• Latest
  • Trending
Accident : ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ

Accident : ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 minutes ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

3 minutes ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

2 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

2 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

2 hours ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

3 hours ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

3 hours ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

3 hours ago
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

4 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

4 hours ago
Hindi News
English News
Wednesday, October 7, 2026
No Result
View All Result
28 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Accident : ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ

September 3, 2024
in ਸੜਕ ਹਾਦਸਾ, ਖਬਰਾਂ
Accident : ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ

Accident : ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ

ਲੁਧਿਆਣਾ, 3 ਸਤੰਬਰ ( ਵਿਸ਼ਵ ਵਾਰਤਾ )Accident: ਲੁਧਿਆਣਾ ਵਿਖੇ ਨੈਸ਼ਨਲ ਹਾਈਵੇ ਤੇ ਸਲੇਮ ਟਾਬਰੀ ਦੇ ਨਜ਼ਦੀਕ ਟਾਇਰ ਕਾਰਨ ਸੜਕ ਦੇ ਕਿਨਾਰੇ ਖੜੀ ਇੱਕ ਬੱਸ ਨੂੰ ਪਿੱਛੋਂ ਤੇਜ਼ ਰਫਤਾਰ ਨਾਲ ਆ ਰਹੇ ਟਰਾਲੇ ਨੇ ਟੱਕਰ ਮਾਰ ਦਿੱਤੀ ਇਸ ਭਿਆਨਕ ਸੜਕੀ ਹਾਦਸੇ ਕਾਰਨ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਜਦਕਿ ਤੀਰਥ ਯਾਤਰਾ ਲਈ ਜਾ ਰਹੇ ਤਿੰਨ ਸ਼ਰਧਾਲੂ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ ਹਨ। ਪ੍ਰਤੱਖ ਦਰਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹਰਿਦੁਆਰ ਤੋਂ ਮੱਥਾ ਟੇਕਣ ਦੇ ਲਈ ਜੰਮੂ ਵੱਲ ਜਾ ਰਹੇ ਸਨ।

Accident : ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ

ਤਕਰੀਬਨ ਰਾਤ ਤਿੰਨ ਵਜੇ ਉਹਨਾਂ ਦੀ ਬੱਸ ਦਾ ਟਾਇਰ ਪੰਚਰ ਹੋ ਗਿਆ। ਜਿਸ ਦੇ ਚਲਦਿਆਂ ਬੱਸ ਡਰਾਈਵਰ ਨੇ ਟਾਇਰ ਬਦਲਣ ਦੇ ਲਈ ਬੱਸ ਨੂੰ ਸੜਕ ਦੇ ਕਿਨਾਰੇ ਖੜੀ ਕਰ ਦਿੱਤਾ। ਇਸ ਦੌਰਾਨ ਪਿੱਛੋਂ ਲੁਧਿਆਣਾ ਵੱਲੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਖੜੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਧਾਰਮਿਕ ਯਾਤਰਾ ਲਈ ਜਾ ਰਹੇ ਤਿੰਨ ਹੋਰ ਵਿਅਕਤੀ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਟਰਾਲਾ ਚਾਲਕ ਮੌਕੇ ਤੋਂ ਟਰਾਲਾ ਛੱਡ ਕੇ ਫਰਾਰ ਹੋ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

by Ankit
October 7, 2026
0

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ...

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

by Ranjit Singh
2 weeks ago
0

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ ਨਵੀਂ ਦਿੱਲੀ, 21 ਸਤੰਬਰ, 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 