• Latest
  • Trending
ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

37 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

14 minutes ago
ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

21 minutes ago
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

33 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

1 hour ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

2 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

2 hours ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

3 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

4 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

5 hours ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

5 hours ago
Hindi News
English News
Monday, October 5, 2026
No Result
View All Result
29 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

October 5, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼, ਮਨੋਰੰਜਨ, ਰਾਸ਼ਟਰੀ
ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਨਵੀ ਦਿੱਲੀ, 5 ਸਤੰਬਰ 2026 (ਵਿਸ਼ਵ ਵਾਰਤਾ): ਰਾਜਪਾਲ ਯਾਦਵ 9 ਕਰੋੜ ਰੁਪਏ ਦੇ ਕਰਜ਼ੇ ਦੇ ਮਾਮਲੇ ਵਿੱਚ ਕਾਨੂੰਨੀ ਮੁਸ਼ਕਲਾਂ ਵਿੱਚ ਘਿਰੇ ਹੋਏ ਹਨ ਅਤੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਤਿੰਨ ਮਹੀਨੇ ਦੀ ਜੇਲ੍ਹ ਦੀ ਸਜ਼ਾ ਵੀ ਸੁਣਾਈ ਸੀ। ਇਹ ਵਿਵਾਦ 2010 ਦਾ ਹੈ, ਜਦੋਂ ਰਾਜਪਾਲ ਯਾਦਵ ਨੇ ਆਪਣੀ ਡਾਇਰੈਕਟੋਰੀਅਲ ਡੈਬਿਊ ਫਿਲਮ ‘ਅਤਾ ਪਤਾ ਲਾਪਤਾ’ ਲਈ ਦਿੱਲੀ ਦੀ ਇੱਕ ਫਰਮ ਤੋਂ ਲਗਭਗ 5 ਕਰੋੜ ਰੁਪਏ ਉਧਾਰ ਲਏ ਸਨ। ਇਸ ਮਾਮਲੇ ‘ਚ 5 ਅਕਤੂਬਰ ਨੂੰ ਸੁਣਵਾਈ ਹੋਈ।

ਸੁਣਵਾਈ ਦੌਰਾਨ ਅਦਾਲਤ ਨੇ ਦੇਖਿਆ ਕਿ ਰਾਜਪਾਲ ਨੇ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ । ਨਤੀਜੇ ਵਜੋਂ, ਅਦਾਲਤ ਨੇ ਉਸ ਨੂੰ ਸਖ਼ਤ ਫਿਟਕਾਰ ਲਗਾਈ ਹੈ ਅਤੇ ਇੱਕ ਸਖ਼ਤ ਹੁਕਮ ਜਾਰੀ ਕੀਤਾ ਹੈ। ਦਰਅਸਲ, ਸਮੇਂ ਦੇ ਨਾਲ, ਵਿਆਜ ਅਤੇ ਵਾਧੂ ਚਾਰਜਾਂ ਕਰਕੇ ਬਕਾਇਆ ਰਕਮ ਵਧ ਕੇ ਲਗਭਗ 9 ਕਰੋੜ ਰੁਪਏ ਹੋ ਗਈ। 15 ਸਤੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੰਦਿਆਂ ਜੇਲ੍ਹ ਜਾਣ ਤੋਂ ਛੋਟ ਦਿੱਤੀ ਸੀ ਅਤੇ 5 ਕਰੋੜ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਸੀ।

