• Latest
  • Trending
Accident : ਨਾਭਾ-ਮਲੇਰਕੋਟਲਾ ਰੋਡ ‘ਤੇ ਵਾਪਰਿਆ ਭਿਆਨਕ ਸ਼ੜਕ ਹਾਦਸਾ – ਇੱਕ ਦੀ ਮੌਤ

2 years ago
“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

5 hours ago
ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

ਜਲੰਧਰ: ਗੁਪਤ ਸੂਚਨਾ ‘ਤੇ ਰੇਡ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ ‘ਤੇ ਫਾਇਰਿੰਗ

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

7 hours ago
ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਚਾਰ ਪੈਟਰੋਲ ਬੰਬਾਂ ਤੇ 3 ਪਿਸਤੌਲਾਂ ਸਮੇਤ 9 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

8 hours ago
ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

Hindi News
English News
Wednesday, August 5, 2026
No Result
View All Result
25 °c
Chandigarh
28 ° Thu
27 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Accident : ਨਾਭਾ-ਮਲੇਰਕੋਟਲਾ ਰੋਡ ‘ਤੇ ਵਾਪਰਿਆ ਭਿਆਨਕ ਸ਼ੜਕ ਹਾਦਸਾ – ਇੱਕ ਦੀ ਮੌਤ

August 21, 2024
in ਖਬਰਾਂ
Accident : ਨਾਭਾ-ਮਲੇਰਕੋਟਲਾ ਰੋਡ ‘ਤੇ ਵਾਪਰਿਆ ਭਿਆਨਕ ਸ਼ੜਕ ਹਾਦਸਾ – ਇੱਕ ਦੀ ਮੌਤ

Accident : ਨਾਭਾ-ਮਲੇਰਕੋਟਲਾ ਰੋਡ ‘ਤੇ ਵਾਪਰਿਆ ਭਿਆਨਕ ਸ਼ੜਕ ਹਾਦਸਾ – ਇੱਕ ਦੀ ਮੌਤ

ਉੱਘੇ ਸਮਾਜਸੇਵੀ ਤੇ ਦਵਾਈਆਂ ਦੇ ਕਾਰੋਬਾਰੀ ਅਰਵਿੰਦ ਪਠਾਨੀਆ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

ਅਮਰਗੜ੍ਹ, 21ਅਗਸਤ (ਵਿਸ਼ਵ ਵਾਰਤਾ)Accident : ਨਾਭਾ ਮਲੇਰਕੋਟਲਾ ਰੋਡ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ ਪਤੀ ਜ਼ਖਮੀ ਹੋ ਗਿਆ ਹੈ ਜਦਕਿ ਪਤਨੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋ ਸੱਤ ਪ੍ਰਕਾਸ਼ ਦੁੱਗਲ ਆਪਣੀ ਪਤਨੀ ਨਾਲ ਘਰ ਜਾਣ ਲਈ ਸੜਕ ਦੇ ਕਿਨਾਰੇ ਖੜਾ ਸੀ। ਨਾਭਾ ਵਲੋਂ ਆਉਂਦੀ ਇਕ ਬੇਕਾਬੂ ਕਾਰ ਨੇ ਪਤੀ ਪਤਨੀ ਨੂੰ ਜਬਰਦਸਤ ਟੱਕਰ ਮਾਰੀ। ਇਸ ਹਾਦਸੇ ਕਾਰਨ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਪਤੀ ਦੀ ਜਾਨ ਬਚ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾ ਦੇ ਪਤੀ ਸੱਤ ਪ੍ਰਕਾਸ਼ ਦੁੱਗਲ ਦੇ ਬਿਆਨਾਂ ਦੇ ਅਧਾਰ ‘ਤੇ ਪਵਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਘੇਲ ਸਿੰਘ ਵਾਲਾ ਨੂੰ ਮੌਕੇ ਤੋਂ ਗ੍ਰਿਫਤਾਰ ਕਰਕੇ ਧਾਰਾ 106 ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਿਕਾ ਦੀ ਲਾਸ਼ ਨੂੰ ਪਰਿਵਾਰ ਨੂੰ ਸੌੰਪ ਦਿੱਤਾ ਗਿਆ ਹੈ। ਅਚਾਨਕ ਹੋਈ ਇਸ ਦੁਖਦਾਇਕ ਮੌਤ ਕਾਰਨ ਮ੍ਰਿਤਿਕਾ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਉੱਘੇ ਦਵਾਈਆਂ ਦੇ ਕਾਰੋਬਾਰੀ ਅਰਵਿੰਦ ਪਠਾਨੀਆਂ ਨੇ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਹੈ।

Tags: ACCIDENTAmargarhNabha-Malerkotla road
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

by Jaspreet Kaur
August 4, 2026
0

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

by Jaspreet Kaur
August 4, 2026
0

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ ਨਵੀ ਦਿੱਲੀ, 4 ਅਗਸਤ 2026 (ਵਿਸ਼ਵ ਵਾਰਤਾ): ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

Most Popular

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

by Ranjit Singh
4 weeks ago
0

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ - ਸੈਮੀਫਾਈਨਲ ਵਿੱਚ ਫਰਾਂਸ ਨਾਲ ਹੋਵੇਗਾ ਮੁਕਾਬਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 