<img class="alignnone size-medium wp-image-9094" src="https://wishavwarta.in/wp-content/uploads/2017/11/LATEST-NEWS-1-300x200.jpg" alt="" width="300" height="200" /> ਚੰਡੀਗੜ੍ਹ, 31 ਜੁਲਾਈ - ਸੀਬੀਆਈ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ ਪੀ.ਐਸ. ਸੰਧੂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਉਹਨਾਂ ਨੂੰ ਹੁਣ 3 ਅਗਸਤ ਨੂੰ ਸਜ਼ਾ ਸੁਣਾਈ ਜਾਵੇਗੀ। ਸੰਧੂ ਖਿਲਾਫ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਤਹਿਤ ਸਾਲ 2010 ਵਿਚ ਮਾਮਲਾ ਦਰਜ ਕੀਤਾ ਗਿਆ ਸੀ।