• Latest
  • Trending
Agriculture News :ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਨਕਲੀ ਖਾਦਾਂ ਦੀ ਵਿਕਰੀ ਅਤੇ ਡੀ. ਏ. ਪੀ. ਦੀ ਘਾਟ ਵਿਰੁੱਧ ਪੰਜਾਬ ਭਰ ਵਿੱਚ ਡੀ ਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੱਲ੍ਹ 25 ਨੂੰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

8 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

9 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

11 hours ago
Hindi News
English News
Monday, November 23, 2026
No Result
View All Result
11 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Agriculture News :ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਨਕਲੀ ਖਾਦਾਂ ਦੀ ਵਿਕਰੀ ਅਤੇ ਡੀ. ਏ. ਪੀ. ਦੀ ਘਾਟ ਵਿਰੁੱਧ ਪੰਜਾਬ ਭਰ ਵਿੱਚ ਡੀ ਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੱਲ੍ਹ 25 ਨੂੰ

ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ ਜਾਣਗੇ 

September 24, 2024
in ਖਬਰਾਂ, ਖੇਤੀਬਾੜੀ, ਪੰਜਾਬ
Agriculture News :ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਨਕਲੀ ਖਾਦਾਂ ਦੀ ਵਿਕਰੀ ਅਤੇ ਡੀ. ਏ. ਪੀ. ਦੀ ਘਾਟ ਵਿਰੁੱਧ ਪੰਜਾਬ ਭਰ ਵਿੱਚ ਡੀ ਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੱਲ੍ਹ 25 ਨੂੰ

Agriculture News :ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਨਕਲੀ ਖਾਦਾਂ ਦੀ ਵਿਕਰੀ ਅਤੇ ਡੀ. ਏ. ਪੀ. ਦੀ ਘਾਟ ਵਿਰੁੱਧ ਪੰਜਾਬ ਭਰ ਵਿੱਚ ਡੀ ਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੱਲ੍ਹ 25 ਨੂੰ

