• Latest
  • Trending
Agriculture News

Agriculture News: ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

4 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

5 hours ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

5 hours ago
ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

6 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

6 hours ago
Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

7 hours ago
SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

8 hours ago
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

8 hours ago
Hindi News
English News
Thursday, September 24, 2026
No Result
View All Result
25 °c
Chandigarh
28 ° Thu
28 ° Fri
26 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Agriculture News: ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

November 3, 2024
in ਖੇਤੀਬਾੜੀ
Agriculture News

 ਮੌਜੂਦਾ ਸਾਲ ਸੀ.ਆਰ.ਐਮ. ਮਸ਼ੀਨਾਂ ਵਿੱਚ 9010 ਯੂਨਿਟਾਂ ਦੀ ਵਿਕਰੀ ਨਾਲ ਸੁਪਰ ਸੀਡਰ ਸਭ ਤੋਂ ਅੱਗੇਃ ਗੁਰਮੀਤ ਸਿੰਘ ਖੁੱਡੀਆਂ

 ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੁਣ ਤੱਕ 68 ਫੀਸਦੀ ਕਮੀ ਦਰਜ ਕੀਤੀ ਗਈ 

Agriculture News -Wishavwarta.in

ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ)-ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ। (Agriculture News)

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਭੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਕਾਇਮ ਕੀਤੇ ਗਏ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ (Punjab ) ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ। (Agriculture News)

ਕਿਸਾਨਾਂ (Farmers )ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਾਂ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ.ਪੀ.ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ।

Read More News : Wishavwarta.in

Tags: aapAGRICULTURE NEWSBREAKING NEWSGurmeet Singh KhudianLatest News In PunjabiPunjab Governmentpunjabi newsWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Government ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ 13 ਨਾਮ: ਕਲਾ-ਖੇਡ-ਖੇਤੀਬਾੜੀ ਅਤੇ ਉਦਯੋਗ ਜਗਤ ਦੇ ਉੱਘੇ ਵਿਅਕਤੀ ਸ਼ਾਮਲ

Punjab Government ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ 13 ਨਾਮ: ਕਲਾ-ਖੇਡ-ਖੇਤੀਬਾੜੀ ਅਤੇ ਉਦਯੋਗ ਜਗਤ ਦੇ ਉੱਘੇ ਵਿਅਕਤੀ ਸ਼ਾਮਲ

by Ranjit Singh
August 16, 2025
0

Punjab Government ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ 13 ਨਾਮ: ਕਲਾ-ਖੇਡ-ਖੇਤੀਬਾੜੀ ਅਤੇ ਉਦਯੋਗ ਜਗਤ ਦੇ ਉੱਘੇ ਵਿਅਕਤੀ ਸ਼ਾਮਲ -...

ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ ਘਿਰਾਓ,

ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ ਘਿਰਾਓ,

by Wishavwarta
May 3, 2025
0

ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ...

Jalandhar News:ਜ਼ਿਲ੍ਹੇ ਦੀਆਂ ਮੰਡੀਆਂ ‘ਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਕਣਕ ਦੀ ਖਰੀਦ ਪ੍ਰਕਿਰਿਆ, ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ

Jalandhar News:ਜ਼ਿਲ੍ਹੇ ਦੀਆਂ ਮੰਡੀਆਂ ‘ਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਕਣਕ ਦੀ ਖਰੀਦ ਪ੍ਰਕਿਰਿਆ, ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ

by Wishavwarta
April 26, 2025
0

ਜ਼ਿਲ੍ਹੇ ਦੀਆਂ ਮੰਡੀਆਂ 'ਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਕਣਕ ਦੀ ਖਰੀਦ ਪ੍ਰਕਿਰਿਆ, ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ...

PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

by Navjot
April 21, 2025
0

PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ    ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

by Ranjit Singh
3 weeks ago
0

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 