• Latest
  • Trending
Ahmedabad ਪੁੱਜੇ ਪ੍ਰਧਾਨ ਮੰਤਰੀ ਮੋਦੀ; ਘਟਨਾ ਵਾਲੀ ਥਾਂ ਦਾ ਕੀਤਾ ਦੌਰਾ

Ahmedabad ਪੁੱਜੇ ਪ੍ਰਧਾਨ ਮੰਤਰੀ ਮੋਦੀ; ਘਟਨਾ ਵਾਲੀ ਥਾਂ ਦਾ ਕੀਤਾ ਦੌਰਾ

10 months ago
International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

27 minutes ago
Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

1 hour ago
Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਬੀਜੇਪੀ ਦੇ ਸੀਨੀਅਰ ਆਗੂ ਬਲਬੀਰ ਪੁੰਜ ਦਾ ਦੇਹਾਂਤ

Punjab: ਬੀਜੇਪੀ ਦੇ ਸੀਨੀਅਰ ਆਗੂ ਬਲਬੀਰ ਪੁੰਜ ਦਾ ਦੇਹਾਂਤ

2 hours ago
International: ਇਟਲੀ ਵਿੱਚ ਦੋ ਸਿੱਖਾਂ ਦਾ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕਤਲ

International: ਇਟਲੀ ਵਿੱਚ ਦੋ ਸਿੱਖਾਂ ਦਾ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕਤਲ

3 hours ago
Punjab Weather: ਪੰਜਾਬ ‘ਚ ਵਧਣ ਲੱਗੀ ਗਰਮੀ, ਲੋਕ ਹੋਣ ਲੱਗੇ ਬੇਹਾਲ

Punjab Weather: ਪੰਜਾਬ ‘ਚ ਵਧਣ ਲੱਗੀ ਗਰਮੀ, ਲੋਕ ਹੋਣ ਲੱਗੇ ਬੇਹਾਲ

3 hours ago
Big News: ਬੇਅਦਬੀ ਵਿਰੁੱਧ ਪਾਸ ਕੀਤੇ ਬਿੱਲ ‘ਤੇ ਪੰਜਾਬ ਗਵਰਨਰ ਨੇ ਕੀਤੇ ਦਸਤਖ਼ਤ

Big News: ਬੇਅਦਬੀ ਵਿਰੁੱਧ ਪਾਸ ਕੀਤੇ ਬਿੱਲ ‘ਤੇ ਪੰਜਾਬ ਗਵਰਨਰ ਨੇ ਕੀਤੇ ਦਸਤਖ਼ਤ

4 hours ago
Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

5 hours ago
Punjab: ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

Punjab: ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

5 hours ago
IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

6 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Sunday, April 19, 2026
No Result
View All Result
39 °c
Chandigarh
32 ° Mon
32 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ahmedabad ਪੁੱਜੇ ਪ੍ਰਧਾਨ ਮੰਤਰੀ ਮੋਦੀ; ਘਟਨਾ ਵਾਲੀ ਥਾਂ ਦਾ ਕੀਤਾ ਦੌਰਾ

ਜਹਾਜ਼ ਹਾਦਸੇ ਦੇ ਜ਼ਖਮੀਆਂ ਨਾਲ ਵੀ ਕੀਤੀ ਮੁਲਾਕਾਤ

June 13, 2025
in ਖਬਰਾਂ, ਰਾਸ਼ਟਰੀ
Ahmedabad ਪੁੱਜੇ ਪ੍ਰਧਾਨ ਮੰਤਰੀ ਮੋਦੀ; ਘਟਨਾ ਵਾਲੀ ਥਾਂ ਦਾ ਕੀਤਾ ਦੌਰਾ

Ahmedabad ਪੁੱਜੇ ਪ੍ਰਧਾਨ ਮੰਤਰੀ ਮੋਦੀ; ਘਟਨਾ ਵਾਲੀ ਥਾਂ ਦਾ ਕੀਤਾ ਦੌਰਾ

– ਜਹਾਜ਼ ਹਾਦਸੇ ਦੇ ਜ਼ਖਮੀਆਂ ਨਾਲ ਵੀ ਕੀਤੀ ਮੁਲਾਕਾਤ

ਗੁਜਰਾਤ, 13 ਜੂਨ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ (Ahmedabad) ਪਹੁੰਚੇ ਹਨ। ਸਭ ਤੋਂ ਪਹਿਲਾਂ ਉਨ੍ਹਾਂ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਇਸ ਤੋਂ ਬਾਅਦ ਉਹ ਸਿਵਲ ਹਸਪਤਾਲ ਗਏ, ਜਿੱਥੇ ਉਨ੍ਹਾਂ ਨੇ ਜਹਾਜ਼ ਹਾਦਸੇ ਦੌਰਾਨ ਪੀੜਤ ਲੋਕਾਂ ਨਾਲ ਮੁਲਾਕਾਤ ਕੀਤੀ। ਉਹ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਵੀ ਮਿਲਣਗੇ।

