• Latest
  • Trending
Himachal Pradesh ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

Himachal Pradesh ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

1 year ago
SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

5 hours ago
ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

6 hours ago
ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

7 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

7 hours ago
ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
REEL ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ! ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਿਆ ਨੌਜਵਾਨ

REEL ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ! ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਿਆ ਨੌਜਵਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

7 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਮੁਕਾਬਲਾ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਮੁਕਾਬਲਾ

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
ਅਦਾਕਾਰਾ ਕੰਗਨਾ ਰਣੌਤ ਨੇ ਚੁੱਪ-ਚੁਪੀਤੇ ਵਿਆਹ ਕਰਵਾਉਣ ਦੀਆਂ ਖ਼ਬਰਾਂ ‘ਤੇ ਤੋੜੀ ਚੁੱਪੀ

ਅਦਾਕਾਰਾ ਕੰਗਨਾ ਰਣੌਤ ਨੇ ਚੁੱਪ-ਚੁਪੀਤੇ ਵਿਆਹ ਕਰਵਾਉਣ ਦੀਆਂ ਖ਼ਬਰਾਂ ‘ਤੇ ਤੋੜੀ ਚੁੱਪੀ

8 hours ago
Hindi News
English News
Saturday, May 23, 2026
No Result
View All Result
29 °c
Chandigarh
37 ° Sun
37 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Himachal Pradesh ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

March 19, 2025
in Punjab-Chandigarh
Himachal Pradesh ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

Himachal Pradesh ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

ਫਿਰਕੂ ਅਨਸਰਾਂ ਵਿਰੁੱਧ ਸਰਕਾਰ ਕਰੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਜੈਤੋ,19 ਮਾਰਚ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸਥਿਤ ਪਾਵਨ ਗੁਰਧਾਮਾਂ ਦੇ ਦਰਸ਼ਨਾਂ ਲਈ ਅਕਸਰ ਜਾਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਸੂਬੇ ਅੰਦਰ ਸਿੱਖਾਂ ਨੂੰ ਕੁਝ ਲੋਕਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਹ ਲੋਕ ਸਿੱਖ ਯਾਤਰੂਆਂ ਦੇ ਵਾਹਨਾਂ ਉੱਤੇ ਲੱਗੇ ਨਿਸ਼ਾਨ ਸਾਹਿਬ ਤੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲਿਆਂ ਸਮੇਤ ਹੋਰ ਸਿੱਖ ਨਾਇਕਾਂ ਦੀਆਂ ਤਸਵੀਰਾਂ ਅਤੇ ਝੰਡੇ ਜਬਰੀ ਪਾੜ ਰਹੇ ਹਨ। ਇਸ ਨਾਲ ਸਿੱਖ ਸ਼ਰਧਾਲੂਆਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਦੇਸ਼ ਹਿੱਤ ਵਿੱਚ ਨਹੀਂ। ਉਨ੍ਹਾਂ ਕਿ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਅੱਜ ਜੇਕਰ ਦੇਸ਼ ਦਾ ਬਹੁ-ਧਰਮੀ ਤੇ ਬਹੁ-ਕੌਮੀ ਸੱਭਿਆਚਾਰ ਜ਼ਿੰਦਾ ਹੈ ਤਾਂ ਉਹ ਸਿੱਖਾਂ ਦੀਆਂ ਦੇਸ਼ ਲਈ ਸ਼ਹਾਦਤਾਂ ਦੀ ਬਦੌਲਤ ਹੈ।

ਉਨ੍ਹਾਂ ਕਿਹਾ ਕਿ ਹਰ ਇੱਕ ਨੂੰ ਆਪਣੇ ਧਰਮ ਦੀਆਂ ਕਦਰਾਂ ਕੀਮਤਾਂ ’ਤੇ ਪਹਿਰਾ ਦੇਣ ਅਤੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦਿਦਾਰੇ ਕਰਨ ਦਾ ਪੂਰ ਹੱਕ ਹੈ। ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਤੋਂ ਸਪਸ਼ਟ ਹੈ ਕਿ ਉੱਥੋਂ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਆਪਣੀ ਜਿੰਮੇਵਾਰੀ ਨਹੀਂ ਨਿਭਾਅ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਉੱਤੇ ਚੁੱਪ ਰਹਿਣਾ ਵੀ ਸੂਬੇ ਦੇ ਲੋਕਾਂ ਵਿਰੋਧੀ ਭੁਗਤਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਜਿੰਮੇਵਾਰੀ ਹੈ ਕਿ ਉਹ ਆਪਣੇ ਲੋਕਾਂ ਦੀ ਤਰਜਮਾਨੀ ਕਰੇ ਅਤੇ ਉਨ੍ਹਾਂ ਨਾਲ ਹੋ ਰਹੇ ਧੱਕੇ ਦਾ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਏ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਸ਼ਟ ਤੌਰ ’ਤੇ ਆਖਦੀ ਹੈ ਕਿ ਉਹ ਇਸ ਗੰਭੀਰ ਮੁੱਦੇ ’ਤੇ ਸੰਜੀਦਾ ਪਹੁੰਚ ਅਪਣਾਏ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

by Jaspreet Kaur
May 22, 2026
0

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਸਟੇਟ...

Most Popular

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

by Navjot
6 days ago
0

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 