• Latest
  • Trending
Agriculture News :ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

Agriculture News :ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

6 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

7 hours ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

7 hours ago
ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

8 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

8 hours ago
Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

9 hours ago
SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

10 hours ago
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

10 hours ago
Hindi News
English News
Thursday, September 24, 2026
No Result
View All Result
24 °c
Chandigarh
28 ° Fri
26 ° Sat
25 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Agriculture News :ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

ਇਸ ਪਹਿਲ ਦਾ ਉਦੇਸ਼ ਪਾਣੀ ਵੀ ਜ਼ਿਆਦਾ ਖ਼ਪਤ ਵਾਲੇ ਝੋਨੇ ਦੀ ਥਾਂ ਕਿਸਾਨਾਂ ਨੂੰ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨਾ: ਗੁਰਮੀਤ ਸਿੰਘ ਖੁੱਡੀਆਂ

July 21, 2024
in ਖਬਰਾਂ, ਖੇਤੀਬਾੜੀ
Agriculture News :ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

ਇਸ ਪਹਿਲ ਦਾ ਉਦੇਸ਼ ਪਾਣੀ ਵੀ ਜ਼ਿਆਦਾ ਖ਼ਪਤ ਵਾਲੇ ਝੋਨੇ ਦੀ ਥਾਂ ਕਿਸਾਨਾਂ ਨੂੰ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨਾ: ਗੁਰਮੀਤ ਸਿੰਘ ਖੁੱਡੀਆਂ*

ਲਾਭਪਾਤਰੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ ‘ਤੇ ਲੈ ਸਕਣਗੇ ਲਾਭ

Agriculture News :ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

ਚੰਡੀਗੜ੍ਹ, 21 ਜੁਲਾਈ( ਵਿਸ਼ਵ ਵਾਰਤਾ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।

ਝੋਨੇ ਦੇ ਬਦਲ ਲਈ ਸੋਧੇ ਹੋਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਬਾਰੇ ਵੇਰਵੇ ਨਸ਼ਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ ‘ਤੇ ਇਸ ਪ੍ਰੋਗਰਾਮ ਦਾ ਲਾਭ ਲੈ ਸਕੇਗਾ ਅਤੇ ਪ੍ਰੋਤਸਾਹਨ ਰਾਸ਼ੀ ਸਿੱਧਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਦੋ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇਗੀ। ਪਹਿਲੀ ਕਿਸ਼ਤ ਡਿਜ਼ੀਟਲ ਕਰੌਪ ਸਰਵੇ ਅਤੇ ਕ੍ਰਿਸ਼ੀ ਮੈਪਰ ਐਪ ਰਾਹੀਂ ਤਸਦੀਕ ਹੋਣ ਉਪਰੰਤ ਅਤੇ ਦੂਜੀ ਕਿਸ਼ਤ ਫ਼ਸਲ ਵੱਢਣ ਤੋਂ ਤੁਰੰਤ ਬਾਅਦ ਟਰਾਂਸਫਰ ਕਰ ਦਿੱਤੀ ਜਾਵੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਹਰੀ ਕ੍ਰਾਂਤੀ ਵਿਚ ਅਹਿਮ ਭੂਮਿਕਾ ਨਿਭਾਉਂਦਿਆਂ ਦੇਸ਼ ਨੂੰ ਖੁਰਾਕ ਸੁਰੱਖਿਆ ਵਿਚ ਆਤਮਨਿਭਰ ਬਣਾਉਣ ਵਿਚ ਮੋਹਰੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਕਾਰਨ ਸਿੰਚਾਈ ਲਈ ਟਿਊਬਵੈੱਲਾਂ ‘ਤੇ ਨਿਰਭਰਤਾ ਵਧੀ, ਜਿਸ ਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੇਂ ਸਿਰਿਓਂ ਉਲੀਕੇ ਗਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਪਛਾਣ ਕੀਤੇ ਗਏ ਜ਼ਿਲ੍ਹਿਆਂ ਦੇ ਪਾਣੀ ਦੀ ਕਮੀ ਵਾਲੇ ਬਲਾਕਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਸੀਜ਼ਨ 2024 ਦੌਰਾਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਝੋਨੇ ਦੀ ਥਾਂ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਨਵਾਂ ਸੋਧਿਆ ਹੋਇਆ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਕਿਸਾਨ ਸੂਬਾ ਸਰਕਾਰ ਦੇ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ।

Tags: AGRICULTURE NEWSWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

by Ankit
September 23, 2026
0

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

by Ankit
September 23, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ 1,000 ਤੋਂ ਵੱਧ ਮਾਲ...

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

by Navjot
September 23, 2026
0

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ ਜੋਹਾਨਸਬਰਗ, 23 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਪੁਲਿਸ ਨੇ ਬੁੱਧਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Ranjit Singh
4 weeks ago
0

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ) – ਡੋਨਾਲਡ ਟਰੰਪ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 