ਸੋਮਵਾਰ ਨੂੰ ਸੁਣਵਾਈ ਦੌਰਾਨ ਅਲਾਦਤ ਨੇ ਨਾਰਾਜ਼ਗੀ ਜਤਾਈ ਕਿ 15 ਸਤੰਬਰ ਨੂੰ ਦਿੱਤੇ ਗਏ 2 ਹਫ਼ਤਿਆਂ ਦੇ ਸਮੇਂ ਦੇ ਬਾਵਜੂਦ ਰਾਜਪਾਲ ਯਾਦਵ ਨੇ ਸੋਮਵਾਰ (5 ਅਕਤੂਬਰ) ਤੱਕ 5 ਕਰੋੜ ਰੁਪਏ ਦੀ ਰਕਮ ਅਦਾਲਤੀ ਰਜਿਸਟਰੀ ਵਿੱਚ ਜਮ੍ਹਾਂ ਨਹੀਂ ਕਰਵਾਈ। ਰਾਜਪਾਲ ਯਾਦਵ ਦੇ ਵਕੀਲ ਨੇ 50 ਲੱਖ ਰੁਪਏ ਦੇ ਡਿਮਾਂਡ ਡਰਾਫਟ ਦੀ ਫੋਟੋਕਾਪੀ ਦਿਖਾਉਂਦੇ ਹੋਏ ਕਿਹਾ ਕਿ ਬੈਂਕ ਇਸ ਨੂੰ ਪ੍ਰੋਸੈਸ ਕਰ ਰਹੇ ਹਨ ਅਤੇ ਛੁੱਟੀਆਂ (ਬੈਂਕ ਬੰਦ ਹੋਣ) ਕਾਰਨ ਥੋੜ੍ਹੀ ਦੇਰੀ ਹੋਈ ਹੈ।

ਇਸ ‘ਤੇ ਬੈਂਚ ਨੇ ਕਿਹਾ, “ਇਹ ਡਰਾਫਟ ਅਸਲੀ ਵੀ ਹੈ ਜਾਂ ਨਹੀਂ, ਅਸੀਂ ਨਹੀਂ ਜਾਣਦੇ। 15 ਸਤੰਬਰ ਨੂੰ ਤੁਹਾਨੂੰ ਸਮਾਂ ਦਿੱਤਾ ਗਿਆ ਸੀ, ਤੁਸੀਂ ਮਿਥੇ ਸਮੇਂ ਤੋਂ ਅੱਗੇ ਲੰਘ ਚੁੱਕੇ ਹੋ। ਜੇਕਰ ਕੋਈ ਸਮੱਸਿਆ ਸੀ ਤਾਂ ਸਮਾਂ ਵਧਾਉਣ ਲਈ ਅਰਜ਼ੀ ਕਿਉਂ ਨਹੀਂ ਦਾਖਲ ਕੀਤੀ?” ਫਿਲਹਾਲ ਅਦਾਲਤ ਨੇ ਭੁਗਤਾਨ ਕਰਨ ਲਈ ਕੱਲ੍ਹ ਤੱਕ ਦਾ ਸਮਾਂ ਦਿੱਤਾ ਹੈ।

ਮਾਮਲੇ ਦੀ ਅਗਲੀ ਸੁਣਵਾਈ ਪਰਸੋਂ ਹੋਵੇਗੀ ਅਤੇ ਇਸਨੂੰ ਉਸ ਦਿਨ ਦੀ ਸੁਣਵਾਈ ਦੀ ਸੂਚੀ ਵਿੱਚ ਸਭ ਤੋਂ ਉੱਪਰ ਰੱਖਿਆ ਜਾਵੇਗਾ। ਯਾਨੀ ਰਾਜਪਾਲ ਯਾਦਵ ਨੂੰ ਹੁਣ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਤੈਅ ਸਮੇਂ ਦੇ ਅੰਦਰ ਭੁਗਤਾਨ ਕਰਨਾ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/ 

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

by Jaspreet Kaur
October 5, 2026
0

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਵੀ ਦਿੱਲੀ, 5 ਅਕਤੂਬਰ  2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

by Ankit
October 5, 2026
0

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

National: ਅਮਿਤ ਸ਼ਾਹ ਅੱਜ ਇੰਟਰਨੈਸ਼ਨਲ ਟ੍ਰੇਡ ਸ਼ੋਅ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ ਇੰਟਰਨੈਸ਼ਨਲ ਟ੍ਰੇਡ ਸ਼ੋਅ ਦਾ ਕਰਨਗੇ ਉਦਘਾਟਨ

by Ranjit Singh
1 week ago
0

National: ਅਮਿਤ ਸ਼ਾਹ ਅੱਜ ਇੰਟਰਨੈਸ਼ਨਲ ਟ੍ਰੇਡ ਸ਼ੋਅ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 25 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 