• Latest
  • Trending
ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

39 minutes ago
ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

18 minutes ago
ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

32 minutes ago
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

1 hour ago
ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

2 hours ago
1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨੇਪਾਲ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

Hindi News
English News
Wednesday, November 4, 2026
No Result
View All Result
25 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

November 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਐੱਨ.ਐੱਸ. ਰਾਜਾ ਸੁਬਰਮਣੀ ਨੇ ਬੁੱਧਵਾਰ ਨੂੰ ਅਗਨੀਵੀਰਾਂ ਦੇ ਸੇਵਾ ਕਾਰਜਕਾਲ ਵਿੱਚ 2 ਸਾਲ ਦਾ ਵਾਧਾ ਕਰਨ ਦਾ ਐਲਾਨ ਕੀਤਾ।  ਅਗਨੀਵੀਰ ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਫ਼ੌਜ ਵਿੱਚ ਨੌਕਰੀ ਕਰ ਸਕਣਗੇ।ਇਸ ਦਾ ਲਾਭ ਉਨ੍ਹਾਂ 75 ਫ਼ੀਸਦੀ ਅਗਨੀਵੀਰਾਂ ਨੂੰ ਮਿਲੇਗਾ, ਜਿਨ੍ਹਾਂ ਨੂੰ ਪਹਿਲਾਂ ਚਾਰ ਸਾਲ ਬਾਅਦ ਸੇਵਾ ਛੱਡਣੀ ਪੈਂਦੀ ਸੀ। ਮੌਜੂਦਾ ਸਮੇਂ ਵਿੱਚ, ਹਰੇਕ ਬੈਚ ਦੇ 25% ਅਗਨੀਵੀਰਾਂ ਨੂੰ ਚਾਰ ਸਾਲਾਂ ਬਾਅਦ ਯੋਗਤਾ (ਮੈਰਿਟ) ਦੇ ਆਧਾਰ ‘ਤੇ ਨਿਯਮਤ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਕੀਤਾ ਜਾਂਦਾ ਹੈ, ਜਦਕਿ ਬਾਕੀ 75% ਨੂੰ ਸੇਵਾ ਤੋਂ ਹਟਣਾ ਪੈਂਦਾ ਹੈ। 25% ਅਗਨੀਵੀਰਾਂ ਨੂੰ ਸਥਾਈ ਸੇਵਾ ਵਿੱਚ ਸ਼ਾਮਲ ਕਰਨ ਦੀ ਮੌਜੂਦਾ ਵਿਵਸਥਾ ਲਾਗੂ ਰਹੇਗੀ। ਬਾਕੀ 75 ਫ਼ੀਸਦੀ ਅਗਨੀਵੀਰਾਂ ਨੂੰ ਉਨ੍ਹਾਂ ਦੀ ਸਹਿਮਤੀ ਨਾਲ ਦੋ ਸਾਲ ਹੋਰ ਨੌਕਰੀ ਕਰਨ ਦਾ ਮੌਕਾ ਮਿਲੇਗਾ। ਇਸ ਦੌਰਾਨ ਉਨ੍ਹਾਂ ਨੂੰ ਵਧੀ ਹੋਈ ਤਨਖ਼ਾਹ ਅਤੇ ਭੱਤੇ ਵੀ ਦਿੱਤੇ ਜਾਣਗੇ। 6 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਜਿਹੜੇ ਅਗਨੀਵੀਰ ਫ਼ੌਜ ਵਿੱਚ ਨੌਕਰੀ ਜਾਰੀ ਰੱਖਣਾ ਚਾਹੁੰਦੇ ਹਨ, ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ। ਫਿਲਹਾਲ ਦੇਸ਼ ਦੀਆਂ ਤਿੰਨਾਂ ਸੈਨਾਵਾਂ ਵਿੱਚ ਕਰੀਬ 3.18 ਲੱਖ ਅਗਨੀਵੀਰ ਸੇਵਾ ਨਿਭਾਅ ਰਹੇ ਹਨ।

Tags: 'Agnipath'AgniveersLatestNewsInPunjabiMANSAMansanewsN.S. Raja SubramanipunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

by Ankit
November 4, 2026
0

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ * ਕਿਸਾਨਾਂ...

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ ) ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਤਿੰਨ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।...

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

by Navjot
November 4, 2026
0

    ਮਾਨਸਾ, 4 ਨਵੰਬਰ (ਵਿਸ਼ਵ ਵਾਰਤਾ) -ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ, ਪਰਵਿੰਦਰ ਝੋਟਾ ਕਤਲ ਕਾਂਡ ਦੇ ਸਬੰਧ...

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

by Ankit
November 4, 2026
0

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

by Ankit
November 4, 2026
0

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ * ਕਿਸਾਨਾਂ...

Most Popular

ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ

ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ

by Navjot
2 weeks ago
0

ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ ਮੁੰਬਈ, 21ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 