• Latest
  • Trending
Air India ਦੀਆਂ 8 ਉਡਾਣਾਂ ਰੱਦ

Air India ਦੀਆਂ 8 ਉਡਾਣਾਂ ਰੱਦ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

47 minutes ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

3 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

3 hours ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

3 hours ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

3 hours ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

3 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

5 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

5 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

6 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

6 hours ago
Hindi News
English News
Sunday, September 20, 2026
No Result
View All Result
25 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Air India ਦੀਆਂ 8 ਉਡਾਣਾਂ ਰੱਦ

- 4 ਅੰਤਰਰਾਸ਼ਟਰੀ ਉਡਾਣਾਂ ਵੀ ਸ਼ਾਮਲ

June 20, 2025
in ਖਬਰਾਂ, ਰਾਸ਼ਟਰੀ
Air India ਦੀਆਂ 8 ਉਡਾਣਾਂ ਰੱਦ

Air India ਦੀਆਂ 8 ਉਡਾਣਾਂ ਰੱਦ

– 4 ਅੰਤਰਰਾਸ਼ਟਰੀ ਉਡਾਣਾਂ ਵੀ ਸ਼ਾਮਲ

ਨਵੀ ਦਿੱਲੀ, 20 ਜੂਨ (ਵਿਸ਼ਵ ਵਾਰਤਾ): ਅਹਿਮਦਾਬਾਦ ਵਿੱਚ ਏਅਰ ਇੰਡੀਆ (Air India) ਦੇ ਜਹਾਜ਼ ਹਾਦਸੇ ਤੋਂ ਬਾਅਦ ਇਹ ਹਫ਼ਤਾ ਏਅਰਲਾਈਨਾਂ ਲਈ ਮੁਸ਼ਕਲ ਭਰਿਆ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਤਕਨੀਕੀ ਨੁਕਸ, ਸੁਰੱਖਿਆ ਖਤਰਿਆਂ ਸਮੇਤ ਕਈ ਕਾਰਨਾਂ ਕਰਕੇ ਬਹੁਤ ਸਾਰੀਆਂ ਉਡਾਣਾਂ ਰੱਦ ਜਾਂ ਡਾਇਵਰਟ ਕੀਤੀਆਂ ਗਈਆਂ। ਇਸ ਦੌਰਾਨ, ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ 8 ਉਡਾਣਾਂ ਰੱਦ ਕਰ ਦਿੱਤੀਆਂ ਹਨ।

ਇਸ ਵਿੱਚ 4 ਅੰਤਰਰਾਸ਼ਟਰੀ ਅਤੇ 4 ਘਰੇਲੂ ਉਡਾਣਾਂ ਸ਼ਾਮਲ ਹਨ। ਏਅਰਲਾਈਨ ਨੇ ਉਡਾਣਾਂ ਨੂੰ ਰੱਦ ਕਰਨ ਲਈ ਰੱਖ-ਰਖਾਅ ਅਤੇ ਸੰਚਾਲਨ ਕਾਰਨ ਦੱਸੇ ਹਨ। ਏਅਰ ਇੰਡੀਆ ਨੇ ਇਸ ਸਬੰਧ ਵਿੱਚ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਸਾਨੂੰ ਅਫ਼ਸੋਸ ਹੈ। ਜ਼ਮੀਨ ‘ਤੇ ਸਾਡੇ ਸਾਥੀ ਉਨ੍ਹਾਂ ਲਈ ਜਲਦੀ ਤੋਂ ਜਲਦੀ ਉਨ੍ਹਾਂ ਦੀਆਂ ਮੰਜ਼ਿਲਾਂ ‘ਤੇ ਉਡਾਣ ਭਰਨ ਲਈ ਵਿਕਲਪਕ ਪ੍ਰਬੰਧ ਕਰ ਰਹੇ ਹਨ। ਯਾਤਰੀਆਂ ਨੂੰ ਰੱਦ ਕਰਨ, ਪੂਰੀ ਰਕਮ ਵਾਪਸ ਕਰਨ ਜਾਂ ਮੁੜ ਸ਼ਡਿਊਲਿੰਗ ਦੀ ਪੇਸ਼ਕਸ਼ ਕੀਤੀ ਗਈ ਹੈ।’

ਏਅਰ ਇੰਡੀਆ ਨੇ ਇਹ ਉਡਾਣਾਂ ਕੀਤੀਆਂ ਰੱਦ

ਦੁਬਈ ਤੋਂ ਚੇਨਈ-AI906
ਦਿੱਲੀ ਤੋਂ ਮੈਲਬੌਰਨ- AI308
ਮੈਲਬੌਰਨ ਤੋਂ ਦਿੱਲੀ-AI309
ਦੁਬਈ ਤੋਂ ਹੈਦਰਾਬਾਦ-AI2204
ਪੁਣੇ ਤੋਂ ਦਿੱਲੀ -AI874
ਅਹਿਮਦਾਬਾਦ ਤੋਂ ਦਿੱਲੀ-AI456
ਹੈਦਰਾਬਾਦ ਤੋਂ ਮੁੰਬਈ-AI-2872
ਚੇਨਈ ਤੋਂ ਮੁੰਬਈ-AI571

Tags: Air IndiaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

by Navjot
September 20, 2026
0

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ  ਦੇਹਰਾਦੂਨ, 20 ਸਤੰਬਰ (ਵਿਸ਼ਵ ਵਾਰਤਾ): ਉਤਰਾਖੰਡ ਪ੍ਰੀਮੀਅਰ ਲੀਗ (UPL) ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

by Navjot
3 weeks ago
0

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਨਵੀਂ ਦਿੱਲੀ, 1 ਸਤੰਬਰ (ਵਿਸ਼ਵ ਵਾਰਤਾ) ਕੇਂਦਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 