• Latest
  • Trending
Ahmedabad : ਜਹਾਜ਼ ਹਾਦਸੇ ‘ਚ ਇਕਲੌਤੇ ਜਿੰਦਾ ਬਚੇ ਵਿਅਕਤੀ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

Ahmedabad : ਜਹਾਜ਼ ਹਾਦਸੇ ‘ਚ ਇਕਲੌਤੇ ਜਿੰਦਾ ਬਚੇ ਵਿਅਕਤੀ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

10 months ago
Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ

Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ

2 minutes ago
Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

40 minutes ago
Breaking: MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

Breaking: MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

1 hour ago
Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ

Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ‘ਲਾਰੈਂਸ ਆਫ਼ ਪੰਜਾਬ’ ਡਾਕੂਮੈਂਟਰੀ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਕਾਂਗਰਸ MP ਫਿਲਮ ਵਿਰੁੱਧ ਜਾਣਗੇ ਹਾਈਕੋਰਟ

Punjab: ‘ਲਾਰੈਂਸ ਆਫ਼ ਪੰਜਾਬ’ ਡਾਕੂਮੈਂਟਰੀ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਕਾਂਗਰਸ MP ਫਿਲਮ ਵਿਰੁੱਧ ਜਾਣਗੇ ਹਾਈਕੋਰਟ

2 hours ago
National: ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਕੱਲ੍ਹ

National: ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਕੱਲ੍ਹ

2 hours ago
Entertainment: ਫ਼ਿਲਮ Sayyara ਫੇਮ ਅਨੀਤ ਪੱਡਾ ਦੇ ਦਾਦਾ ਦਾ ਦੇਹਾਂਤ

Entertainment: ਫ਼ਿਲਮ Sayyara ਫੇਮ ਅਨੀਤ ਪੱਡਾ ਦੇ ਦਾਦਾ ਦਾ ਦੇਹਾਂਤ

3 hours ago
Punjab ਦੇ ਇਸ ਜ਼ਿਲ੍ਹੇ ਦੀ ਪੰਚਾਇਤ ਨੇ ਪਿੰਡ ‘ਚ ‘ਲਵ ਮੈਰਿਜ’ ‘ਤੇ ਲਾਇਆ ਬੈਨ

Punjab ਦੇ ਇਸ ਜ਼ਿਲ੍ਹੇ ਦੀ ਪੰਚਾਇਤ ਨੇ ਪਿੰਡ ‘ਚ ‘ਲਵ ਮੈਰਿਜ’ ‘ਤੇ ਲਾਇਆ ਬੈਨ

4 hours ago
Punjab: 4 ਮਹੀਨੇ ਪਹਿਲਾਂ ਹਰਿਆਣਾ ਤੋਂ ਲਾਪਤਾ ਦੋ ਨਾਬਾਲਗ ਭੈਣਾਂ ਲੁਧਿਆਣਾ ਵਿੱਚ ਮਿਲੀਆਂ

Punjab: 4 ਮਹੀਨੇ ਪਹਿਲਾਂ ਹਰਿਆਣਾ ਤੋਂ ਲਾਪਤਾ ਦੋ ਨਾਬਾਲਗ ਭੈਣਾਂ ਲੁਧਿਆਣਾ ਵਿੱਚ ਮਿਲੀਆਂ

5 hours ago
Punjab ‘ਚ ਜਨਗਣਨਾ ਡਿਊਟੀਆਂ ਨਹੀਂ ਨਿਭਾਉਣਗੇ BLO

Punjab ‘ਚ ਜਨਗਣਨਾ ਡਿਊਟੀਆਂ ਨਹੀਂ ਨਿਭਾਉਣਗੇ BLO

5 hours ago
Punjab: SGPC ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

Punjab: SGPC ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

6 hours ago
Hindi News
English News
Tuesday, April 21, 2026
No Result
View All Result
38 °c
Chandigarh
33 ° Wed
34 ° Thu
35 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ahmedabad : ਜਹਾਜ਼ ਹਾਦਸੇ ‘ਚ ਇਕਲੌਤੇ ਜਿੰਦਾ ਬਚੇ ਵਿਅਕਤੀ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

ਯਾਤਰੀ ਰਮੇਸ਼ ਵਿਸ਼ਵਾਸ ਕੁਮਾਰ ਨੇ ਸੁਣਾਈ ਹੱਡਬੀਤੀ

June 13, 2025
in ਖਬਰਾਂ, ਰਾਸ਼ਟਰੀ
Ahmedabad : ਜਹਾਜ਼ ਹਾਦਸੇ ‘ਚ ਇਕਲੌਤੇ ਜਿੰਦਾ ਬਚੇ ਵਿਅਕਤੀ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

Ahmedabad : ਜਹਾਜ਼ ਹਾਦਸੇ ‘ਚ ਇਕਲੌਤੇ ਜਿੰਦਾ ਬਚੇ ਵਿਅਕਤੀ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

ਯਾਤਰੀ ਰਮੇਸ਼ ਵਿਸ਼ਵਾਸ ਕੁਮਾਰ ਨੇ ਸੁਣਾਈ ਹੱਡਬੀਤੀ

ਗੁਜਰਾਤ, 13 ਜੂਨ (ਵਿਸ਼ਵ ਵਾਰਤਾ ) : ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਬਚੇ ਇਕਲੌਤੇ ਯਾਤਰੀ ਰਮੇਸ਼ ਵਿਸ਼ਵਾਸ ਕੁਮਾਰ ਦਾ ਅਹਿਮਦਾਬਾਦ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਨੂੰ ਉਨ੍ਹਾਂ ਨਾਲ ਮਿਲੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਦੋਵਾਂ ਨੇ ਲਗਭਗ 10 ਮਿੰਟ ਗੱਲਬਾਤ ਕੀਤੀ।

