• Latest
  • Trending
ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

3 weeks ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

3 minutes ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

8 minutes ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

30 minutes ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

37 minutes ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

44 minutes ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

50 minutes ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

55 minutes ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

1 hour ago
ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

1 hour ago
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

2 hours ago
Hindi News
English News
Monday, June 8, 2026
No Result
View All Result
42 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

May 19, 2026
in ਖਬਰਾਂ, ਪੰਜਾਬ
ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਅੰਮ੍ਰਿਤਸਰ, 19 ਮਈ (ਵਿਸ਼ਵ ਵਾਰਤਾ): ਜਲੰਧਰ ਦੇ ਰਾਜਾ ਗਾਰਡਨ ਇਲਾਕੇ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਊਣ ਲਈ ਸੇਧ ਪ੍ਰਦਾਨ ਕਰਦਿਆਂ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੁਝ ਲੋਕ ਬੇਅਦਬੀਆਂ ਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿਥੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੇ ਹਨ, ਉਥੇ ਹੀ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਵੱਡਾ ਖ਼ਤਰਾ ਹਨ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਸਾਹਮਣੇ ਲਿਆਏ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ ਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

by Jaspreet Kaur
June 8, 2026
0

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ...

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

by Ankit
June 8, 2026
0

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ:...

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

by Ankit
June 8, 2026
0

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100...

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

by Jaspreet Kaur
June 8, 2026
0

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਓਡੀਸ਼ਾ, 8 ਜੂਨ 2026 (ਵਿਸ਼ਵ ਵਾਰਤਾ): ਓਡੀਸ਼ਾ ਦੇ ਮੁੱਖ ਮੰਤਰੀ ਮੋਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

by Jaspreet Kaur
June 8, 2026
0

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 