ਚੰਡੀਗੜ੍ਹ 24 ਸਤੰਬਰ (ਵਿਸ਼ਵ ਵਾਰਤਾ ) ਨਕਲੀ ਖਾਦਾਂ ਦੀ ਸ਼ਰੇਆਮ ਵਿਕਰੀ ਅਤੇ ਡੀ. ਏ. ਪੀ. ਦੀ ਘਾਟ ਸਮੇਤ ਖਾਦਾਂ ਖ੍ਰੀਦਣ ਸਮੇਂ ਨੈਨੋ ਖਾਦਾਂ ਅਤੇ ਕੀਟਨਾਸ਼ਕ ਮੱਲੋਜ਼ੋਰੀ ਕਿਸਾਨਾਂ ਦੇ ਗਲ਼ ਮੜ੍ਹਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਭਲਕੇ 25 ਸਤੰਬਰ ਨੂੰ ਪੰਜਾਬ ਭਰ ਵਿੱਚ ਡੀ ਸੀ ਦਫ਼ਤਰਾਂ ਅੱਗੇ ਤਿੰਨ ਘੰਟੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀ ਲੁੱਟ ਖਸੁੱਟ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਕਾਇਦਾ ਲਿਖਤੀ ਮੰਗ ਪੱਤਰ ਜ਼ਿਲ੍ਹਾ ਅਧਿਕਾਰੀਆਂ ਰਾਹੀਂ ਭੇਜੇ ਜਾਣਗੇ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਖਾਦਾਂ ਦਾ ਬਣਾਉਟੀ ਸੰਕਟ ਖੜ੍ਹਾ ਕਰ ਕੇ ਨਕਲੀ ਖਾਦਾਂ ਦੇ ਉਤਪਾਦਕ ਅਤੇ ਬਲੈਕੀਏ ਆਪ ਦੀ ਮਾਨ ਸਰਕਾਰ ਦੀ ਛਤਰਛਾਇਆ ਹੇਠ ਕਿਸਾਨਾਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ। ਛਤਰਛਾਇਆ ਦਾ ਸਬੂਤ ਇਹ ਹੈ ਕਿ ਕਈ ਮਹੀਨੇ ਪਹਿਲਾਂ ਮੋਹਾਲੀ ਤਰਨਤਾਰਨ ਆਦਿ ਕਈ ਜ਼ਿਲ੍ਹਿਆਂ ਵਿੱਚ ਡੀ ਏ ਪੀ ਦੇ ਅੱਧਿਓਂ ਵੱਧ ਨਮੂਨੇ ਫੇਲ੍ਹ ਹੋਣ ਦੇ ਬਾਵਜੂਦ ਕਿਸੇ ਵੀ ਜ਼ਿੰਮੇਵਾਰ ਅਧਿਕਾਰੀ ਜਾਂ ਨਿਰਮਾਤਾ/ਡੀਲਰ ਦੇ ਖਿਲਾਫ ਕੋਈ ਵੀ ਕਾਨੂੰਨੀ ਕਾਰਵਾਈ ਅੱਜ ਤੱਕ ਨਹੀਂ ਕੀਤੀ ਗਈ। ਇਸ ਕਾਲੇ ਧੰਦੇ ਦਾ ਤਾਜ਼ਾ ਪਰਦਾਫਾਸ਼ ਉਦੋਂ ਹੋਇਆ ਜਦੋਂ ਪਿੰਡ ਦੌਧਰ (ਮੋਗਾ) ਵਿੱਚ ਗਣੇਸ਼ ਬਾਇਓਖਾਦ ਏਜੰਸੀ ਸੰਗਰੂਰ ਤੋਂ ਲਿਆ ਕੇ ਵਿਸ਼ਾਲ ਕੁਮਾਰ ਫਿਰੋਜ਼ਪੁਰ ਅਤੇ ਜਸਵਿੰਦਰ ਸਿੰਘ ਦੁਸਾਂਝ (ਮੋਗਾ) ਰਾਹੀਂ ਕਿਸਾਨ ਨੂੰ ਵੇਚੀ ਗਈ ਡੀ ਏ ਪੀ ਖਾਦ ਦੇ ਨਮੂਨੇ ਮੋਗਾ ਦੇ ਖੇਤੀਬਾੜੀ ਅਫ਼ਸਰ ਰਾਹੀਂ ਟੈਸਟ ਕਰਵਾਉਣ ‘ਤੇ ਇਸ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੋਨੋਂ ਤੱਤ ਸਿਫਰ ਪਾਏ ਗਏ। ਇਸ ਤੋਂ ਇਲਾਵਾ ਸਹਿਕਾਰੀ ਸਭਾਵਾਂ ਅਤੇ ਨਿੱਜੀ ਡੀਲਰਾਂ ਵੱਲੋਂ ਖਾਦ ਵਿਕਰੀ ਸਮੇਂ ਨੈਨੋ ਖਾਦਾਂ ਅਤੇ ਕੀਟਨਾਸ਼ਕ ਸ਼ਰੇਆਮ ਮੱਲੋਜ਼ੋਰੀ ਕਿਸਾਨਾਂ ਦੇ ਗਲ਼ ਮੜ੍ਹੇ ਜਾ ਰਹੇ ਹਨ। ਰਹਿੰਦੀ ਕਸਰ ਡੀ ਏ ਪੀ ਦੀ ਬਣਾਉਟੀ ਕਿੱਲਤ ਪੈਦਾ ਕਰਨ ਰਾਹੀਂ ਕਾਲੇ ਧੰਦੇ ਨੂੰ ਉਤਸ਼ਾਹਿਤ ਕਰਕੇ ਕੱਢੀ ਜਾ ਰਹੀ ਹੈ। ਇਹੀ ਵਜ੍ਹਾ ਹੈ ਕਿ ਜਥੇਬੰਦੀ ਨੂੰ ਤੁਰਤਪੈਰੇ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਪ੍ਰਦਰਸ਼ਨਾਂ ਦੀ ਤਿਆਰੀ ਵਜੋਂ ਅੱਜ ਜਥੇਬੰਦਕ ਆਗੂਆਂ/ਕਾਰਕੁਨਾਂ ਵੱਲੋਂ ਪਿੰਡ ਪਿੰਡ ਹੋਕਾ ਮਾਰਚ ਕਰਕੇ ਕਿਸਾਨਾਂ ਮਜ਼ਦੂਰਾਂ ਨੂੰ ਇਹ ਲੁੱਟ ਖਸੁੱਟ ਰੋਕਣ ਲਈ ਭਲਕੇ ਪ੍ਰਵਾਰਾਂ ਸਮੇਤ ਰੋਸ ਪ੍ਰਦਰਸ਼ਨਾਂ ਵਿੱਚ ਵਹੀਰਾਂ ਘੱਤ ਕੇ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। Agriculture News

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
5 days ago
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 