• Latest
  • Trending
Accident News: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ: ਮਸਾ ਬਚੇ ਛੋਟੇ-ਛੋਟੇ ਬੱਚੇ

Accident News: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ: ਮਸਾ ਬਚੇ ਛੋਟੇ-ਛੋਟੇ ਬੱਚੇ

1 year ago
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

37 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

1 hour ago
Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

2 hours ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

3 hours ago
ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

4 hours ago
Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

5 hours ago
Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

6 hours ago
Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

6 hours ago
Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

7 hours ago
Hindi News
English News
Tuesday, October 20, 2026
No Result
View All Result
24 °c
Chandigarh
24 ° Wed
24 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Accident News: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ: ਮਸਾ ਬਚੇ ਛੋਟੇ-ਛੋਟੇ ਬੱਚੇ

July 23, 2025
in ਖਬਰਾਂ, ਪੰਜਾਬ
Accident News: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ: ਮਸਾ ਬਚੇ ਛੋਟੇ-ਛੋਟੇ ਬੱਚੇ

Accident News

Accident News: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ: ਮਸਾ ਬਚੇ ਛੋਟੇ-ਛੋਟੇ ਬੱਚੇ

ਗੁਰਦਾਸਪੁਰ, 23 ਜੁਲਾਈ 2025 – ਦੀਨਾਨਗਰ ਦੇ ਬਾਈਪਾਸ ਨੇੜੇ ਪੈਂਦੇ ਇੱਕ ਪਿੰਡ ‘ਚ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਸਕੂਲ ਦੀ ਬੱਸ ਪਲਟ (Accident News) ਗਈ। ਹਾਦਸੇ ਸਮੇਂ ਬੱਸ ‘ਚ ਛੋਟੇ-ਛੋਟੇ ਬੱਚੇ ਸਵਾਰ ਸਨ। ਬੱਸ ਪ੍ਰਾਈਵੇਟ ਸਕੂਲ ਗਰੀਨਲੈਂਡ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ।

Accident News
Accident News

ਬੱਸ ਪਲਟਣ ਦੀ ਖਬਰ ਸੁਣਦੇ ਹੀ ਬੱਚਿਆਂ ਦੇ ਮਾਪੇ ਤਰੁੰਤ ਘਟਨਾ ਵਾਲੀ ਜਗ੍ਹਾ (Accident News) ‘ਤੇ ਪਹੁੰਚ ਆਪਣੇ ਆਪਣੇ ਬੱਚਿਆਂ ਦਾ ਹਾਲ ਚਾਲ ਜਾਣਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਬੱਸ ‘ਚ ਸਕੂਲੀ ਬੱਚੇ ਸਵਾਰ ਸਨ, ਪਰ ਅਚਾਨਕ ਹੀ ਬੱਸ ਪਲਟ ਗਈ ਅਤੇ ਲੋਕਾਂ ਵੱਲੋਂ ਬੱਚਿਆਂ ਨੂੰ ਬਾਹਰ ਕੱਢਿਆ ਗਿਆ।

ਉੱਧਰ ਜਦੋਂ ਹੀ ਸਕੂਲ ਬੱਸ ਪਲਟਣ ਬਾਰੇ ਸਕੂਲ ਦੀ ਪ੍ਰਿੰਸੀਪਲ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਘਟਨਾ ਵਾਲੀ ਜਗ੍ਹਾ ਤੇ ਪਹੁੰਚ ਬੱਚਿਆਂ ਦਾ ਹਾਲ ਚਾਲ ਪੁੱਛਿਆ ਅਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਖਰਾਬ ਸੀ ਅਤੇ ਰਸਤਾ ਛੋਟਾ ਹੋਣ ਕਰਕੇ ਬੱਸ ਪਲਟੀ ਹੈ। ਉਨਾਂ ਦਾਅਵਾ ਕੀਤਾ ਕਿ ਸਕੂਲ ਦੇ ਬੱਚੇ ਬਿਲਕੁਲ ਠੀਕ ਠਾਕ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ACCIDENT NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

by Jaspreet Kaur
October 20, 2026
0

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ ਦੁਸਹਿਰਾ ਬਦੀ ’ਤੇ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 20, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

by Jaspreet Kaur
October 20, 2026
0

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss ਪਲੇਇੰਗ XI 'ਚ ਵੱਡਾ ਬਦਲਾਅ ਨਵੀ ਦਿੱਲੀ, 20 ਅਕਤੂਬਰ 2026 (ਵਿਸ਼ਵ...

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

by Jaspreet Kaur
October 20, 2026
0

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ - ਕੀਤਾ 121 ਫੁੱਟ ਰਾਵਣ ਦਾ ਦਹਿਣ, ਸੁਰੱਖਿਆ ਦੇ ਸਖ਼ਤ ਪ੍ਰਬੰਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

by Jaspreet Kaur
October 20, 2026
0

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ ਦੁਸਹਿਰਾ ਬਦੀ ’ਤੇ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 