• Latest
  • Trending
Ahmedabad ਜਹਾਜ਼ ਹਾਦਸੇ ‘ਤੇ ਮੁਕੇਸ਼ ਅੰਬਾਨੀ ਨੇ ਪ੍ਰਗਟਾਇਆ ਦੁੱਖ

Ahmedabad ਜਹਾਜ਼ ਹਾਦਸੇ ‘ਤੇ ਮੁਕੇਸ਼ ਅੰਬਾਨੀ ਨੇ ਪ੍ਰਗਟਾਇਆ ਦੁੱਖ

10 months ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Ludhiana: ਟਾਇਰ ਫਟਣ ਕਾਰਨ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ

Ludhiana: ਟਾਇਰ ਫਟਣ ਕਾਰਨ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ

3 hours ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: Harpal Singh Cheema

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: Harpal Singh Cheema

3 hours ago
All Party Meeting :ਪੱਛਮੀ ਏਸ਼ੀਆ ਸੰਕਟ ‘ਤੇ ਕੇਂਦਰ ਦੀ ਸੱਦੀ ਸਰਬ ਪਾਰਟੀ ਮੀਟਿੰਗ

All Party Meeting :ਪੱਛਮੀ ਏਸ਼ੀਆ ਸੰਕਟ ‘ਤੇ ਕੇਂਦਰ ਦੀ ਸੱਦੀ ਸਰਬ ਪਾਰਟੀ ਮੀਟਿੰਗ

3 hours ago
Congress ਨੂੰ ਦਫ਼ਤਰ ਖਾਲੀ ਕਰਨ ਲਈ ਨੋਟਿਸ ਜਾਰੀ!

Congress ਨੂੰ ਦਫ਼ਤਰ ਖਾਲੀ ਕਰਨ ਲਈ ਨੋਟਿਸ ਜਾਰੀ!

4 hours ago
MLA ਪਠਾਣਮਾਜਰਾ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

MLA ਪਠਾਣਮਾਜਰਾ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

5 hours ago
Pakistan ਨੂੰ ਵੱਡਾ ਝਟਕਾ! ਈਰਾਨ ਨੇ ਹੋਰਮੁਜ਼ ਤੋਂ ਲੰਘ ਰਹੇ ਪਾਕਿਸਤਾਨੀ ਜਹਾਜ਼ ਨੂੰ ਭੇਜਿਆ ਵਾਪਸ

Pakistan ਨੂੰ ਵੱਡਾ ਝਟਕਾ! ਈਰਾਨ ਨੇ ਹੋਰਮੁਜ਼ ਤੋਂ ਲੰਘ ਰਹੇ ਪਾਕਿਸਤਾਨੀ ਜਹਾਜ਼ ਨੂੰ ਭੇਜਿਆ ਵਾਪਸ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Entertainment: ਫਿਲਮ ਧੁਰੰਧਰ 2 ਦੀ ਕਮਾਈ ਨੇ ਛੇਵੇਂ ਦਿਨ ਵਰਲਡ-ਵਾਈਡ ₹900 ਕਰੋੜ ਦਾ ਅੰਕੜਾ ਕੀਤਾ ਪਾਰ

Entertainment: ਫਿਲਮ ਧੁਰੰਧਰ 2 ਦੀ ਕਮਾਈ ਨੇ ਛੇਵੇਂ ਦਿਨ ਵਰਲਡ-ਵਾਈਡ ₹900 ਕਰੋੜ ਦਾ ਅੰਕੜਾ ਕੀਤਾ ਪਾਰ

7 hours ago
LPG ਸਿਲੰਡਰ ਬੁਕਿੰਗ ਨਿਯਮਾਂ ‘ਚ ਬਦਲਾਅ ਦੀਆਂ ਖਬਰਾਂ ਨੂੰ ਸਰਕਾਰ ਨੇ ਕੀਤਾ ਖਾਰਜ

LPG ਸਿਲੰਡਰ ਬੁਕਿੰਗ ਨਿਯਮਾਂ ‘ਚ ਬਦਲਾਅ ਦੀਆਂ ਖਬਰਾਂ ਨੂੰ ਸਰਕਾਰ ਨੇ ਕੀਤਾ ਖਾਰਜ

7 hours ago
Punjab: FIR ਡਾਊਨਲੋਡ ਕਰਨ ਲਈ ਫੀਸ ਦਾ ਮਾਮਲਾ ਪਹੁੰਚਿਆ ਹਾਈਕੋਰਟ

Punjab: FIR ਡਾਊਨਲੋਡ ਕਰਨ ਲਈ ਫੀਸ ਦਾ ਮਾਮਲਾ ਪਹੁੰਚਿਆ ਹਾਈਕੋਰਟ

7 hours ago
Punjab ‘ਚ ਵੀਰਵਾਰ ਨੂੰ ਸਰਕਾਰੀ ਛੁੱਟੀ: ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

Punjab ‘ਚ ਵੀਰਵਾਰ ਨੂੰ ਸਰਕਾਰੀ ਛੁੱਟੀ: ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

8 hours ago
Hindi News
English News
Wednesday, March 25, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ahmedabad ਜਹਾਜ਼ ਹਾਦਸੇ ‘ਤੇ ਮੁਕੇਸ਼ ਅੰਬਾਨੀ ਨੇ ਪ੍ਰਗਟਾਇਆ ਦੁੱਖ

ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

June 13, 2025
in ਵਪਾਰ
Ahmedabad ਜਹਾਜ਼ ਹਾਦਸੇ ‘ਤੇ ਮੁਕੇਸ਼ ਅੰਬਾਨੀ ਨੇ ਪ੍ਰਗਟਾਇਆ ਦੁੱਖ

– ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਨਵੀ ਦਿੱਲੀ,13 ਜੂਨ (ਵਿਸ਼ਵ ਵਾਰਤਾ): ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ ਨੇ ਜਹਾਜ਼ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਨੀਤਾ, ਮੈਂ ਅਤੇ ਪੂਰਾ ਰਿਲਾਇੰਸ ਪਰਿਵਾਰ ਅਹਿਮਦਾਬਾਦ ਵਿੱਚ ਹੋਏ ਇਸ ਦੁਖਦਾਈ ਜਹਾਜ਼ ਹਾਦਸੇ ਵਿੱਚ ਹੋਏ ਵੱਡੇ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ।ਅਸੀਂ ਇਸ ਦੁਖਦਾਈ ਹਾਦਸੇ ਤੋਂ ਪ੍ਰਭਾਵਿਤ ਸਾਰੇ ਲੋਕਾਂ ਪ੍ਰਤੀ ਆਪਣੀ ਡੂੰਘੀ ਅਤੇ ਦਿਲੋਂ ਸੰਵੇਦਨਾ ਪ੍ਰਗਟ ਕਰਦੇ ਹਾਂ।

ਉਨ੍ਹਾਂ ਕਿਹਾ ਕਿ “ਇਸ ਦੁੱਖ ਦੀ ਘੜੀ ਵਿੱਚ, ਰਿਲਾਇੰਸ ਰਾਹਤ ਕਾਰਜਾਂ ‘ਚ ਪੂਰਾ ਸਮਰਥਨ ਕਰਨ ਲਈ ਵਚਨਬੱਧ ਹੈ ਅਤੇ ਹਰ ਸੰਭਵ ਤਰੀਕੇ ਨਾਲ ਮਦਦ ਕਰਨ ਲਈ ਤਿਆਰ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਇਸ ਦੁਖਾਂਤ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਇਸ ਅਣਕਿਆਸੇ ਨੁਕਸਾਨ ਨੂੰ ਸਹਿਣ ਦੀ ਤਾਕਤ ਅਤੇ ਸ਼ਾਂਤੀ ਮਿਲੇ।”

ਦੱਸ ਦਈਏ ਕਿ ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਚਾਲਕ ਦਲ ਦੇ 12 ਮੈਂਬਰਾਂ ਸਮੇਤ 241 ਲੋਕਾਂ ਦੀ ਮੌਤ ਹੋ ਗਈ ਸੀ।

Ahmedabad

Tags: AhmedabadCRASHNewsPLANE
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ 

by Navjot
March 23, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ  ਚੰਡੀਗੜ੍ਹ, 23 ਮਾਰਚ(ਵਿਸ਼ਵ ਵਾਰਤਾ)  ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ...

Gold Silver Price :  ਚਾਂਦੀ ’ਚ ਫਿਰ ਆਈ ਤੇਜ਼ੀ ; ਸੋਨੇ ਦੀ ਕੀਮਤ ‘ਚ ਵੀ 3 ਹਜ਼ਾਰ ਦਾ ਵਾਧਾ

Gold Silver Price :  ਚਾਂਦੀ ’ਚ ਫਿਰ ਆਈ ਤੇਜ਼ੀ ; ਸੋਨੇ ਦੀ ਕੀਮਤ ‘ਚ ਵੀ 3 ਹਜ਼ਾਰ ਦਾ ਵਾਧਾ

by Navjot
February 23, 2026
0

Gold Silver Price :  ਚਾਂਦੀ ’ਚ ਫਿਰ ਆਈ ਤੇਜ਼ੀ ; ਸੋਨੇ ਦੀ ਕੀਮਤ ‘ਚ ਵੀ 3 ਹਜ਼ਾਰ ਦਾ ਵਾਧਾ  ...

Silver price : ਪਹਿਲੀ ਵਾਰ ਚਾਂਦੀ ਦੀ ਕੀਮਤ 3 ਲੱਖ ਰੁਪਏ ਤੋਂ ਪਾਰ

Silver price : ਪਹਿਲੀ ਵਾਰ ਚਾਂਦੀ ਦੀ ਕੀਮਤ 3 ਲੱਖ ਰੁਪਏ ਤੋਂ ਪਾਰ

by Navjot
January 19, 2026
0

Silver price : ਪਹਿਲੀ ਵਾਰ ਚਾਂਦੀ ਦੀ ਕੀਮਤ 3 ਲੱਖ ਰੁਪਏ ਤੋਂ ਪਾਰ   ਚੰਡੀਗੜ੍ਹ, 19 ਜਨਵਰੀ(ਵਿਸ਼ਵ ਵਾਰਤਾ) Silver price :  ਚਾਂਦੀ...

Apple ਵੱਲੋਂ ਨਵੇਂ ਏਅਰਪੌਡ ਲਾਂਚ: ਹੋਰ ਉਤਪਾਦ ਵੀ ਕੀਤੇ ਜਾਣਗੇ ਲਾਂਚ

Apple ਵੱਲੋਂ ਨਵੇਂ ਏਅਰਪੌਡ ਲਾਂਚ: ਹੋਰ ਉਤਪਾਦ ਵੀ ਕੀਤੇ ਜਾਣਗੇ ਲਾਂਚ

by Ranjit Singh
September 10, 2025
0

Apple ਵੱਲੋਂ ਨਵੇਂ ਏਅਰਪੌਡ ਲਾਂਚ: ਹੋਰ ਉਤਪਾਦ ਵੀ ਕੀਤੇ ਜਾਣਗੇ ਲਾਂਚ - Apple Awe Dropping 2025 ਈਵੈਂਟ ਸ਼ੁਰੂ ਨਵੀਂ ਦਿੱਲੀ,...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 25, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 