ਰਮੇਸ਼ ਵਿਸ਼ਵਾਸ ਕੁਮਾਰ ਨੇ ਕਿਹਾ ਕਿ ਸਭ ਕੁਝ ਮੇਰੇ ਸਾਹਮਣੇ ਹੋਇਆ। ਮੈਨੂੰ ਨਹੀਂ ਪਤਾ ਕਿ ਇਹ ਕਿਵੇਂ ਹੋਇਆ। ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਮੈਂ ਜ਼ਿੰਦਾ ਬਾਹਰ ਆ ਗਿਆ। ਕੁਝ ਦੇਰ ਲਈ ਮੈਨੂੰ ਲੱਗਿਆ ਕਿ ਮੈਂ ਮਰ ਜਾਵਾਂਗਾ। ਜਦੋਂ ਮੈਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਮੈਨੂੰ ਪਤਾ ਲੱਗਾ ਕਿ ਮੈਂ ਜ਼ਿੰਦਾ ਹਾਂ। ਮੈਨੂੰ ਲੱਗਾ ਕਿ ਮੈਂ ਇੱਥੋਂ ਨਿਕਲ ਸਕਦਾ ਹਾਂ ਅਤੇ ਮੈਂ ਨਿਕਲ ਗਿਆ।

ਇਹ ਭਿਆਨਕ ਹਾਦਸਾ ਉਦੋਂ ਵਾਪਰਿਆ ਜਦੋਂ ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਮੇਘਨਾਨੀ ਨਗਰ ਦੇ ਇੱਕ ਮੈਡੀਕਲ ਕਾਲਜ ਕੈਂਪਸ ਬਾਹਰ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ ਕੁੱਲ 242 ਲੋਕ ਸਵਾਰ ਸਨ। ਜਿਨਾਂ ਚੋ 241 ਲੋਕਾਂ ਦੀ ਮੌਤ ਹੋ ਗਈ।

ਪ੍ਰਧਾਨ ਮੰਤਰੀ ਮੋਦੀ ਨੇ ਹਸਪਤਾਲ ਦੇ ਸੀ7 ਵਾਰਡ ਦਾ ਦੌਰਾ ਕੀਤਾ ਅਤੇ ਨਾ ਸਿਰਫ਼ ਵਿਸ਼ਵਾਸ ਕੁਮਾਰ ਨਾਲ ਮੁਲਾਕਾਤ ਕੀਤੀ ਸਗੋਂ ਹੌਸਲਾ ਵਧਾਇਆ। ਉਨ੍ਹਾਂ ਨੇ ਹੋਰ ਜ਼ਖਮੀ ਯਾਤਰੀਆਂ ਦਾ ਹਾਲ ਵੀ ਪੁੱਛਿਆ। ਉਨ੍ਹਾਂ ਨੇ ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਤੋਂ ਵਿਸਥਾਰ ਨਾਲ ਜਾਣਕਾਰੀ ਲਈ ਅਤੇ ਮਿਆਰੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AhmedabadBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ

Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ

by Ranjit Singh
April 21, 2026
0

Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ ਚੰਡੀਗੜ੍ਹ, 21 ਅਪ੍ਰੈਲ 2026 - ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ...

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

by Ranjit Singh
April 21, 2026
0

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਚੰਡੀਗੜ੍ਹ, 21 ਅਪ੍ਰੈਲ 2026 - ਵਿਧਾਇਕ ਬੁੱਧ ਰਾਮ ਵੱਲੋਂ ਸਰਕਾਰੀ...

Breaking: MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

Breaking: MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

by Ranjit Singh
April 21, 2026
0

Breaking: MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਚੰਡੀਗੜ੍ਹ, 21 ਅਪ੍ਰੈਲ 2026 (ਵਿਸ਼ਵ ਵਾਰਤਾ) – ਖ਼ਡੂਰ...

Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ

Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ

by Ranjit Singh
April 21, 2026
0

Punjab 'ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ ਚੰਡੀਗੜ੍ਹ, 21 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਦੇ ਲੋਕਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ

Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ

by Ranjit Singh
April 21, 2026
0

Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ ਚੰਡੀਗੜ੍ਹ, 21 ਅਪ੍ਰੈਲ 2026 - ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ...

Most Popular

Middle East War: ਕੁਵੈਤ ਹਵਾਈ ਅੱਡੇ ‘ਤੇ ਈਰਾਨ ਦਾ ਡਰੋਨ ਹਮਲਾ: ਫਿਊਲ ਟੈਂਕ ਨੂੰ ਲੱਗੀ ਅੱਗ

Middle East War: ਕੁਵੈਤ ਹਵਾਈ ਅੱਡੇ ‘ਤੇ ਈਰਾਨ ਦਾ ਡਰੋਨ ਹਮਲਾ: ਫਿਊਲ ਟੈਂਕ ਨੂੰ ਲੱਗੀ ਅੱਗ

by Ranjit Singh
4 weeks ago
0

Middle East War: ਕੁਵੈਤ ਹਵਾਈ ਅੱਡੇ 'ਤੇ ਈਰਾਨ ਦਾ ਡਰੋਨ ਹਮਲਾ: ਫਿਊਲ ਟੈਂਕ ਨੂੰ ਲੱਗੀ ਅੱਗ - ਇਰਾਕੀ ਲੜਾਕਿਆਂ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 