• Latest
  • Trending
Accident News: ਹੁਸ਼ਿਆਰਪੁਰ ‘ਚ ਪਨਬੱਸ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ: ਚਾਰ ਮੌਤਾਂ

7 months ago
ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

13 minutes ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

58 minutes ago
ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

2 hours ago
ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

4 hours ago
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

5 hours ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Monday, August 3, 2026
No Result
View All Result
30 °c
Chandigarh
29 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Accident News: ਹੁਸ਼ਿਆਰਪੁਰ ‘ਚ ਪਨਬੱਸ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ: ਚਾਰ ਮੌਤਾਂ

January 10, 2026
in ਖਬਰਾਂ, ਪੰਜਾਬ
Accident News: ਹੁਸ਼ਿਆਰਪੁਰ ‘ਚ ਪਨਬੱਸ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ: ਚਾਰ ਮੌਤਾਂ

Accident News

ਹੁਸ਼ਿਆਰਪੁਰ, 10 ਜਨਵਰੀ 2026 (ਵਿਸ਼ਵ ਵਾਰਤਾ) – ਹੁਸ਼ਿਆਰਪੁਰ ਵਿੱਚ ਸਵੇਰ ਦੀ ਧੁੰਦ ਕਾਰਨ ਕਾਰ ਅਤੇ ਪਨਬੱਸ ਦੀ ਟੱਕਰ (Accident News) ਹੋ ਗਈ। ਇਸ ਹਾਦਸੇ ‘ਚ ਚਾਰ ਜਣਿਆ ਦੀ ਮੌਤ ਹੋ ਗਈ ਹੈ। ਜਦੋਂ ਕਿ ਇੱਕ ਹੋਰ ਗੰਭੀਰ ਜ਼ਖਮੀ ਹੈ। ਮ੍ਰਿਤਕ ਨੌਜਵਾਨ ਊਨਾ, ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਚਾਰੇ ਮ੍ਰਿਤਕ ਆਪਣੇ ਭਤੀਜੇ ਨੂੰ ਛੱਡਣ ਲਈ ਅੰਮ੍ਰਿਤਸਰ ਏਅਰਪੋਰਟ ਜਾ ਰਹੇ ਸਨ। ਇਹ ਹਾਦਸਾ ਤੜਕੇ ਸਵੇਰੇ 5:30 ਵਜੇ ਦੇ ਕਰੀਬ ਵਾਪਰਿਆ।

ਹਿਮਾਚਲ ਪ੍ਰਦੇਸ਼ ਤੋਂ ਆ ਰਹੀ ਕਾਰ ਹੁਸ਼ਿਆਰਪੁਰ ਵਿੱਚ ਲਿੰਕ ਰੋਡ ਤੋਂ ਮੇਨ ਸੜਕ ‘ਤੇ ਚੜ੍ਹ ਰਹੀ ਸੀ ਜਦੋਂ ਦਸੂਹਾ ਤੋਂ ਆ ਰਹੀ ਪਨਬੱਸ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ।

Accident News
Accident News

ਘਟਨਾ ਦੀ ਸੂਚਨਾ ਮਿਲਣ ‘ਤੇ ਹਰਿਆਣਾ ਪੁਲਿਸ ਸਟੇਸ਼ਨ ਦੇ ਐਸਐਚਓ ਕਿਰਨ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ (Accident News) ਦਿੱਤਾ ਗਿਆ ਹੈ ਅਤੇ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ।

ਮ੍ਰਿਤਕਾਂ ਦੀ ਪਛਾਣ ਊਨਾ ਦੇ ਪਿੰਡ ਚਲੇਟ ਦੇ ਸੁਖਵਿੰਦਰ ਸਿੰਘ, ਸੁਸ਼ੀਲ ਕੁਮਾਰ, ਬ੍ਰਿਜ ਕੁਮਾਰ ਅਤੇ ਅਰੁਣ ਕੁਮਾਰ ਵੱਜੋਂ ਹੋਈ ਹੈ ਜਦੋਂ ਕਿ ਜ਼ਖਮੀ ਨੌਜਵਾਨ ਦਾ ਨਾਮ ਅਮਿਤ ਕੁਮਾਰ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ACCIDENT NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

by Jaspreet Kaur
August 3, 2026
0

ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਨਵੀ ਦਿੱਲੀ, 3...

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

by Jaspreet Kaur
August 3, 2026
0

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 'ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ ਨਵੀ ਦਿੱਲੀ, 3 ਅਗਸਤ 2026...

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

by Ankit
August 3, 2026
0

ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ...

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 3, 2026
0

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ 'ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ ਨਵੀ ਦਿੱਲੀ, 3 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

by Jaspreet Kaur
August 3, 2026
0

ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਨਵੀ ਦਿੱਲੀ, 3...

Most Popular

Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

by Ranjit Singh
2 weeks ago
0

Punjab 'ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ ਹੁਸ਼ਿਆਰਪੁਰ, 22 ਜੁਲਾਈ (ਵਿਸ਼ਵ ਵਾਰਤਾ): ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਵਿੱਚ ਆਮ ਆਦਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 