸ ਪੁਸਤਕ ਬਾਰੇ ਆਲੋਚਨਾਤਮਕ ਪੱਖ ਤੋਂ ਵਿਚਾਰ ਚਰਚਾ ਕਰਦੇ ਹੋਏ ਕਿਹਾ ਕਿ ਲੇਖਕ ਦੇ ਧੁਰ ਅੰਦਰ ਉਸਦਾ ਪਿੰਡ ਵੱਸਦਾ ਹੈ ਅਤੇ ਇਸ ਲਈ ਹੀ ਇਨ੍ਹਾਂ ਗ਼ਜ਼ਲਾਂ ਵਿਚ ਪੰਜਾਬੀ ਰਹਿਤਲ-ਬਹਿਤਲ ਵਾਰ-ਵਾਰ ਅਭਿਵਿਅਕਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਗ਼ਜ਼ਲਾਂ ਵਿਚੋਂ ਸੂਫ਼ੀ ਕਾਵਿ, ਕਿੱਸਾ ਕਾਵਿ ਅਤੇ ਰਹੱਸਵਾਦ ਦੀ ਰੰਗਤ ਵੇਖਣ ਨੂੰ ਮਿਲਦੀ ਹੈ। ਪੰਜਾਬੀ ਦੇ ਉੱਘੇ ਸ਼ਾਇਰ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਨੇ ਇਸੇ ਪੁਸਤਕ ਦੀ ਇਕ ਗ਼ਜ਼ਲ ‘ਕਿਤਾਬਾਂ ਚ ਅੱਖਰ ਕਰਨ ਦੀਪਮਾਲਾ’ ਤਰਨੁੰਮ ਵਿਚ ਸ੍ਰੋਤਿਆਂ ਨੂੰ ਸੁਣਾਈ।
ਇਸ ਮੌਕੇ ਪੰਜਾਬ ਸਰਕਾਰ ਦੇ ਜਾਇੰਟ ਡਾਇਰੈਕਟਰ (ਲੋਕ ਸੰਪਰਕ) ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਪੁੱਜੇ। ਉਨ੍ਹਾਂ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਪਿਛਲੇ 12 ਸਾਲ ਦੌਰਾਨ ਕੀਤੇ ਸਾਹਿੱਤ ਕਾਰਜਾਂ ਦੀ ਸ਼ਲਾਘਾ ਕੀਤੀ। ਕਾਲਿਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ ਪ ਸਿੰਘ ਤੇ ਆਨਰੇਰੀ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ ਨੇ ਸ. ਹਰਜੀਤ ਸਿੰਘ ਗਰੇਵਾਲ ਨੂੰ ਕਾਲਿਜ ਵਿੱਚ ਪਹਿਲੀ ਵਾਰ ਪੁੱਜਣ ਤੇ ਸਨਮਾਨਿਤ ਕੀਤਾ।
ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ ਨੇ ਰਸਮੀ ਤੌਰ ’ਤੇ ਸਭ ਦਾ ਧੰਨਵਾਦ ਕੀਤਾ ਅਤੇ ਲੇਖਕ ਨੂੰ ਪੁਸਤਕ ਲੋਕ ਅਰਪਨ ਲਈ ਵਧਾਈ ਵੀ ਦਿੱਤੀ। ਇਸ ਮੌਕੇ ਸ. ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ, ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਉੱਘੇ ਲੇਖਕ ਅਮਰਜੀਤ ਸਿੰਘ ਸ਼ੇਰਪੁਰੀ, ਕਾਲਿਜ ਦੇ ਵਾਈਸ ਪ੍ਰਿੰਸੀਪਲ ਤੇ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਰਜਿੰਦਰ ਕੌਰ ਮਲੋਹਤਰਾ, ਡਾ. ਦਲੀਪ ਸਿੰਘ, ਪੰਜਾਬੀ ਵਿਭਾਗ ਦੇ ਡਾ. ਗੁਰਪ੍ਰੀਤ ਸਿੰਘ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸੁਸ਼ਮਿੰਦਰਜੀਤ ਕੌਰ ਤੇ ਡਾ. ਭੁਪਿੰਦਰਜੀਤ ਕੌਰ ਵੀ ਹਾਜ਼ਰ ਰਹੇ। ਪ੍ਰੋਗਰਾਮ ਦਾ ਸੰਚਾਲਨ ਡਾ. ਤੇਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੇ ਕੀਤਾ।

Tags: BREAKING NEWScanadaWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

by Ranjit Singh
September 29, 2026
0

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ - ਪਾਕਿਸਤਾਨ ਦਾ ਸੈਮੀਫਾਈਨਲ 'ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ,...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

by Ranjit Singh
September 29, 2026
0

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ ਕੁਪਵਾੜਾ, 29 ਸਤੰਬਰ (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਦੇ ਕੁਪਵਾੜਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

by Ranjit Singh
September 29, 2026
0

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ - ਪਾਕਿਸਤਾਨ ਦਾ ਸੈਮੀਫਾਈਨਲ 'ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ,...

Most Popular

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
3 weeks ago
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 