• Latest
  • Trending
Accident News: ਦੋ ਨੌਜਵਾਨ ਆਏ ਟਰਾਲੇ ਦੀ ਲਪੇਟ ਵਿਚ: ਨੌਜਵਾਨਾਂ ਦੇ ਸਰੀਰ ਦੇ ਟੋਟੇ-ਟੋਟੇ ਹੋਏ, ਸੜਕ ‘ਤੇ ਦੂਰ ਤੱਕ ਫ਼ੈਲੇ

11 months ago
“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

2 hours ago
ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

ਜਲੰਧਰ: ਗੁਪਤ ਸੂਚਨਾ ‘ਤੇ ਰੇਡ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ ‘ਤੇ ਫਾਇਰਿੰਗ

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

4 hours ago
ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਚਾਰ ਪੈਟਰੋਲ ਬੰਬਾਂ ਤੇ 3 ਪਿਸਤੌਲਾਂ ਸਮੇਤ 9 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

5 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

Hindi News
English News
Wednesday, August 5, 2026
No Result
View All Result
25 °c
Chandigarh
29 ° Wed
28 ° Thu
27 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Accident News: ਦੋ ਨੌਜਵਾਨ ਆਏ ਟਰਾਲੇ ਦੀ ਲਪੇਟ ਵਿਚ: ਨੌਜਵਾਨਾਂ ਦੇ ਸਰੀਰ ਦੇ ਟੋਟੇ-ਟੋਟੇ ਹੋਏ, ਸੜਕ ‘ਤੇ ਦੂਰ ਤੱਕ ਫ਼ੈਲੇ

September 13, 2025
in ਖਬਰਾਂ, ਪੰਜਾਬ
Accident News: ਦੋ ਨੌਜਵਾਨ ਆਏ ਟਰਾਲੇ ਦੀ ਲਪੇਟ ਵਿਚ: ਨੌਜਵਾਨਾਂ ਦੇ ਸਰੀਰ ਦੇ ਟੋਟੇ-ਟੋਟੇ ਹੋਏ, ਸੜਕ ‘ਤੇ ਦੂਰ ਤੱਕ ਫ਼ੈਲੇ

Accident News

ਸੰਗਰੂਰ, 13 ਸਤੰਬਰ 2025 – ਸੰਗਰੂਰ ਦੇ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ (Accident News) ‘ਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਸੰਗਰੂਰ ਤੋਂ ਧੂਰੀ ਰੋਡ ਦੇ ਫਲਾਈਓਵਰ ਉੱਪਰ ਐਕਟਿਵਾ ਸਵਾਰ ਦੋ ਨੌਜਵਾਨ ਇਕ ਟਰਾਲੇ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਦੋਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ ਨੌਜਵਾਨਾਂ ਦੇ ਸਰੀਰ ਦੇ ਟੋਟੇ-ਟੋਟੇ ਹੋ ਗਏ ਤੇ ਸੜਕ ‘ਤੇ ਦੂਰ ਤਕ ਫ਼ੈਲ ਗਏ।

Accident News
Accident News

ਹਾਦਸੇ (Accident News) ਮਗਰੋਂ ਟਰਾਲੇ ਦਾ ਡਰਾਈਵਰ ਟਰਾਲੇ ਨੂੰ ਫਲਾਈਓਵਰ ਦੇ ਉੱਪਰ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਟਰਾਲੇ ਦੇ ਡਰਾਈਵਰ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਵਿਚੋਂ ਇਕ ਨੌਜਵਾਨ ਸੁਨੀਲ ਕੁਮਾਰ ਸੰਗਰੂਰ ਦੇ ਨਜ਼ਦੀਕੀ ਪਿੰਡ ਗੁਰਦਾਸਪੁਰ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 27 ਸਾਲ ਦੇ ਲਗਭਗ ਸੀ ਅਤੇ ਦੋ ਬੱਚੇ ਅਤੇ ਪਤਨੀ ਨੂੰ ਉਹ ਪਿੱਛੇ ਛੱਡ ਗਿਆ। ਦੂਸਰੇ ਨੌਜਵਾਨ ਦਾ ਨਾਂ ਸੰਦੀਪ ਸੀ ਅਤੇ ਉਹ ਨਾਭੇ ਦੇ ਨਜ਼ਦੀਕੀ ਪਿੰਡ ਛੀਟਾਵਾਲਾ ਦਾ ਰਹਿਣ ਵਾਲਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ACCIDENT NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

by Jaspreet Kaur
August 4, 2026
0

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

by Jaspreet Kaur
August 4, 2026
0

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ ਨਵੀ ਦਿੱਲੀ, 4 ਅਗਸਤ 2026 (ਵਿਸ਼ਵ ਵਾਰਤਾ): ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
3 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 