• Latest
  • Trending
Accident :ਕੰਬਾਈਨ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ‘ਚ ਵਿਅਕਤੀ ਦੀ ਦਰਦਨਾਕ ਮੌਤ

Accident :ਕੰਬਾਈਨ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ‘ਚ ਵਿਅਕਤੀ ਦੀ ਦਰਦਨਾਕ ਮੌਤ

2 years ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

49 minutes ago
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

50 minutes ago
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

59 minutes ago
ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

1 hour ago
Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

1 hour ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

2 hours ago
Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

3 hours ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

11 hours ago
Hindi News
English News
Monday, June 22, 2026
No Result
View All Result
33 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Accident :ਕੰਬਾਈਨ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ‘ਚ ਵਿਅਕਤੀ ਦੀ ਦਰਦਨਾਕ ਮੌਤ

November 3, 2024
in ਸੜਕ ਹਾਦਸਾ, ਪੰਜਾਬ
Accident :ਕੰਬਾਈਨ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ‘ਚ ਵਿਅਕਤੀ ਦੀ ਦਰਦਨਾਕ ਮੌਤ

Accident :ਕੰਬਾਈਨ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ‘ਚ ਵਿਅਕਤੀ ਦੀ ਦਰਦਨਾਕ ਮੌਤ

  • 22 ਸਾਲਾ ਨੌਜਵਾਨ ਨਰਾਇਣ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

ਫਤਿਹਗੜ੍ਹ ਸਾਹਿਬ, 3 ਨਵੰਬਰ (ਵਿਸ਼ਵ ਵਾਰਤਾ): ਫਤਿਹਗੜ੍ਹ ਸਾਹਿਬ ‘ਚ ਸਰਹਿੰਦ-ਪਟਿਆਲਾ ਰੋਡ ‘ਤੇ ਦਰਦਨਾਕ ਹਾਦਸਾ (Accident) ਵਾਪਰਿਆ ਜਿਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਨਰਾਇਣ ਸਿੰਘ ਵਾਸੀ ਪਿੰਡ ਅਤਾਪੁਰ ਵਜੋਂ ਹੋਈ ਹੈ। ਇਹ ਹਾਦਸਾ ਚਨਾਰਥਲ ਖੁਰਦ ਨੇੜੇ ਵਾਪਰਿਆ। ਨਰਾਇਣ ਸਿੰਘ ਪੰਡਰਾਲੀ ਤੋਂ ਪਿੰਡ ਆ ਰਿਹਾ ਸੀ। ਜਦੋਂ ਚਨਾਰਥਲ ਖੁਰਦ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਕੰਬਾਈਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਨਰਾਇਣ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਕੰਬਾਈਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/

Tags: ACCIDENTBreaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

by Navjot
June 22, 2026
0

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ  ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਪੰਜਾਬ ਤੇ ਚੰਡੀਗੜ੍ਹ ਵਿਚ...

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

by Navjot
June 22, 2026
0

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ  ਚੰਡੀਗੜ੍ਹ, 22...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
June 22, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 