• Latest
  • Trending
Accident : ਬਰਾਤੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 13 ਲੋਕਾਂ ਦੀ ਮੌਤ

Accident : ਬਰਾਤੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 13 ਲੋਕਾਂ ਦੀ ਮੌਤ

6 months ago
Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

10 minutes ago
National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

34 minutes ago
ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

36 minutes ago
Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

1 hour ago
Punjab: ਮੋਹਾਲੀ ਵਿੱਚ ਦੁਕਾਨਦਾਰ ‘ਤੇ ਫਾਇਰਿੰਗ

Punjab: ਮੋਹਾਲੀ ਵਿੱਚ ਦੁਕਾਨਦਾਰ ‘ਤੇ ਫਾਇਰਿੰਗ

1 hour ago
National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

3 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

3 hours ago
Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

4 hours ago
Punjab: ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ ‘ਬਰਗਾੜੀ ਮਾਡਲ’ ਅਪਨਾਉਣ ਦੀ ਸਖ਼ਤ ਲੋੜ – ਪ੍ਰੋ. ਗੁਰਭਜਨ ਸਿੰਘ ਗਿੱਲ

Punjab: ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ ‘ਬਰਗਾੜੀ ਮਾਡਲ’ ਅਪਨਾਉਣ ਦੀ ਸਖ਼ਤ ਲੋੜ – ਪ੍ਰੋ. ਗੁਰਭਜਨ ਸਿੰਘ ਗਿੱਲ

4 hours ago
International: ਰੂਸ ਦੇ ਮਾਸਕੋ ਵਿੱਚ ਜ਼ਬਰਦਸਤ ਧਮਾਕਾ, 3 ਦੀ ਮੌਤ, 21 ਜ਼ਖਮੀ

International: ਰੂਸ ਦੇ ਮਾਸਕੋ ਵਿੱਚ ਜ਼ਬਰਦਸਤ ਧਮਾਕਾ, 3 ਦੀ ਮੌਤ, 21 ਜ਼ਖਮੀ

5 hours ago
Hindi News
English News
Sunday, August 2, 2026
No Result
View All Result
35 °c
Chandigarh
31 ° Mon
29 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Accident : ਬਰਾਤੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 13 ਲੋਕਾਂ ਦੀ ਮੌਤ

February 6, 2026
in ਖਬਰਾਂ, ਰਾਸ਼ਟਰੀ
Accident : ਬਰਾਤੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 13 ਲੋਕਾਂ ਦੀ ਮੌਤ

Road Accident : ਬਰਾਤੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 13 ਲੋਕਾਂ ਦੀ ਮੌਤ

ਨਵੀ ਦਿੱਲੀ, 6 ਫਰਵਰੀ 2026 (ਵਿਸ਼ਵ ਵਾਰਤਾ) – ਉਤਰਾਖੰਡ-ਨੇਪਾਲ ਸਰਹੱਦ ਨਾਲ ਲੱਗਦੇ ਇਲਾਕੇ ਵਿੱਚ ਇੱਕ ਭਿਆਨਕ ਸੜਕ ਹਾਦਸਾ (Accident ) ਵਾਪਰਿਆ ਹੈ। ਨੇਪਾਲ ਦੇ ਬੈਤੜੀ ਜ਼ਿਲ੍ਹੇ ਵਿੱਚ, ਪਿਥੌਰਾਗੜ੍ਹ ਸਰਹੱਦ ਦੇ ਨੇੜੇ ਬਰਾਤੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 13 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ 34 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਵਿੱਚ ਸਵਾਰ ਲੋਕ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਪਹਾੜੀ ਅਤੇ ਤੰਗ ਸੜਕ ‘ਤੇ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਉਹ ਸੈਂਕੜੇ ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਾਹਾਕਾਰ ਮਚ ਗਈ।

ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ, ਪੁਲਿਸ ਅਤੇ ਰਾਹਤ-ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਦਫ਼ਤਰ ਬੈਤੜੀ ਦੇ ਪੁਲਿਸ ਬੁਲਾਰੇ ਪੁਲਿਸ ਇੰਸਪੈਕਟਰ ਬਲਦੇਵ ਬੜੂ ਨੇ ਦੱਸਿਆ ਕਿ ਬੱਸ ਹਾਦਸੇ ਵਿੱਚ ਛੇ ਬਰਾਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਪੰਜ ਬਰਾਤੀਆਂ ਦੀ ਡਡੇਲਧੁਰਾ ਹਸਪਤਾਲ ਵਿੱਚ ਅਤੇ ਦੋ ਬਰਾਤੀਆਂ ਦੀ ਕੋਟਿਲਾ ਹਸਪਤਾਲ ਵਿੱਚ ਮੌਤ ਹੋ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRoad accidenttop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

by Ranjit Singh
August 2, 2026
0

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ 'ਚੋਂ ਹੋਇਆ ਬਾਹਰ ! ਨਵੀਂ...

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

by Ranjit Singh
August 2, 2026
0

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ 'ਤੇ ਵੱਡੀ ਕਾਰਵਾਈ ! - ਸੋਸ਼ਲ ਮੀਡੀਆ ਇੰਫਲੂਐਂਸਰ ਵਿਰੁੱਧ ਜ਼ੀਰੋ...

ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

by Jaspreet Kaur
August 2, 2026
0

ਵੱਡੀ ਕਾਰਵਾਈ! ਦਿੱਲੀ 'ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ ਨਵੀ ਦਿੱਲੀ, 2 ਅਗਸਤ 2026 (ਵਿਸ਼ਵ ਵਾਰਤਾ): ਦਿੱਲੀ ਪੁਲਿਸ ਦੇ ਸਪੈਸ਼ਲ ਸਟਾਫ਼...

Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

by Ranjit Singh
August 2, 2026
0

Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਲੁਧਿਆਣਾ, 2 ਅਗਸਤ (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

by Ranjit Singh
August 2, 2026
0

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ 'ਚੋਂ ਹੋਇਆ ਬਾਹਰ ! ਨਵੀਂ...

Most Popular

Fifa World Cup: ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਿਆ: ਮਿਸਰ ਨੂੰ 3-2 ਨਾਲ ਹਰਾਇਆ

Fifa World Cup: ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਿਆ: ਮਿਸਰ ਨੂੰ 3-2 ਨਾਲ ਹਰਾਇਆ

by Ranjit Singh
4 weeks ago
0

Fifa World Cup: ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਿਆ: ਮਿਸਰ ਨੂੰ 3-2 ਨਾਲ ਹਰਾਇਆ - ਅਰਜਨਟੀਨਾ ਨੇ 13 ਮਿੰਟਾਂ ਵਿੱਚ ਦਾਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 