• Latest
  • Trending
Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

3 months ago
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

32 minutes ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

2 hours ago
ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

3 hours ago
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

4 hours ago
ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

5 hours ago
Hindi News
English News
Thursday, September 24, 2026
No Result
View All Result
32 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

July 10, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

ਨਵੀ ਦਿੱਲੀ, 10 ਜੁਲਾਈ 2026 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਵੱਡਾ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਚੈੱਕ ਬਾਊਂਸ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਮੰਨਦਿਆਂ ਉਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਫ਼ੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਰਾਜਪਾਲ ਯਾਦਵ ਦੇ ਆਚਰਣ ਨੂੰ ‘ਸ਼ੱਕੀ’ ਦੱਸਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਦੁਬਾਰਾ ਜੇਲ੍ਹ ਭੇਜਣ ਦੇ ਨਿਰਦੇਸ਼ ਦਿੱਤੇ।

ਰਿਪੋਰਟਾਂ ਮੁਤਾਬਕ ਰਾਜਪਾਲ ਦੇ ਬਦਲਦੇ ਬਿਆਨਾਂ ਦੇ ਚੱਲਦਿਆਂ ਹਾਈ ਕੋਰਟ ਨੇ ਇਹ ਫ਼ੈਸਲਾ ਸੁਣਾਇਆ ਹੈ। ਰਾਜਪਾਲ ਯਾਦਵ ਇਸ ਚੈੱਕ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਸਨ। ਹੁਣ ਫ਼ੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਨਾ ਕੇਵਲ ਉਨ੍ਹਾਂ ਨੂੰ ਦੋਸ਼ੀ ਮੰਨਿਆ ਹੈ, ਬਲਕਿ ਉਨ੍ਹਾਂ ਨੂੰ ਤਿੰਨ ਮਹੀਨੇ ਦੀ ਸਜ਼ਾ ਵੀ ਸੁਣਾਈ ਹੈ।

ਇਹ ਪੂਰਾ ਮਾਮਲਾ ਸਾਲ 2010 ਦਾ ਹੈ, ਜਦੋਂ ਰਾਜਪਾਲ ਯਾਦਵ ਨੇ ਆਪਣੀ ਇੱਕ ਫ਼ਿਲਮ ਲਈ 5 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਬਕਾਇਆ ਰਕਮ ਵਾਪਸ ਨਾ ਕਰਨ ਅਤੇ ਚੈੱਕ ਬਾਊਂਸ ਹੋਣ ਤੋਂ ਬਾਅਦ ਇਹ ਵਿਵਾਦ ਲੰਬੇ ਸਮੇਂ ਤੋਂ ਅਦਾਲਤ ਵਿੱਚ ਚੱਲ ਰਿਹਾ ਸੀ। ਦਿੱਲੀ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਰਾਜਪਾਲ ਯਾਦਵ ਦੇ ਵਤੀਰੇ ‘ਤੇ ਗੰਭੀਰ ਸਵਾਲ ਉਠਾਏ। ਅਦਾਲਤ ਨੇ ਉਨ੍ਹਾਂ ਦੇ ਰਵੱਈਏ ਨੂੰ ਸ਼ੱਕੀ ਮੰਨਿਆ ਅਤੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਅਦਾਲਤ ਨੇ ਕਿਹਾ ਕਿ ਵਾਰ-ਵਾਰ ਭਰੋਸਾ ਦੇਣ ਤੋਂ ਬਾਅਦ ਵੀ ਅਦਾਕਾਰ ਨੇ ਬਕਾਇਆ ਰਕਮ ਨਹੀਂ ਚੁਕਾਈ। ਇਸ ਤੋਂ ਬਾਅਦ ਹਾਈ ਕੋਰਟ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਰਾਜਪਾਲ ਯਾਦਵ ਨੂੰ ਵਾਪਸ ਜੇਲ੍ਹ ਭੇਜਿਆ ਜਾਵੇ। ਇਸ ਫ਼ੈਸਲੇ ਤੋਂ ਬਾਅਦ ਅਦਾਕਾਰ ਦੀਆਂ ਮੁਸ਼ਕਲਾਂ ਕਾਫ਼ੀ ਵਧ ਗਈਆਂ ਹਨ।

ਅਪ੍ਰੈਲ 2018 ਵਿੱਚ ਇੱਕ ਮੈਜਿਸਟ੍ਰੇਟ ਅਦਾਲਤ ਨੇ ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦੋਸ਼ੀ ਠਹਿਰਾਇਆ ਸੀ। ਅਦਾਲਤ ਨੇ ਰਾਜਪਾਲ ਯਾਦਵ ਨੂੰ ਛੇ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਸਾਲ 2019 ਦੀ ਸ਼ੁਰੂਆਤ ਵਿੱਚ ਸੈਸ਼ਨ ਕੋਰਟ ਨੇ ਵੀ ਇਸ ਫ਼ੈਸਲੇ ਨੂੰ ਸਹੀ ਠਹਿਰਾਇਆ ਸੀ। ਸੈਸ਼ਨ ਕੋਰਟ ਦੇ ਫ਼ੈਸਲੇ ਖ਼ਿਲਾਫ਼ ਅਦਾਕਾਰ ਨੇ ਰਾਹਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ

Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

by Ankit
September 24, 2026
0

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ...

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

by Jaspreet Kaur
September 24, 2026
0

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ! ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਨੈਸ਼ਨਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

Most Popular

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ‘ਰਾਸ਼ਟਰੀ ਪੋਸ਼ਣ ਮਾਹ 2026’ ਦੀ ਸ਼ੁਰੂਆਤ 

by Navjot
2 weeks ago
0

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ 'ਰਾਸ਼ਟਰੀ ਪੋਸ਼ਣ ਮਾਹ 2026' ਦੀ ਸ਼ੁਰੂਆਤ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ)  ਅੱਜ ਵਾਰਾਣਸੀ ਦੇ ਅੰਤਰਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 