ਦੱਸ ਦਈਏ ਕਿ ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਉਡਾਣ ਭਰਨ ਤੋਂ ਦੋ ਮਿੰਟ ਬਾਅਦ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਚਾਲਕ ਦਲ ਦੇ 12 ਮੈਂਬਰਾਂ ਸਮੇਤ ਸੈਂਕੜੇ ਲੋਕਾਂ ਦੀ ਮੌਤ ਹੋ ਗਈ। ਡਿਪਟੀ ਕਮਿਸ਼ਨਰ ਕਾਨਨ ਦੇਸਾਈ ਨੇ ਦੇਰ ਰਾਤ ਕਿਹਾ ਕਿ 265 ਲਾਸ਼ਾਂ ਸ਼ਹਿਰ ਦੇ ਸਿਵਲ ਹਸਪਤਾਲ ਪਹੁੰਚੀਆਂ ਹਨ। ਇਨ੍ਹਾਂ ਵਿੱਚ 241 ਯਾਤਰੀ, 4 ਐਮਬੀਬੀਐਸ ਵਿਦਿਆਰਥੀ ਅਤੇ ਇੱਕ ਡਾਕਟਰ ਦੀ ਪਤਨੀ ਸ਼ਾਮਲ ਹਨ। ਬਾਕੀ ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਜਹਾਜ਼ ਵਿੱਚ ਕੁੱਲ 169 ਭਾਰਤੀ, 53 ਬ੍ਰਿਟਿਸ਼, 7 ਪੁਰਤਗਾਲੀ ਅਤੇ ਇੱਕ ਕੈਨੇਡੀਅਨ ਨਾਗਰਿਕ ਸੀ। ਇਨ੍ਹਾਂ ਵਿੱਚ 103 ਪੁਰਸ਼, 114 ਔਰਤਾਂ, 11 ਬੱਚੇ ਅਤੇ 2 ਨਵਜੰਮੇ ਬੱਚੇ ਸ਼ਾਮਲ ਸਨ। ਬਾਕੀ 12 ਚਾਲਕ ਦਲ ਦੇ ਮੈਂਬਰ ਸਨ। ਅੱਗ ਲੱਗਦੇ ਹੀ ਜਹਾਜ਼ 2.5 ਕਿਲੋਮੀਟਰ ਦੂਰ ਬੀਜੇ ਮੈਡੀਕਲ ਅਤੇ ਸਿਵਲ ਹਸਪਤਾਲ ਦੀ ਇਮਾਰਤ ਨਾਲ ਟਕਰਾ ਗਿਆ। ਇਸ ਇਮਾਰਤ ਵਿੱਚ ਅਹਿਮਦਾਬਾਦ ਸਿਵਲ ਹਸਪਤਾਲ ਦੇ ਡਾਕਟਰ ਰਹਿੰਦੇ ਹਨ। ਹਾਦਸੇ ਸਮੇਂ ਇਮਾਰਤ ਵਿੱਚ 50 ਤੋਂ 60 ਡਾਕਟਰ ਮੌਜੂਦ ਸਨ, ਜਿਨ੍ਹਾਂ ਵਿੱਚੋਂ 15 ਤੋਂ ਵੱਧ ਜ਼ਖਮੀ ਹੋ ਗਏ ਸਨ।

Tags: Ahmedabad
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

by Ranjit Singh
April 19, 2026
0

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ ਨਵੀਂ ਦਿੱਲੀ, 19 ਅਪ੍ਰੈਲ 2026 (ਵਿਸ਼ਵ ਵਾਰਤਾ)...

Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

by Ranjit Singh
April 19, 2026
0

New Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ - ਸਿੱਖ ਭਾਈਚਾਰੇ ਦੇ ਯੋਗਦਾਨ ਤੇ ਆਪਸੀ...

Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

by Ranjit Singh
April 19, 2026
0

Breaking: ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 19 ਅਪ੍ਰੈਲ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਇੱਕ ਨੌਜਵਾਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

by Ranjit Singh
April 19, 2026
0

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ ਨਵੀਂ ਦਿੱਲੀ, 19 ਅਪ੍ਰੈਲ 2026 (ਵਿਸ਼ਵ ਵਾਰਤਾ)...

Most Popular

Punjab: ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਦਫ਼ਤਰ ਤੇ ਹਮਲੇ ਨਾਲ ਪਾਰਟੀ ਨੂੰ ਉਦੇਸ਼ ਤੋਂ ਭਟਕਾ ਨਹੀਂ ਸਕਦੀਆਂ – ਸੁਨੀਲ ਜਾਖੜ

Punjab: ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਦਫ਼ਤਰ ਤੇ ਹਮਲੇ ਨਾਲ ਪਾਰਟੀ ਨੂੰ ਉਦੇਸ਼ ਤੋਂ ਭਟਕਾ ਨਹੀਂ ਸਕਦੀਆਂ – ਸੁਨੀਲ ਜਾਖੜ

by Ranjit Singh
2 weeks ago
0

Punjab: ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਦਫ਼ਤਰ ਤੇ ਹਮਲੇ ਨਾਲ ਪਾਰਟੀ ਨੂੰ ਉਦੇਸ਼ ਤੋਂ ਭਟਕਾ ਨਹੀਂ ਸਕਦੀਆਂ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 