• Latest
  • Trending
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

1 hour ago
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

14 minutes ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

2 hours ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

2 hours ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

3 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

4 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

5 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

5 hours ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

6 hours ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Sunday, August 23, 2026
No Result
View All Result
29 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

August 23, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

– ਵਾਲ-ਵਾਲ ਬਚੀ ਜਾਨ

ਨਵੀ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਸਾਊਥ ਫ਼ਿਲਮ ਐਕਟਰ ਅਤੇ ਕਾਰ ਰੇਸਰ ਅਜੀਤ ਕੁਮਾਰ ਯੂਰਪ ਵਿੱਚ ਇੱਕ ਹਾਈ-ਸਪੀਡ ਐਂਡਿਊਰੈਂਸ ਰੇਸ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ। ਰੇਸਿੰਗ ਦੌਰਾਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦੂਜੀ ਗੱਡੀ ਨਾਲ ਜਾ ਟਕਰਾਈ। ਉਨ੍ਹਾਂ ਦੇ ਐਕਸੀਡੈਂਟ ਦੀ ਖ਼ਬਰ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਹਲਚਲ ਮਚ ਗਈ। ਇਸ ਹਾਦਸੇ ਤੋਂ ਬਾਅਦ ਉਹ ਵਾਲ-ਵਾਲ ਬਚ ਗਏ ਹਨ।

ਇਸ ਹਾਦਸੇ ਵਿੱਚ ਉਨ੍ਹਾਂ ਨੂੰ ਕੋਈ ਗੰਭੀਰ ਸੱਟ ਨਹੀਂ ਆਈ ਹੈ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਹਾਦਸਾ ਏਸ਼ੀਅਨ ਲਾ ਮੈਂਸ ਸੀਰੀਜ਼ ਅਤੇ ਮਿਸ਼ੇਲਿਨ ਲਾ ਮੈਂਸ ਕੱਪ ਦੇ ਰੇਸਿੰਗ ਈਵੈਂਟ ਦੌਰਾਨ ਵਾਪਰਿਆ।ਅਜੀਤ ਕੁਮਾਰ ਫ਼ਿਲਮਾਂ ਦੇ ਨਾਲ-ਨਾਲ ਲੰਬੇ ਸਮੇਂ ਤੋਂ ਇੰਟਰਨੈਸ਼ਨਲ ਕਾਰ ਰੇਸਿੰਗ ਵਿੱਚ ਹਿੱਸਾ ਲੈਂਦੇ ਰਹੇ ਹਨ।

ਰਿਪੋਰਟਾਂ ਦੀ ਮੰਨੀਏ ਤਾਂ ਰੇਸ ਦੌਰਾਨ ਉਨ੍ਹਾਂ ਦੀ ਕਾਰ ਦੀ ਤੇਜ਼ ਰਫ਼ਤਾਰ ਦਾ ਸੰਤੁਲਨ ਵਿਗੜ ਗਿਆ, ਜਿਸ ਨੂੰ ਉਹ ਸੰਭਾਲ ਨਹੀਂ ਸਕੇ ਅਤੇ ਉਨ੍ਹਾਂ ਦੀ ਕਾਰ ਦੂਜੀ ਕਾਰ ਨਾਲ ਜਾ ਟਕਰਾਈ। ਇਸ ਤੋਂ ਬਾਅਦ ਤੋਂ ਹੀ ਪ੍ਰਸ਼ੰਸਕ ਕਾਫ਼ੀ ਪਰੇਸ਼ਾਨ ਹੋ ਗਏ ਸਨ। ਪਰ ਰਾਹਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਸ਼ੰਸਕਾਂ ਦੇ ਸਾਹ ਵਿੱਚ ਸਾਹ ਆਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
August 23, 2026
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

by Jaspreet Kaur
August 23, 2026
0

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ - ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਪੁੱਜੇ...

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

by Jaspreet Kaur
August 23, 2026
0

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ  ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ...

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

by Jaspreet Kaur
August 23, 2026
0

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
August 23, 2026
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

Most Popular

Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ

by Ranjit Singh
2 weeks ago
0

Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 